ਸ਼ਨੀਵਾਰ, ਅਕਤੂਬਰ 11, 2025 11:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਬੰਬੀਹਾ ਗੈਂਗ ਨੇ ਦਿੱਤੀ ਸਿੰਗਰ Karan Aulja ਤੇ Sharry Maan ਨੂੰ ਧਮਕੀ, ਲਿਖਿਆ- ਜਿੰਨਾ ਨੱਚਣਾ ਨੱਚ ਲਓ,,,

Karan Aulja and Sharry Maan: ਦੱਸ ਦਈਏ ਕਿ ਬੀਤੇ ਦਿਨੀਂ ਦੋਵਾਂ ਸਿੰਗਰਸ ਦੀ ਅਨਮੋਲ ਬਿਸ਼ਨੋਈ ਨਾਲ ਇੱਕ ਵੈਡਿੰਗ ਈਵੈਂਟ ਦੀ ਵੀਡੀਓ ਵਾਇਰਲ ਹੋਈ ਸੀ।

by ਮਨਵੀਰ ਰੰਧਾਵਾ
ਅਪ੍ਰੈਲ 29, 2023
in ਪਾਲੀਵੁੱਡ, ਮਨੋਰੰਜਨ
0

Karan Aujla and Sharry Maan threat from Bambiha gang: ਪੰਜਾਬੀ ਸਿੰਗਰ ਕਰਨ ਔਜਲਾ ਤੇ ਸ਼ੈਰੀ ਮਾਨ ਨੂੰ ਬੰਬੀਹਾ ਗੈਂਗ ਨਾਲ ਸਬੰਧਿਤ ਜੱਸਾ ਗਰੁੱਪ ਵੱਲੋਂ ਫੇਸਬੁੱਕ ‘ਤੇ ਧਮਕੀ ਮਿਲੀ ਹੈ। ਦੱਸ ਦਈਏ ਕਿ ਬੀਤੇ ਦਿਨੀਂ ਦੋਵਾਂ ਸਿੰਗਰਸ ਦੀ ਅਨਮੋਲ ਬਿਸ਼ਨੋਈ ਨਾਲ ਇੱਕ ਵੈਡਿੰਗ ਈਵੈਂਟ ਦੀ ਵੀਡੀਓ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਦੋਵਾਂ ਨੇ ਇਸ ਵਾਇਰਲ ਵੀਡੀਓ ‘ਤੇ ਆਪਣੀ ਸਫਾਈ ਵੀ ਦੇ ਦਿੱਤੀ ਸੀ।

ਪਰ ਹੁਣ ਦੋਵਾਂ ਸਿੰਗਰਸ ਨੂੰ ਧਮਕੀ ਮਿਲੀ ਹੈ। ਸੋਸ਼ਲ ਮੀਡੀਆ ‘ਤੇ ਮਿਲੀ ਧਮਕੀ ‘ਚ ਜੱਸਾ ਗਰੁੱਪ ਨੇ ਲਿਖਿਆ ਕਿ ਕਰਨ ਔਜਲਾ ਤੇ ਸ਼ੈਰੀ ਮਾਨ ਭਾਵੇਂ ਜਿੰਨਾ ਮਰਜ਼ੀ ਸਪੱਸ਼ਟੀਕਰਨ ਦਿੰਦੇ ਰਹਿਣ, ਲਾਰੈਂਸ ਗੈਂਗ ਨਾਲ ਜਿੰਨਾ ਮਰਜ਼ੀ ਨੱਚੋ, ਪਰ ਉਹ ਤੁਹਾਡਾ ਹਿਸਾਬ ਜ਼ਰੂਰ ਕਰਾਂਗੇ।

ਜਾਣੋ ਸੋਸ਼ਲ ਮੀਡੀਆ ‘ਤੇ ਪਾਈ ਪੋਸਟ ‘ਚ ਕੀ ਲਿਖਿਆ:-

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਦੀ ਫਤਹਿ। ਹਾਂਜੀ, ਕਿਵੇਂ ਹਨ ਸਾਰੇ ਵੀਰ, ਮੈਂ ਪਿਛਲੇ ਕੁਝ ਦਿਨਾਂ ਤੋਂ ਜੋ ਕੁਝ ਦੇਖ ਰਿਹਾ ਹਾਂ ਉਹ ਇਹ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਬਹੁਤ ਲੋਕਾਂ ਨੇ ਉਸਦੇ ਪਰਿਵਾਰ ਦਾ ਸਮਰਥਨ ਕਰਨ ਦੀ ਬਜਾਏ ਫਾਇਦਾ ਉਠਾਇਆ ਹੈ। ਨਾਲ ਹੀ ਮੀਡੀਆ ਨੇ ਲਾਰੈਂਸ ਚੋਰ ਦਾ ਇੰਟਰਵਿਊ ਲੈ ਕੇ ਉਸ ਨੂੰ ਮਸ਼ਹੂਰ ਕਰ ਦਿੱਤਾ। ਹੁਣ ਉਸਦਾ ਚੋਰ ਭਰਾ ਅਨਮੋਲ, ਕਰਨ ਔਜਲਾ ਤੇ ਸ਼ੈਰੀ ਮਾਨ ਨਾਲ ਡਾਂਸ ਕਰਦਾ ਨਜ਼ਰ ਆਇਆ।

ਬੰਬੀਹਾ ਗੈਂਗ ਸਬੰਧੀ ਜੱਸਾ ਗਰੁੱਪ ਦੀ ਪੋਸਟ :-

ਮੇਰੀ ਦੋਹਾਂ ਨੂੰ ਇੱਕ ਸਲਾਹ ਹੈ ਕਿ ਤੁਸੀਂ ਦੋਹਾਂ ਦਾ ਹਿਸਾਬ-ਕਿਤਾਬ ਜ਼ਰੂਰ ਕਰਾਂਗੇ। ਤੁਸੀਂ ਜਿੰਨੀਂ ਮਰਜ਼ੀ ਸਫਾਈ ਦੇ ਕੇ ਨੱਚਦੇ ਰਹੋ। ਬਾਕੀ ਲਾਰੇਂਸ ਚੋਰ ਕਦੇ ਸਲਮਾਨ ਖ਼ਾਨ ਤੇ ਕਦੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਧਮਕੀਆਂ ਦੇ ਰਿਹਾ ਹੈ। ਉਸ ਦੇ ਗਰੁੱਪ ਦੇ ਲੋਕ ਧਮਕੀਆਂ ਦੇ ਰਹੇ ਹਨ। ਲਾਰੈਂਸ ਚੋਰ ਯਾਦ ਕਰ ਲੈ ਯਾਦੂ ਯੋਧਾ ਕੋਠਾ ਗੁਰੂ ਵਾਲੇ ਨੇ ਤੇਰਾ ਕੀ ਹਾਲ ਕੀਤਾ ਸੀ, ਜਿਸ ਤੋਂ ਬਾਅਦ ਨਾਭਾ ਜੇਲ੍ਹ ਵਿੱਚ ਚਲਾਨ ਪੁਆ ਕੇ ਦੂਜੀ ਜੇਲ੍ਹ ਵਿੱਚ ਸ਼ਿਫਟ ਹੋ ਗਿਆ ਸੀ।

ਲਾਰੈਂਸ ਉਹ ਵਿਅਕਤੀ ਹੈ ਜੋ ਦੂਜੇ ਲੋਕਾਂ ‘ਤੇ ਨਿਰਭਰ ਹੈ। ਉਹ ਖੁਦ ਚੂਹੇ ਵਾਂਗ ਲੁਕ ਜਾਂਦਾ ਹੈ ਅਤੇ ਘਟਨਾਵਾਂ ਦੀ ਜ਼ਿੰਮੇਵਾਰੀ ਲੈਂਦਾ ਹੈ। ਹੁਣ ਲਾਰੈਂਸ ਤੇ ਉਸ ਦੇ ਭਰਾ ਨੇ ਅਨਮੋਲ ਨੇ ਚੋਰੀ ਛੱਡ ਕੇ ਪੰਜਾਬੀ ਗਾਇਕਾਂ ਨਾਲ ਨੱਚਣਾ ਸ਼ੁਰੂ ਕਰ ਦਿੱਤਾ ਹੈ। ਉਹ ਵੀ ਅਮਰੀਕਾ ਵਿਚ। ਹੁਣ ਗੋਲਡੀ ਬਰਾੜ ਰਹਿ ਗਿਆ ਹੈ। ਕੱਲ੍ਹ ਉਹ ਵੀ ਉਨ੍ਹਾਂ ਨਾਲ ਡਾਂਸ ਕਰਦਾ ਨਜ਼ਰ ਆਵੇਗਾ। ਜੋ ਕੰਮ ਅਮਿਤ ਅਰੋੜਾ ਕਰ ਰਹੇ ਹਨ, ਉਹੀ ਕੰਮ ਇਨ੍ਹਾਂ ਵੱਲੋਂ ਕੀਤਾ ਜਾ ਰਿਹਾ ਹੈ।

ਬਾਕੀ ਰਹੀ ਗੱਲ ਸਿੱਧੂ ਮੁਸੇਵਾਲੇ ਨੂੰ ਇਨਸਾਫ ਦਿਵਾਉਣ ਦੀ, ਅਸੀਂ ਦਵਾ ਲਵਾਂਗੇ। ਭਰਾਵਾਂ ਨੇ ਕਈਆਂ ਦਾ ਜੇਲ੍ਹਾਂ ਵਿੱਚ ਕੁੱਟਾਪਾ ਕਰਕੇ ਸਾਬਤ ਕਰ ਦਿੱਤਾ ਹੈ ਕਿ ਤੁਹਾਡੀ ਕੀ ਹੈਸੀਅਤ ਹੈ। ਮੂਸੇਵਾਲਾ ਕੇਸ ਵਿੱਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦੇਵੇ। ਬਾਕੀ ਲਾਰੈਂਸ ਤੇ ਉਸਦਾ ਗਰੁੱਪ ਇਹ ਨਾ ਸੋਚੋ ਕਿ ਅਸੀਂ ਸਿਰਫ ਪੋਸਟਾਂ ਪਾ ਰਹੇ ਹਾਂ, ਜਿਸ ਦਿਨ ਹਿਸਾਬ ਹੋਵੇਗਾ ਗੋਲੀਆਂ ਨਾਲ ਬਰਾਬਰ ਕਰ ਦੇਵਾਂਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: anmol bishnoiBambiha gangentertainment newsgangster lawrence bishnoiJassa GroupKaran Aujlamurder of Sidhu Moosewalapro punjab tvpunjab newspunjabi newsPunjabi Singerssharry MaanThreat to Karan Aujla and Sharry Maan
Share586Tweet366Share147

Related Posts

ਬੰਬੇ ਹਾਈ ਕੋਰਟ ਨੇ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦਾ 100 ਕਰੋੜ ਦਾ ਮਾਣਹਾਨੀ ਮਾਮਲਾ ਕੀਤਾ ਖਾਰਜ

ਅਕਤੂਬਰ 10, 2025

ਬਾਡੀ ਬਿਲਡਰ ਘੁੰਮਣ ਦੀ ਮੌ/ਤ ਤੋਂ ਬਾਅਦ ਫੋਰਟਿਸ ਹਸਪਤਾਲ ‘ਚ ਹੋਇਆ ਹੰਗਾਮਾ: ਪਰਿਵਾਰ ਦਾ ਦੋਸ਼ – ਸਰੀਰ ਅਚਾਨਕ ਨੀਲਾ ਕਿਵੇਂ ਹੋਇਆ

ਅਕਤੂਬਰ 10, 2025

ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਲੱਗੇ ਦੋਸ਼, ਆਪ੍ਰੇਸ਼ਨ ਦੌਰਾਨ ਪਏ ਸੀ 2 ਦਿਲ ਦੇ ਦੌਰੇ, ਮਾਮਲੇ ਦੀ ਹੋਵੇਗੀ ਜਾਂਚ

ਅਕਤੂਬਰ 10, 2025

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025
Load More

Recent News

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

ਬੰਬੇ ਹਾਈ ਕੋਰਟ ਨੇ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦਾ 100 ਕਰੋੜ ਦਾ ਮਾਣਹਾਨੀ ਮਾਮਲਾ ਕੀਤਾ ਖਾਰਜ

ਅਕਤੂਬਰ 10, 2025

ChatGPT ਨਾਲ ਵੀ ਹੁਣ ਕਰ ਸਕੋਗੇ UPI Payment, ਔਨਲਾਈਨ ਖਰੀਦਦਾਰੀ ਕਰਨਾ ਹੋਵੇਗਾ ਆਸਾਨ

ਅਕਤੂਬਰ 10, 2025

ਅਫਗਾਨਿਸਤਾਨ ‘ਤੇ ਭਾਰਤ ਦਾ ਵੱਡਾ ਫੈਸਲਾ, ਕਾਬੁਲ ‘ਚ ਦੂਤਾਵਾਸ ਖੋਲ੍ਹਣ ਦਾ ਐਲਾਨ

ਅਕਤੂਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.