ਮੰਗਲਵਾਰ, ਅਗਸਤ 12, 2025 04:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

30 ਮਈ ਸ਼ਾਮ 6 ਵਜੇ ਤੋਂ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ : ਲੋਕ ਸਭਾ ਚੋਣਾਂ-2024

by Gurjeet Kaur
ਮਈ 27, 2024
in ਪੰਜਾਬ
0

ਐਗਜ਼ਿਟ ਪੋਲ ਤੇ ਓਪੀਨੀਅਨ ਪੋਲ ’ਤੇ ਵੀ ਰਹੇਗੀ ਪਾਬੰਦੀ

-31 ਮਈ ਤੇ 1 ਜੂਨ ਦੇ ਅਖ਼ਬਾਰਾਂ ’ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਪ੍ਰਵਾਨਗੀ ਲਾਜ਼ਮੀ

-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮੀਡੀਆ ਕਰਮੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

27 ਮਈ, 2024 : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ ’ਤੇ ਵੀ ਰੋਕ ਲੱਗ ਜਾਵੇਗੀ। ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਲਾਗੂ ਹੋਵੇਗੀ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ ਐਮ ਐਸ ਜਾਂ ਪ੍ਰੀ-ਰਿਕਾਰਡਡ ਐਸ ਐਮ ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਮਿਤੀ 23 ਮਈ, 2024 ਨੂੰ ਜਾਰੀ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ ‘ਸਟੈਂਡਰਡ ਅਪਰੇਟਿੰਗ ਪ੍ਰੋਸੀਜਰ’ ਮੁਤਾਬਕ ਚੋਣ ਪ੍ਰਚਾਰ ਲਈ ਤੈਅ ਸਮਾਂ-ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਿਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।
ਉਨ੍ਹਾਂ ਕਿਹਾ ਕਿ ਮਿਤੀ 31 ਮਈ, 2024 ਅਤੇ ਮਿਤੀ 1 ਜੂਨ, 2024 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ’ਚ ਕਾਰਜਸ਼ੀਲ ਮੀਡੀਆ ਕਰਮੀਆਂ/ਮੀਡੀਆ ਹਾਊਸਜ਼ ਨੂੰ ਚੋਣ ਕਮਿਸ਼ਨ ਦੀਆਂ ਉਕਤ ਹਦਾਇਤਾਂ ਅਤੇ ਜਨ ਪ੍ਰਤੀਨਿਧੀ ਐਕਟ, 1951 ਦੀ ਧਾਰਾ 126 ਅਤੇ 126 ਏ ਤਹਿਤ ਤੈਅ ਕੀਤੀਆਂ ਸੀਮਾਵਾਂ ਦੀ ਪੂਰਣ ਰੂਪ ਵਿੱਚ ਪਾਲਣ ਕਰਨ ’ਚ ਸਹਿਯੋਗ ਦੇਣ ਦੇਣ ਦੀ ਅਪੀਲ ਕੀਤੀ ਹੈ।

Tags: bancampaigningElections2024LokSabhaElections2024propunjabtvsocial mediaupdate
Share199Tweet124Share50

Related Posts

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025
Load More

Recent News

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.