ਸੋਮਵਾਰ, ਨਵੰਬਰ 17, 2025 05:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਤੇ ਵਰਤੋਂ ਕਰਨ ’ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲ ਐਕਟ 1960 ਦੇ

by Bharat Thapa
ਜਨਵਰੀ 30, 2023
in ਪੰਜਾਬ
0

ਮਾਨਸਾ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ।
ਉਨ੍ਹਾਂ ਹੁਕਮ ਵਿੱਚ ਕਿਹਾ ਕਿ ਅੱਜ ਕੱਲ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ/ਜ਼ਖ਼ਮੀ ਹੋਣ ਬਾਰੇ ਵੀ ਘਟਨਾਵਾਂ ਵਾਪਰ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ’ਤੇ ਉਨ੍ਹਾਂ ਦੇ ਰੁੱਖਾਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜੇ ਦਾ ਇਸਤੇਮਾਲ ਕਰਨ ਨਾਲ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ। ਇਹ ਹੁਕਮ 31 ਮਾਰਚ 2023 ਤੱਕ ਲਾਗੂ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: Ban on sellingmanja doorpropunjabtvstoringusing nylon Chinese door
Share204Tweet127Share51

Related Posts

ਧੀਆਂ ਦੀ ਪਹਿਲੀ ਕਮਾਈ ਦੂਜਿਆਂ ਲਈ ਬਣੀ ਉਮੀਦ 7 ਅਤੇ 6 ਸਾਲ ਦੀਆਂ ਭੈਣਾਂ ਨੇ ਹੜ੍ਹ ਪੀੜਤਾਂ ਲਈ ਵਰਕਸ਼ਾਪ ਦੀ ਕਮਾਈ ਕੀਤੀ ਦਾਨ, ਮੁੱਖ ਮੰਤਰੀ ਮਾਨ ਨੇ ਕੀਤੀ ਪ੍ਰਸ਼ੰਸਾ

ਨਵੰਬਰ 16, 2025

ਅਟਾਰੀ-ਵਾਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ‘ਚ ਤਬਦੀਲੀ

ਨਵੰਬਰ 16, 2025

ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ, ₹34,000 ਕਰੋੜ ਤੋਂ ਵੱਧ ਦਾ ਭੁਗਤਾਨ 48 ਘੰਟਿਆਂ ਵਿੱਚ

ਨਵੰਬਰ 16, 2025

ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ

ਨਵੰਬਰ 16, 2025

ਪੰਜਾਬ ਸਰਕਾਰ ਦਾ ਵੱਡਾ ਕਦਮ: ਆਂਗਣਵਾੜੀ ਵਰਕਰਾਂ ਦੀ ਭਲਾਈ ’ਤੇ ਧਿਆਨ, ਜਲਦੀ ਮਿਲਣਗੇ ਸਮਾਰਟਫੋਨ

ਨਵੰਬਰ 16, 2025

ਵਿਦਿਆਰਥੀ ਸੰਘਰਸ਼ ਦੇ ਚੱਲਦਿਆਂ ਪੰਜਾਬ ਯੂਨੀਵਰਸਿਟੀ ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

ਨਵੰਬਰ 16, 2025
Load More

Recent News

ਧੀਆਂ ਦੀ ਪਹਿਲੀ ਕਮਾਈ ਦੂਜਿਆਂ ਲਈ ਬਣੀ ਉਮੀਦ 7 ਅਤੇ 6 ਸਾਲ ਦੀਆਂ ਭੈਣਾਂ ਨੇ ਹੜ੍ਹ ਪੀੜਤਾਂ ਲਈ ਵਰਕਸ਼ਾਪ ਦੀ ਕਮਾਈ ਕੀਤੀ ਦਾਨ, ਮੁੱਖ ਮੰਤਰੀ ਮਾਨ ਨੇ ਕੀਤੀ ਪ੍ਰਸ਼ੰਸਾ

ਨਵੰਬਰ 16, 2025

ਅਟਾਰੀ-ਵਾਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ‘ਚ ਤਬਦੀਲੀ

ਨਵੰਬਰ 16, 2025

Yamaha XSR 155 ਦੀ ਡਿਲੀਵਰੀ ਭਾਰਤ ‘ਚ ਸ਼ੁਰੂ ! ਜਾਣੋ ਪਹਿਲਾ ਕਿਹੜੇ ਸ਼ਹਿਰ ਵਿੱਚ ਮਿਲੇਗੀ Bike

ਨਵੰਬਰ 16, 2025

ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ, ₹34,000 ਕਰੋੜ ਤੋਂ ਵੱਧ ਦਾ ਭੁਗਤਾਨ 48 ਘੰਟਿਆਂ ਵਿੱਚ

ਨਵੰਬਰ 16, 2025

ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ

ਨਵੰਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.