ਸ਼ੁੱਕਰਵਾਰ, ਮਈ 9, 2025 04:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨਿਊਯਾਰਕ ਦੀਆਂ ਸੜਕਾਂ ‘ਤੇ Band Baaja Baraat, ਪੰਜਾਬੀ ਗਾਣਿਆਂ ‘ਤੇ ਗੋਰਿਆਂ ਨੇ ਪਾਈਆਂ ਧੂਮਾਂ (ਵੀਡੀਓ)

Band Baaja Baraat in New York: ਭਾਰਤ ਦੇਸ਼ 'ਚ ਵਿਆਹ ਨੂੰ ਕਿਸੇ ਤਿਉਹਾਰ ਤੋਂ ਘੱਟ ਨਹੀਂ ਸਮਜਿਆ ਜਾਂਦਾ ਇਸਨੂੰ ਵੀ ਬੜ੍ਹੀ ਧੂਮਧਾਮ ਨਾਲ ਮਣਾਇਆ ਜਾਂਦਾ ਹੈ। ਭਾਰਤੀ ਵਿਆਹ 'ਚ ਅਣਗਿਣਤ ਮਹਿਮਾਨ, ਬਹੁਤ ਸਾਰੇ ਪ੍ਰੋਗਰਾਮ ਅਤੇ ਬਹੁਤ ਸਾਰਾ ਡਾਂਸ ਹੁੰਦਾ ਹੈ।

by Bharat Thapa
ਅਕਤੂਬਰ 20, 2022
in Featured, Featured News, ਅਜ਼ਬ-ਗਜ਼ਬ
0

Band Baaja Baraat in New York: ਭਾਰਤ ਦੇਸ਼ ‘ਚ ਵਿਆਹ ਨੂੰ ਕਿਸੇ ਤਿਉਹਾਰ ਤੋਂ ਘੱਟ ਨਹੀਂ ਸਮਜਿਆ ਜਾਂਦਾ ਇਸਨੂੰ ਵੀ ਬੜ੍ਹੀ ਧੂਮਧਾਮ ਨਾਲ ਮਣਾਇਆ ਜਾਂਦਾ ਹੈ। ਭਾਰਤੀ ਵਿਆਹ ‘ਚ ਅਣਗਿਣਤ ਮਹਿਮਾਨ, ਬਹੁਤ ਸਾਰੇ ਪ੍ਰੋਗਰਾਮ ਅਤੇ ਬਹੁਤ ਸਾਰਾ ਡਾਂਸ ਹੁੰਦਾ ਹੈ। ਜੇਕਰ ਇਹ ਸਭ ਨਾ ਹੋਵੇ ਤਾਂ ਵਿਆਹ ਵਿਆਹ ਜਾਪਦਾ ਹੀ ਨਹੀਂ ਹੈ। ਭਾਰਤ ਵਿੱਚ ਵਿਆਹ ਦੇ ਜਲੂਸ ਜਿਸ ਨੂੰ ਬਰਾਤ (Baraat) ਵੀ ਕਿਹਾ ਜਾਂਦਾ ਹੈ ਆਮ ਤੌਰ ‘ਤੇ ਦੇਖੇ ਜਾਂਦੇ ਹਨ, ਅਮਰੀਕਾ ਜਾਂ ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਇੱਸ ਨੂੰ ਲੱਭਣਾ ਇੰਨਾ ਆਸਾਨ ਨਹੀਂ ਹੈ। ਹਾਲਾਂਕਿ, ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਕਈ ਭਾਰਤੀ ਤੇ ਅਮਰੀਕੀ ਨਿਊਯਾਰਕ ਦੀ ਸੜਕ ‘ਤੇ ਰਵਾਇਤੀ ਪਹਿਰਾਵੇ ਵਿੱਚ ਨੱਚਦੇ ਹੋਏ ਦੇਖੇ ਜਾ ਰਹੇ ਹਨ।

 

View this post on Instagram

 

A post shared by Suraj Patel (@surajpatelnyc)

ਸੂਰਜ ਪਟੇਲ ਦੁਆਰਾ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਕਈ ਅਮਰੀਕੀ ਭਾਰਤੀ ਵਿਆਹ ਦੇ ਜਲੂਸ ਦੇ ਹਿੱਸੇ ਵਜੋਂ ਭਾਰਤੀ ਗਾਣਿਆਂ ‘ਤੇ ਨੱਚਦੇ ਦਿਖਾਈ ਦਿੰਦੇ ਹਨ। ਹਰ ਕੋਈ ਨੱਚਦਾ ਦੇਖਿਆ ਜਾ ਸਕਦਾ ਹੈ। ਇਹ ਸੂਰਜ ਦੇ ਭਰਾ ਦਾ ਵਿਆਹ ਸੀ ਅਤੇ ਉਨ੍ਹਾਂ ਨੇ ਵਿਆਹ ਦੇ ਜਸ਼ਨਾਂ ਦੌਰਾਨ ਨੱਚਦੇ ਹੋਏ ਪੂਰਾ ਬ੍ਰੌਡਵੇਅ ਬੰਦ ਕਰ ਦਿੱਤਾ ਸੀ। ਤੁਸੀਂ ਲਾੜਾ-ਲਾੜੀ ਨੂੰ ਜਲੂਸ ਦੇ ਨਾਲ ਨੱਚਦੇ ਵੀ ਦੇਖ ਸਕਦੇ ਹੋ।

 

Tags: Band Baaja Baraatnew yorkpropunjabtvPunjabi songsthe streetsviral video
Share233Tweet146Share58

Related Posts

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025

ਭਾਰਤ-ਪਾਕਿ ਦੇ ਤਣਾਅ ਵਿਚਾਲੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖਬਰ ਇਹ ਪ੍ਰੀਖਿਆ ਹੋਈ ਮੁਲਤਵੀ

ਮਈ 9, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਦੇਸ਼ ਦੇ 24 ਏਅਰਪੋਰਟ ਕੀਤੇ ਬੰਦ

ਮਈ 9, 2025

ਅਪ੍ਰੇਸ਼ਨ ਸਿੰਦੂਰ ਨਾਲ ਪਾਕਿਸਤਾਨ ਦੀ ਸ਼ੇਅਰ ਮਾਰਕੀਟ ਵੀ ਹੋਈ ਗੰਭੀਰ ਜਖਮੀ, ਵੈਬਸਾਈਟਾਂ ਵੀ ਹੋਈਆਂ ਠੱਪ

ਮਈ 9, 2025
Load More

Recent News

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025

ਭਾਰਤ-ਪਾਕਿ ਦੇ ਤਣਾਅ ਵਿਚਾਲੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖਬਰ ਇਹ ਪ੍ਰੀਖਿਆ ਹੋਈ ਮੁਲਤਵੀ

ਮਈ 9, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਦੇਸ਼ ਦੇ 24 ਏਅਰਪੋਰਟ ਕੀਤੇ ਬੰਦ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.