ਸ਼ੁੱਕਰਵਾਰ, ਅਕਤੂਬਰ 16, 2026 05:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Pro Punjab Tv
ਦਸੰਬਰ 19, 2025
in Featured, Featured News, ਪੰਜਾਬ
0

ਪੰਜਾਬ ਦੀ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਵੱਲੋ ਇਹ ਰਿਸ਼ਵਤ ਬਡਾਲਾ ਪਿੰਡ ਵਿਖੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਗਈ ਸੀ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਚਿੰਤਪੁਰਨੀ ਰੋਡ ਹੁਸ਼ਿਆਰਪੁਰ ਦਾ ਵਸਨੀਕ ਹੈ ਤੇ ਉਸ ਵੱਲੋਂ ਉਸਦੇ ਪਿਤਾ ਦੀ ਮੌਤ ਤੋਂ ਬਾਅਦ, ਪਿੰਡ ਬਡਾਲਾ, ਤਹਿਸੀਲ ਦਸੂਹਾ ਵਿਖੇ ਸਥਿਤ ਜੱਦੀ ਜਾਇਦਾਦ ਦੇ ਇੰਤਕਾਲ ਸਬੰਧੀ ਅਰਜ਼ੀ ਸੇਵਾ ਕੇਂਦਰ, ਦਸੂਹਾ ਵਿਖੇ ਜਮ੍ਹਾਂ ਕਰਵਾਈ ਗਈ ਸੀ।

Tags: bribe casecm bhagwant mannlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab newsVigilance Bureau
Share202Tweet126Share50

Related Posts

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.