ਵੀਰਵਾਰ, ਮਾਰਚ 12, 2026 07:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਟਾਲਾ ਪੁਲਿਸ ਵੱਲੋਂ ਸ਼ਮਸ਼ਾਨ ਘਾਟ ‘ਚ ਨਸ਼ਾ ਕਰਦਾ ਕਾਂਗਰਸੀ ਆਗੂ ਗ੍ਰਿਫ਼ਤਾਰ

ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਰਦੇ ਹੋਏ ਬਟਾਲਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।

by Pro Punjab Tv
ਫਰਵਰੀ 15, 2026
in Featured, Featured News, ਪੰਜਾਬ
0

ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਰਦੇ ਹੋਏ ਬਟਾਲਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਬਟਾਲਾ ਪੁਲਿਸ ਨੇ ਗੁਰਦਾਸਪੁਰ ਦੇ ਇੱਕ ਪਿੰਡ ਦੀ ਸ਼ਮਸ਼ਾਨ ਘਾਟ ਬੈਠੇ ਨਸ਼ਾ ਕਰ ਰਹੇ ਕਾਂਗਰਸੀ ਆਗੂ ਗੁਰਕੀਰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਗੁਰਕੀਰਤ ਸਿੰਘ ਐਸ.ਸੀ. ਵਿੰਗ ਪੰਜਾਬ ਦਾ ਕਨਵੀਨਰ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਗੁਰਕੀਰਤ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਵਡਾਲਾ ਵਾਂਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰ ਅਰਸ਼ਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਘਸੀਟਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਵੇਂ ਮੁਲਜ਼ਮਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।

Tags: Batala PoliceBatala Police newslatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share254Tweet159Share64

Related Posts

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026

OBC ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਾਰਚ 12, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਜੰਗ ਖਤਮ ਕਰਨ ਲਈ ਤਿਆਰ ਹੈ ਈਰਾਨ, ਰੱਖੀਆਂ ਇਹ ਤਿੰਨ ਸ਼ਰਤਾਂ

ਮਾਰਚ 12, 2026
Load More

Recent News

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026

OBC ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਾਰਚ 12, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.