ਬੁੱਧਵਾਰ, ਸਤੰਬਰ 16, 2026 02:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਠਿੰਡਾ ਕੇਂਦਰੀ ਜੇਲ੍ਹ ਫਿਰ ਸੁਰਖੀਆਂ ‘ਚ, ਜੇਲ੍ਹ ‘ਚ ਹੋਈ ਖੂਨੀ ਝੜਪ, ਗੈਂਗਸਟਰ ਗੰਭੀਰ ਜਖਮੀ

by Gurjeet Kaur
ਫਰਵਰੀ 25, 2023
in ਪੰਜਾਬ
0

ਬਠਿੰਡਾ ਕੇਂਦਰੀ ਜੇਲ੍ਹ ਵਿੱਚ ਸ਼ੁੱਕਰਵਾਰ ਰਾਤ ਨੂੰ ਖੂਨੀ ਝੜਪ ਹੋ ਗਈ। ਜਿਸ ਵਿੱਚ ਇੱਕ ਗੈਂਗਸਟਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਜ਼ਖਮੀ ਗੈਂਗਸਟਰ ਰਾਜਵੀਰ ਸਿੰਘ ਹੈ, ਜੋ ਕਿ ਭਾਰਤ ਤੋਂ ਪਾਕਿਸਤਾਨ ਚਲੇ ਗਏ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਚਚੇਰਾ ਭਰਾ ਦੱਸਿਆ ਜਾਂਦਾ ਹੈ। ਫਿਲਹਾਲ ਗੈਂਗਸਟਰ ਰਾਜਵੀਰ ਦੀ ਹਾਲਤ ਠੀਕ ਹੈ।

ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਭਰਾ ਗੁਰਦਾਸਪੁਰ ਨਿਵਾਸੀ ਗੈਂਗਸਟਰ ਰਾਜਵੀਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਵੱਖ-ਵੱਖ ਮਾਮਲਿਆਂ ‘ਚ ਬਠਿੰਡਾ ਜੇਲ ‘ਚ ਬੰਦ ਹੈ। ਬੀਤੀ ਰਾਤ ਉਹ ਆਪਣੀ ਬੈਰਕ ਵਿੱਚ ਸੀ। ਉਦੋਂ ਹੀ ਤਿੰਨ ਕੈਦੀ ਸ਼ੁਭਮ, ਗੁਰਮੁਖ ਸਿੰਘ ਅਤੇ ਜਗਰੋਸ਼ਨ ਸਿੰਘ ਉਥੇ ਆ ਗਏ। ਤਿੰਨੇ ਕੋਈ ਗੱਲ ਕਰ ਰਹੇ ਸੀ। ਫਿਰ ਤਿੰਨਾਂ ਦੀ ਉਸ ਨਾਲ ਬਹਿਸ ਹੋ ਗਈ। ਇਸੇ ਦੌਰਾਨ ਇੱਕ ਕੈਦੀ ਨੇ ਉਸ ਦੇ ਸਿਰ ਵਿੱਚ ਡੰਡੇ ਨਾਲ ਵਾਰ ਕੀਤਾ ਅਤੇ ਉਹ ਉੱਥੇ ਹੀ ਡਿੱਗ ਪਿਆ।

ਦੱਸ ਦਈਏ ਕਿ ਰਾਡ ਨਾਲ ਵੱਜਣ ਕਾਰਨ ਰਾਜਵੀਰ ਸਿੰਘ ਦੇ ਸਿਰ ਵਿੱਚ ਗੰਭੀਰ ਸੱਟ ਲੱਗ ਗਈ। ਰੌਲਾ ਸੁਣ ਕੇ ਜੇਲ੍ਹ ਕਰਮਚਾਰੀ ਤੁਰੰਤ ਬੈਰਕ ਵਿੱਚ ਪੁੱਜੇ। ਜ਼ਖਮੀ ਰਾਜਵੀਰ ਨੂੰ ਉਸੇ ਸਮੇਂ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰ ਨੇ ਉਸ ਦਾ ਇਲਾਜ ਕਰਕੇ ਵਾਪਸ ਜੇਲ੍ਹ ਭੇਜ ਦਿੱਤਾ। ਇਸ ਦੇ ਨਾਲ ਹੀ ਜੇਲ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ ‘ਤੇ ਡਾਕਟਰ ਨੇ ਵੀ ਐਮਐਲਆਰ ਕੱਟ ਸਬੰਧਤ ਥਾਣੇ ਨੂੰ ਭੇਜ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bathinda Central Jailgangster fightpro punjab tvpunjabi news
Share213Tweet133Share53

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.