ਮੰਗਲਵਾਰ, ਅਗਸਤ 4, 2026 05:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਠਿੰਡਾ ‘ਚ ਨਸ਼ੇੜੀਆ ਨੇ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ, ਨੌਜਵਾਨ ਨੇ ਗੋਲਕ ਦੀ ਕੀਤੀ ਭੰਨ ਤੋੜ, ਘਟਨਾ ਸੀਟੀਵੀ ਕੈਮਰੇ ‘ਚ ਕੈਦ

Bathinda News: ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਖੰਗਾਲ ਗਏ ਤਾਂ ਇਹ ਗੱਲ ਸਾਹਮਣੇ ਆਈ ਕਿ ਗੁਰਦੁਆਰਾ ਸਾਹਿਬ ਵਿੱਚ ਦੋ ਨੌਜਵਾਨ ਆਏ ਸੀ।

by ਮਨਵੀਰ ਰੰਧਾਵਾ
ਅਗਸਤ 4, 2023
in ਪੰਜਾਬ, ਵੀਡੀਓ
0

Drug Addicted Youth in Gurudwara: ਪੰਜਾਬ ‘ਚ ਵੱਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਵਿੱਚ ਗੋਤੇ ਲਾ ਰਹੇ ਨੌਜਵਾਨਾਂ ਨੇ ਹੁਣ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਤਾਜ਼ਾ ਮਾਮਲਾ ਬਠਿੰਡਾ ਦੇ ਪਿੰਡ ਗੋਬਿੰਦਪੁਰ ਵਿਖੇ ਗੁਰਦੁਆਰਾ ਸਾਹਿਬ ਦਾ ਹੈ। ਜਿੱਥੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋਏ ਨੌਜਵਾਨਾਂ ਨੇ ਗੁਰੂ ਘਰ ਦੀ ਮਰਿਆਦਾ ਨੂੰ ਭੰਗ ਕੀਤਾ ਉੱਥੇ ਹੀ ਗੋਲਕ ਤੋੜ ਕੇ ਪੈਸੇ ਚੋਰੀ ਕੀਤੀ ਗਏ।

ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਮੋਹਮ ਸਿੰਘ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਗੁਰਦੁਆਰਾ ਸਾਹਿਬ ਵਿੱਚ ਪ੍ਰਕਾਸ਼ ਕਰਨ ਲਈ ਪਹੁੰਚੇ ਤਾਂ ਦੇਖਿਆ ਦਰਬਾਰ ਸਾਹਿਬ ਦੀ ਅਰਲ ਤੋੜੀ ਹੋਈ ਸੀ ਜਦੋਂ ਉਹ ਅੰਦਰ ਗਏ ਤਾਂ ਦੇਖਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਪਈ ਗੋਲਕ ਟੁੱਟੀ ਹੋਈ ਸੀ ਅਤੇ ਪੈਸੇ ਗਾਇਬ ਸੀ।

ਘਟਨਾ ਦੀ ਸੂਚਨਾ ਉਨ੍ਹਾਂ ਨੇ ਤੁਰੰਤ ਗੁਰਦੁਵਾਰਾ ਪ੍ਰਬੰਧਕ ਕਮੇਟੀ ਅਤੇ ਪੰਚਾਇਤ ਨੂੰ ਦਿੱਤੀ। ਮੌਕੇ ‘ਤੇ ਪਹੁੰਚ ਕੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਖੰਗਾਲ ਗਏ ਤਾਂ ਇਹ ਗੱਲ ਸਾਹਮਣੇ ਆਈ ਕਿ ਗੁਰਦੁਆਰਾ ਸਾਹਿਬ ਵਿੱਚ ਦੋ ਨੌਜਵਾਨ ਆਏ ਸੀ ਜਿਨ੍ਹਾਂ ਚੋਂ ਇੱਕ ਨੌਜਵਾਨ ਨੰਗੇ ਸਿਰ ਅਤੇ ਬੂਟਾ ਪਾ ਕੇ ਦਰਬਾਰ ਸਾਹਿਬ ਦੇ ਵਿੱਚ ਗS। ਉਹ ਗੋਲਕ ਨੂੰ ਤੋੜ ਕੇ ਪੈਸੇ ਲੈ ਗਏ।

ਥਾਣਾ ਕੈਂਟ ਵਿਖੇ ਸ਼ਿਕਾਇਤ ਦਰਜ ਕਰਾਉਣ ਗਏ ਪੰਚਾਇਤ ਮੈਂਬਰਾਂ ਅਤੇ ਬਲਾਕ ਸੰਮਤੀ ਮੈਂਬਰ ਸਰਦੂਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਜਿਨ੍ਹਾਂ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਉਹ ਨਸ਼ੇ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਨੂੰ ਚਾਹੀਦਾ ਹੈ ਕਿ ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਉਧਰ ਦੂਸਰੇ ਪਾਸੇ ਪੁਲਿਸ ਵਿਭਾਗ ਵੱਲੋਂ ਪੰਚਾਇਤ ਦੀ ਸ਼ਿਕਾਇਤ ਉੱਪਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਚਓ ਰਵਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਘਟਨਾ ਸਬੰਧੀ ਉਨ੍ਹਾਂ ਨੂੰ ਸ਼ਿਕਾਇਤ ਮਿਲੀ। ਇਸ ਸਬੰਧੀ ਉਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bathindaCCTV cameracrime newsDrug Addictgurudwara sahibpro punjab tvpunjab newspunjabi news
Share216Tweet135Share54

Related Posts

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

Weather Update: 5 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ; ਅੱਜ 15 ਰਾਜਾਂ ਵਿੱਚ ਛਾਏ ਰਹਿਣਗੇ ਬੱਦਲ; ਪੜ੍ਹੋ IMD ਦੀ ਤਾਜਾ ਅਪਡੇਟ

ਅਗਸਤ 3, 2026

ਕੇਰਲ ‘ਚ ਮੀਂਹ ਦਾ ਕਹਿਰ: 11 ਮੌਤਾਂ, ਕਈ ਜ਼ਖਮੀ, ਮੁੱਖ ਮੰਤਰੀ ਸਤੀਸਨ ਨੇ ਹੜ੍ਹ ਸਥਿਤੀ ਦੀ ਕੀਤੀ ਸਮੀਖਿਆ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.