ਸ਼ਨੀਵਾਰ, ਮਈ 2, 2026 06:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Punjab Weather News: ਸ਼ਿਮਲਾ ਤੋਂ ਵੀ ਠੰਢਾ ਰਿਹਾ ਪੰਜਾਬ ਦਾ ਬਠਿੰਡਾ, ਸੂਬੇ ‘ਚ ਅਗਲੇ 5 ਦਿਨ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather Report: ਪਹਾੜਾਂ 'ਚ ਬਦਲੇ ਮੌਸਮ ਦਾ ਅਸਰ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ 'ਚ ਵਧਦੀ ਠੰਡ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧ ਸਕਦੀਆਂ ਹਨ।

by Bharat Thapa
ਦਸੰਬਰ 19, 2022
in ਖੇਤੀਬਾੜੀ
0

Punjab Weather Forecast: ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਆਈ ਹੈ। ਸੂਬੇ ‘ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਸੋਮਵਾਰ ਸਵੇਰੇ ਬਠਿੰਡਾ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ 13 ਸ਼ਹਿਰਾਂ ਅਤੇ ਕਸਬਿਆਂ ਦਾ ਤਾਪਮਾਨ ਸ਼ਿਮਲਾ ਦੇ ਘੱਟੋ-ਘੱਟ ਤਾਪਮਾਨ ਤੋਂ 6.5 ਡਿਗਰੀ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ।

#Haryana warnings dated 19.12.2022 pic.twitter.com/1LkPWwfevo

— IMD Chandigarh (@IMD_Chandigarh) December 19, 2022

ਅੱਜ ਸਵੇਰੇ ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਕਬ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 2.6 ਡਿਗਰੀ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.3 ​​ਡਿਗਰੀ ਘੱਟ ਹੈ। ਲੁਧਿਆਣਾ ਵਿੱਚ ਸਵੇਰ ਦਾ ਤਾਪਮਾਨ 4.2 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.3 ​​ਡਿਗਰੀ ਘੱਟ ਹੈ। ਇਸੇ ਤਰ੍ਹਾਂ ਮੋਗਾ ਵਿੱਚ ਵੀ ਘੱਟੋ-ਘੱਟ ਤਾਪਮਾਨ 4.6 ਡਿਗਰੀ ਦਰਜ ਕੀਤਾ ਗਿਆ ਹੈ। ਪਹਾੜਾਂ ‘ਤੇ ਬਰਫਬਾਰੀ ਕਾਰਨ ਮੌਸਮ ਵਿਭਾਗ ਨੇ ਪੂਰੇ ਉੱਤਰ ਭਾਰਤ ‘ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ।

ਅਗਲੇ 5 ਦਿਨ ਧੁੰਦ ਦੀ ਚੇਤਾਵਨੀ

ਪੰਜਾਬ ਦੇ ਮਾਲਵੇ ਦੀ ਗੱਲ ਕਰੀਏ ਤਾਂ ਲੁਧਿਆਣਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਪਟਿਆਲਾ ‘ਚ ਅਗਲੇ 5 ਦਿਨਾਂ ਤੱਕ ਸੀਤ ਲਹਿਰ ਦੇ ਨਾਲ-ਨਾਲ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ। ਜਦੋਂ ਕਿ ਸੰਗਰੂਰ ਅਤੇ ਐਸਏਐਸ ਨਗਰ ਨੂੰ ਗ੍ਰੀਨ ਕੈਟਾਗਿਰੀ ‘ਚ ਰੱਖਿਆ ਗਿਆ ਹੈ।

ਮਾਝੇ ‘ਚ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ 20 ਦਸੰਬਰ ਨੂੰ ਅਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਅਗਲੇ ਪੰਜ ਦਿਨਾਂ ਤੱਕ ਡਾਂਸ ਫੋਗ ਅਤੇ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਗਈ ਹੈ। ਜਦੋਂ ਕਿ ਦੋਆਬੇ ਦੇ ਨਵਾਂ ਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਇਹ ਚੇਤਾਵਨੀ ਜਾਰੀ ਕੀਤੀ ਗਈ ਹੈ।

ਜਾਣੋ ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ– ਇੱਥੇ ਘੱਟੋ-ਘੱਟ ਤਾਪਮਾਨ 5.5 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਲੁਧਿਆਣਾ – ਇੱਥੇ ਘੱਟੋ-ਘੱਟ ਤਾਪਮਾਨ 4.2 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਰਹਿਣ ਦਾ ਅਨੁਮਾਨ ਹੈ।

ਜਲੰਧਰ- ਘੱਟੋ-ਘੱਟ ਤਾਪਮਾਨ 6.8 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

ਬਠਿੰਡਾ – ਅੱਜ ਘੱਟੋ-ਘੱਟ ਤਾਪਮਾਨ 2.6 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Latest Newpro punjab tvpunjab weather updateweather
Share225Tweet141Share56

Related Posts

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਅਪ੍ਰੈਲ 26, 2026

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ – ਗੁਰਮੀਤ ਸਿੰਘ ਖੁੱਡੀਆਂ

ਅਪ੍ਰੈਲ 26, 2026

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ 2.23 ਲੱਖ ਕਰੋੜ ਰੁਪਏ ਦਾ ਬਜਟ ਪੇਸ਼

ਮਾਰਚ 2, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.