ਇਹਨੀ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚੋਂ ਸਰਚ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੂੰ ਮਿਲੇ 4 ਮੋਬਾਈਲ ਫੋਨ ਜੇਲ੍ਹ ਪ੍ਰਸ਼ਾਸਨ ਦਾ ਦਾਅਵਾ ਦੋ ਫੋਨ ਖਰਾਬ ਪੁਲਿਸ ਵੱਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ
ਚਿਰ ਪ੍ਰਸ਼ਾਸਨ ਵੱਲੋਂ ਲਾਰੈਂਸ ਬਿਸ਼ਨੋਈ ਦੇ ਇੰਟਰਵਲ ਤੋਂ ਬਾਅਦ ਇਹ ਦਾਅਵਾ ਕੀਤਾ ਗਿਆ ਸੀ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਜੈਮਰ ਲੱਗੇ ਹੋਏ ਹਨ ਅਤੇ ਕਿਸੇ ਵੀ ਹਾਲਾਤ ਵਿਚ ਕੋਈ ਵੀ ਨਹੀਂ ਚਲਦਾ ਹੁਣ ਬਠਿੰਡਾ ਦੀ ਕੇਂਦਰੀ ਜੇਲ੍ਹ ਸੁਰਖੀਆਂ ਵਿਚ ਆ ਗਈ ਹੈ ਜਦੋਂ ਵੱਡੀ ਗਿਣਤੀ ਵਿਚ ਤਲਾਸ਼ੀ ਦੌਰਾਨ ਮੋਬਾਇਲ ਫੋਨ ਮਿਲੇ ਹਨ
ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਦੇ ਜੇਲ੍ਹ ‘ਚ ਇੰਟਰਵਿਊ ਕਰਕੇ ਸਵਾਲ ਖੜ੍ਹੇ ਹੋਏ ਸਨ।ਜਿਸ ‘ਤੇ ਬੋਲਦਿਆਂ ਡੀਜੀਪੀ ਗੌਰਵ ਯਾਦਵ ਵਲੋਂ ਇਹ ਕਿਹਾ ਗਿਆ ਸੀ ਕਿ ਇਤਿਹਾਸ ਰਿਹਾ ਹੈ ਕਿ ਬਠਿੰਡਾ ਜੇਲ੍ਹ ‘ਚੋਂ ਕਦੇ ਵੀ ਕੋਈ ਮੋਬਾਇਲ ਫੋਨ ਨਹੀਂ ਮਿਲਿਆ।ਜੇਲ੍ਹ ‘ਚ 24 ਘੰਟੇ ਸੀਸੀਟੀਵੀ ਦੀ ਨਿਗਰਾਨੀ ਹੇਠ ਲਾਰੈਂਸ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h








