ਵੀਰਵਾਰ, ਜਨਵਰੀ 29, 2026 05:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਸੁੰਦਰ ਕੁੜੀਆਂ ਦਾ ਮੁਕਾਬਲਾ’ ਕਰਵਾਉਣ ਵਾਲਾ ਕਸੂਤਾ ਫੱਸਿਆ, ਪੁਲਿਸ ਨੇ ਦਰਜ ਕੀਤੀ FIR

Bathinda News: ਬਠਿੰਡਾ ਵਿੱਚ 23 ਅਕਤੂਬਰ ਨੂੰ ਹੋਣ ਵਾਲੇ 'ਸੁੰਦਰ ਕੁੜੀਆਂ ਦਾ ਮੁਕਾਬਲਾ' ਕਰਵਾਉਣ ਵਾਲੇ ਪ੍ਰਬੰਧਕਾਂ 'ਤੇ ਪੁਲਿਸ ਦਾ ਗਾਜ ਡਿੱਗੀ ਹੈ। ਦੱਸ ਦਈਏ ਕਿ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਵਾਇਰਲ ਇੱਕ ਇਸ਼ਤਿਹਾਰਬਾਜ਼ੀ ਵਾਲੇ ਪੋਸਟਰ 'ਤੇ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਪੋਸਟਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਸੀ ਕਿ

by Bharat Thapa
ਅਕਤੂਬਰ 14, 2022
in Featured, Featured News, ਪੰਜਾਬ
0

Bathinda News: ਬਠਿੰਡਾ ਵਿੱਚ 23 ਅਕਤੂਬਰ ਨੂੰ ਹੋਣ ਵਾਲੇ ‘ਸੁੰਦਰ ਕੁੜੀਆਂ ਦਾ ਮੁਕਾਬਲਾ’ ਕਰਵਾਉਣ ਵਾਲੇ ਪ੍ਰਬੰਧਕਾਂ ‘ਤੇ ਪੁਲਿਸ ਦਾ ਗਾਜ ਡਿੱਗੀ ਹੈ। ਦੱਸ ਦਈਏ ਕਿ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਵਾਇਰਲ ਇੱਕ ਇਸ਼ਤਿਹਾਰਬਾਜ਼ੀ ਵਾਲੇ ਪੋਸਟਰ ‘ਤੇ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਪੋਸਟਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਸੀ ਕਿ ਜੇਤੂ ਲੜਕੀ ਨੂੰ ਕੈਨੇਡੀਅਨ ਐਨਆਰਆਈ ਨਾਲ ਵਿਆਹ ਕਰਨ ਦਾ ਮੌਕਾ ਦਿੱਤਾ ਜਾਵੇਗਾ।

Punjab | Police registered an FIR after posters advertising a beauty contest to be held on Oct 23 were put up in Bathinda. Posters advertised that the winning girl will be given a chance to marry a Canadian NRI.

(Pic Source: Bathinda Police) pic.twitter.com/Vj0wwjCdDr

— ANI (@ANI) October 14, 2022

ਦੱਸ ਦੇਈਏ ਕੀ ਹਾਲ ਹੀ ‘ਚ ਇੱਕ ਪੋਸਟ ਵਾਇਰਲ ਹੋਈ ਸੀ ਜਿਸ ‘ਚ ਪ੍ਰਬੰਧਕਾਂ ਵਲੋਂ ਸੁੰਦਰ ਲੜਕੀਆਂ ਦਾ ਮੁਕਾਬਲਾ ਕਰਵਾਉਣ ਦੀ ਗੱਲ ਕੀਤੀ ਗਈ ਸੀ। ਸਾਹਮਣੇ ਆਈ ਜਾਣਕਾਰੀ ਮੁਤਾਬਕ ਇਹ ਵਾਇਰਲ ਪੋਸਟਰ ਪੰਜਾਬ ਦੇ ਬਠਿੰਡਾ (Bathinda) ਦਾ ਦੱਸਿਆ ਗਿਆ। ਪੋਸਟਰ ‘ਤੇ ਲਿੱਖੇ ਕੰਟੈਂਟ ਕਰਕੇ ਇਹ ਵਾਇਰਲ ਹੋ ਗਿਆ ਜਿਸ ਤੋਂ ਬਾਅਦ ਇਸ ਨੂੰ ਲੈ ਕੇ ਇੱਕ ਆਡੀਓ ਵੀ ਸਾਹਮਣੇ ਆਈ।

ਵਾਇਰਲ ਆਡੀਓ ‘ਚ ਨਿਹੰਗ ਸਿੰਘ ਨੇ ਪ੍ਰਬੰਧਕ ਨੂੰ ਫੋਨ ਕਰਕੇ ਖੂਬ ਖਰੀਆਂ ਖਰੀਆਂ ਸੁਣਾਇਆ। ਵਾਇਰਲ ਫੋਨ ਆਡੀਓ ‘ਚ ਨਿਹੰਗ ਪਰਮਜੀਤ ਸਿੰਘ ਅਕਾਲੀ ਪ੍ਰਬੰਧਕ ਨਾਲ ਗੱਲ ਕਰ ਰਹੇ ਹਨ ਅਤੇ ਪ੍ਰਬੰਧਕ ਵਾਰ ਵਾਰ ਇਸ ‘ਤੇ ਮੁਆਫੀ ਮੰਗ ਰਿਹਾ ਹੈ। ਪ੍ਰਬੰਧਕ ਦਾ ਕਹਿਣਾ ਹੈ ਕਿ ਉਸ ਦਾ ਕਿਸੇ ਨੂੰ ਠੇਸ ਪਹੁੰਚਾਉਣ ਦਾ ਕੋਈ ਮਕਸਦ ਨਹੀਂ ਸੀ। ਪ੍ਰਬੰਧਕ ਦਾ ਨਿਹੰਗ ਸਿੰਘ ਨੂੰ ਕਹਿੰਦਾ ਹੈ ਕਿ ਗਲਤੀ ਹੋ ਗਈ ਤਾਂ ਅੱਗਿਓ ਨਿਹੰਗ ਸਿੰਘ ਕਹਿੰਦੇ ਹਨ ਕਿ ਗਲਤੀ ਅਤੇ ਗੁਨਾਹ ‘ਚ ਫਰਕ ਹੁੰਦਾ ਹੈ।

ਜਾਣੋ ਪੂਰਾ ਮਾਮਲਾ

ਸੋਸ਼ਲ ਮੀਡੀਆ ‘ਤੇ ਆਏ ਦਿਨ ਕੁਝ ਨਾਲ ਕੁਝ ਵਾਇਰਲ ਹੁੰਦਾ ਰਹਿੰਦਾ ਹੈ। ਇਸ ‘ਚ ਕੁਝ ਵਾਇਰਲ ਪੋਸਟਾਂ ਬੇਸ਼ੱਕ ਸਾਨੂੰ ਚੰਗੀਆਂ ਲੱਗ ਸਕਦੀਆਂ ਪਰ ਇਹ ਜ਼ਰੂਰੀ ਨਹੀਂ। ਇਸੇ ਤਰ੍ਹਾਂ ਦਾ ਇੱਕ ਪੋਸਟ ਫਿਰ ਤੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਕੇ ਪੰਜਾਬ ਅਤੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਬੈਠੇ ਲੋਕ ਵੀ ਜ਼ਰੂਰ ਸ਼ਰਮਿੰਦਾ ਹੋ ਜਾਣਗੇ। ਇਸ ਤੋਂ ਪਹਿਲਾਂ ਤੁਸੀਂ ਇਸ ਪੋਸਟ ਬਾਰੇ ਜ਼ਿਆਦਾ ਸੋਚੋ ਤਾਂ ਦੱਸ ਦਈਏ ਕਿ ਇਸ ਵਾਇਰਲ ਪੋਸਟ ਦਾ ਟਾਇਟਲ ਦਿੱਤਾ ਗਿਆ ਹੈ ‘ਸੁੰਦਰ ਲੜਕੀਆਂ ਦਾ ਮੁਕਾਬਲਾ’।

ਆਖ਼ਰ ਕੀ ਹੈ ‘ਸੁੰਦਰ ਲੜਕੀਆਂ ਦਾ ਮੁਕਾਬਲਾ’

ਇਸ ਵਾਇਰਲ ਪੋਸਟ ‘ਚ 23 ਅਕਤੂਬਰ ਨੂੰ ਇੱਕ ਮੁਕਾਬਲੇ ਬਾਰੇ ਗੱਲ ਕੀਤੀ ਗਈ ਹੈ। ਇਹ ਕੋਈ ਅਜਿਹਾ ਮੁਕਾਬਲਾ ਨਹੀਂ ਜਿਸ ‘ਤੇ ਫ਼ਕਰ ਕੀਤਾ ਜਾ ਸਕੇ। ਅਸਲ ‘ਚ ਇਹ ਪੋਸਟ ਹੈ ਜਿਸ ‘ਚ ਜਨਰਲ ਕਾਸਟ ਦੀਆਂ ਕੁੜੀਆਂ ਉਹ ਵੀ ਸੁੰਦਰ ਕੁੜੀਆਂ ਦਾ ਮੁਕਾਬਲਾ ਕਰਵਾਉਣ ਦੀ ਗੱਲ ਕੀਤੀ ਗਈ ਹੈ। ਪੋਸਟ ‘ਚ ਸਾਫ਼ ਲਿਖਿਆ ਹੈ, ‘ਸਵੀਟ ਮਿਲਨ ਹੋਟਲ ਬਠਿੰਡਾ ਵਿਖੇ 23 ਅਕਤੂਬਰ 2022 ਨੂੰ 12 ਤੋਂ 2 ਵਜੇ ਤੱਕ ਜਨਰਲ ਕਾਸਟ ਦੀਆਂ ਸੁੰਦਰ ਕੁੜੀਆਂ ਦਾ ਮੁਕਾਬਲਾ ਰੱਖਿਆ ਗਿਆ ਹੈ।‘

ਹੁਣ ਤੁਹਾਨੂੰ ਦੱਸ ਦਈਏ ਕਿ ਇਹ ਮੁਕਾਬਲੇ ਆਖਰ ਕਿਉਂ ਸ਼ਰਮਸਾਰ ਕਰਨ ਵਾਲਾ ਹੈ। ਅਸਲ ‘ਚ ਪੋਸਟ ‘ਚ ਦਾਅਵਾ ਕੀਤਾ ਗਿਆ ਹੈ ਕਿ ਇਸ ਮੁਕਾਬਲੇ ‘ਚ ਜਿੱਤਣ ਵਾਲੀ ਸੁੰਦਰ ਲੜਕੀ ਨੂੰ ਇਨਾਮ ਵਜੋਂ ਕੈਨੇਡਾ NRI ਜਨਰਲ ਕਾਸਟ ਪੱਕੇ ਲੜਕੇ ਨਾਲ ਪੱਕੇ ਵਿਆਹ ਦੀ ਆਫ਼ਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਸ ਪੋਸਟ ‘ਚ ਮੈਰੀਜ਼ ਬਿਉਰੋ ਨੂੰ ਕਾਨਟੈਕਟ ਕਰਨ ਦੀ ਵੀ ਹਿਦਾਇਤ ਦਿੱਤੀ ਗਈ ਹੈ।

Tags: bathindamarriageNRIviral newsViral Post
Share532Tweet332Share133

Related Posts

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਪੰਜਾਬ ਸਰਕਾਰ

ਜਨਵਰੀ 28, 2026
Load More

Recent News

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.