ਸੋਮਵਾਰ, ਜੁਲਾਈ 21, 2025 02:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਿੱਛਾ ਕਰਨ ‘ਤੇ ਲੁਟੇਰਿਆਂ ਨੇ ਹੈੱਡ ਕਾਂਸਟੇਬਲ ਦਾ ਵੱਢਿਆ ਗੁੱਟ, ਜ਼ਖ਼ਮੀ ਮੁਲਾਜ਼ਮ ਅਸਪਤਾਲ ਦਾਖ਼ਲ

Punjab News: ਜ਼ਖਮੀ ਪੁਲਿਸ ਮੁਲਾਜ਼ਮ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀ ਐਚਸੀ ਕਿੱਕਰ ਸਿੰਘ ਨੇ ਦੱਸਿਆ ਕਿ ਘੁੱਦਾ ਅਤੇ ਨੰਦਗੜ੍ਹ ਨੇੜੇ ਡਿਊਟੀ 'ਤੇ ਸੀ।

by ਮਨਵੀਰ ਰੰਧਾਵਾ
ਅਗਸਤ 3, 2023
in ਪੰਜਾਬ
0

Attack on Punjab Police: ਪੰਜਾਬ ਪੁਲਿਸ ਦੇ ਮੁਲਾਜ਼ਮ ਨੂੰ ਲੁੱਟ ਨੂੰ ਅੰਜਾਮ ਦੇ ਕੇ ਭੱਜ ਰਹੇ ਲੁਟੇਰਿਆਂ ਦਾ ਪਿੱਛਾ ਕਰਨਾ ਭਾਰੀ ਪੈ ਗਿਆ। ਦੱਸ ਦਈਏ ਕਿ ਲੁਟੇਰੇ ਬਠਿੰਡਾ ਦੇ ਪਿੰਡ ਘੁੱਦਾ ਤੇ ਨੰਦਗੜ੍ਹ ਵਿਚਕਾਰ ਪਾਰਸਲ ਕੰਪਨੀ ਦੇ ਮੁਲਾਜ਼ਮ ਤੋਂ ਪਰਸ ਅਤੇ ਫ਼ੋਨ ਖੋਹ ਕੇ ਭੱਜ ਰਹੇ ਸੀ। ਇਨ੍ਹਾਂ ਲੁਟੇਰਿਆਂ ਦਾ ਪਿੱਛਾ ਹੈੱਡ ਕਾਂਸਟੇਬਲ ਨੇ ਕੀਤਾ ਤਾਂ ਉਨ੍ਹਾਂ ਨੇ ਹੈੱਡ ਕਾਂਸਟੇਬਲ ‘ਚ ਹਮਲਾ ਕੀਤਾ। ਇਸ ਦੌਰਾਨ ਲੁਟੇਰਿਆਂ ਨੇ ਤਲਵਾਰ ਨਾਲ ਮੁਲਾਜ਼ਮ ਦਾ ਗੁੱਟ ਵੱਢ ਦਿੱਤਾ।

ਜ਼ਖਮੀ ਪੁਲਿਸ ਮੁਲਾਜ਼ਮ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀ ਐਚਸੀ ਕਿੱਕਰ ਸਿੰਘ ਨੇ ਦੱਸਿਆ ਕਿ ਘੁੱਦਾ ਅਤੇ ਨੰਦਗੜ੍ਹ ਨੇੜੇ ਡਿਊਟੀ ‘ਤੇ ਸੀ। ਇਸ ਦੌਰਾਨ ਰਸਤੇ ‘ਚ ਇੱਕ ਨੌਜਵਾਨ ਨੇ ਉਸ ਨੂੰ ਰੋਕਿਆ ਤੇ ਦੱਸਿਆ ਕਿ ਸਵਿਫਟ ਕਾਰ ‘ਚ ਆਏ 5 ਲੁਟੇਰਿਆਂ ਨੇ ਤਲਵਾਰਾਂ ਦੇ ਜ਼ੋਰ ‘ਤੇ ਉਸ ਦਾ ਪਰਸ ਅਤੇ ਏਟੀਐੱਮ ਕਾਰਡ ਖੋਹ ਲਿਆ ਹੈ। ਇਸ ’ਤੇ ਉਸ ਨੇ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕੀਤਾ। ਚੱਕ ਅਤਰ ਸਿੰਘ ਵਾਲਾ ਅਤੇ ਪਿੰਡ ਕਾਲਝਰਾਣੀ ਦੌਰਾਨ ਉਸ ਦਾ ਲੁਟੇਰਿਆਂ ਦੀ ਕਾਰ ਨਾਲ ਸਾਹਮਣਾ ਹੋ ਗਿਆ। ਇਸ ’ਤੇ ਉਸ ਨੇ ਆਪਣੀ ਕਾਰ ਰੋਕ ਲਈ।

ਇਸ ਦੌਰਾਨ ਜਦੋਂ ਉਸ ਨੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਇੱਕ ਲੁਟੇਰੇ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਉਸ ਦਾ ਗੁੱਟ ਤਲਵਾਰ ਨਾਲ ਕੱਟਿਆ ਗਿਆ ਸੀ। ਇਸ ਦੌਰਾਨ ਆਸ-ਪਾਸ ਦੇ ਨੌਜਵਾਨ ਅਤੇ ਖੇਤਾਂ ਵਿੱਚ ਕੰਮ ਕਰਦੇ ਲੋਕ ਵੀ ਆ ਗਏ। ਸਾਰੇ ਲੋਕਾਂ ਨੇ ਮਿਲ ਕੇ 5 ਲੁਟੇਰਿਆਂ ਨੂੰ ਕਾਬੂ ਕਰ ਲਿਆ। ਪੰਜਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਨੰਦਗੜ੍ਹ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bathindaHead Constable's Wristpro punjab tvpunjab newspunjab policepunjabi newsRobbers
Share209Tweet131Share52

Related Posts

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025
Load More

Recent News

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.