ਐਤਵਾਰ, ਅਗਸਤ 16, 2026 06:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਠਿੰਡਾ ‘ਚ ਰਾਤ ਦੇ ਹਨੇਰੇ ‘ਚ ਚਿੱਟੇ ਦਾ ਕਾਰੋਬਾਰ, ਘਰ ਚੋਂ ਨਸ਼ਾ ਵੇਚ ਰਹੀ ਔਰਤ ਦੀ ਵੀਡੀਓ ਵਾਇਰਲ

Bathinda News: ਬਠਿੰਡਾ ਦੇ ਪਰਸਰਾਮ ਨਗਰ ਇਲਾਕੇ 'ਚ ਰਾਤ ਦੇ ਹਨੇਰੇ 'ਚ ਇੱਕ ਔਰਤ ਘਰ ਦੇ ਦਰਵਾਜ਼ੇ ਦੀ ਮੋਰੀ ਚੋ ਨਸ਼ਾ ਵੇਚਦੀ ਨਜ਼ਰ ਆ ਰਹੀ ਹੈ।

by ਮਨਵੀਰ ਰੰਧਾਵਾ
ਜੂਨ 21, 2023
in ਪੰਜਾਬ, ਵੀਡੀਓ
0

Woman Selling Drugs Video: ਪੰਜਾਬ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਬਠਿੰਡਾ ਵਿੱਚ ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ। ਰਾਤ ਦੇ ਹਨੇਰੇ ‘ ਚ ਲੋਕ ਘਰਾਂ ‘ਚ ਚਿੱਟਾ ਵੇਚਣ ਦਾ ਕਾਰੋਬਾਰ ਕਰ ਰਹੇ ਹਨ। ਤਾਜ਼ਾ ਵੀਡੀਓ ਬਠਿੰਡਾ ਦਾ ਹੈ। ਜਿੱਥੇ ਦੇ ਪਰਸਰਾਮ ਨਗਰ ਇਲਾਕੇ ‘ਚ ਰਾਤ ਦੇ ਹਨੇਰੇ ‘ਚ ਇੱਕ ਔਰਤ ਘਰ ਦੇ ਦਰਵਾਜ਼ੇ ਦੀ ਮੋਰੀ ਚੋ ਨਸ਼ਾ ਵੇਚਦੀ ਨਜ਼ਰ ਆ ਰਹੀ ਹੈ। ਬਠਿੰਡਾ ‘ਚ ਰਾਤ ਦੇ ਹਨੇਰੇ ‘ਚ ਚਿੱਟੇ ਵੇਚਣ ਵਾਲੀਆਂ ਥਾਵਾਂ ਪੁਲਿਸ ਨੇ ਸਾਈਲੈਂਟ ਕੈਮਰੇ ‘ਚ ਕੈਦ ਕੀਤੀਆਂ ਹਨ।

ਵਾਇਰਲ ਹੋ ਰਹੀ ਵੀਡੀਓ ‘ਚ ਲੋਕ ਇੱਕ ਘਰ ਦੇ ਗੇਟ ਦੇ ਬਾਹਰ ਇੱਕ ਔਰਤ ਤੋਂ ਨਸ਼ਾ ਲੈਂਦੇ ਦੇਖੇ ਗਏ ਤੇ ਕੁਝ ਲੋਕ ਚਿੱਟੇ ਦੀਆਂ ਪੁੜੀਆਂ ਦੀ ਆਵਾਜ਼ ਲਾ ਕੇ ਨਸ਼ੇ ਦੀ ਮੰਗ ਕਰ ਰਹੇ ਹਨ। ਇਸ ਰਾਤ ਦੀ ਵੀਡੀਓ ਵਿੱਚ ਬੰਦ ਦਰਵਾਜ਼ਿਆਂ ਰਾਹੀਂ ਨਸ਼ਾ ਵੇਚਿਆ ਜਾਂਦਾ ਹੈ।

ਦੂਜੀ ਤਸਵੀਰ ਬੀੜ ਤਾਲਾਬ ਇਲਾਕੇ ਦੀਆਂ ਹਨ। ਇਸ ਕੁਝ ਦਿਨ ਪਹਿਲਾਂ ਦੀ ਸੀਸੀਟੀਵੀ ਤਸਵੀਰਾਂ ਹਨ ਜਿਨ੍ਹਾਂ ‘ਚ ਕੁਝ ਲੋਕ ਰਾਤ ਦੇ ਹਨੇਰੇ ‘ਚ ਚਿੱਟੇ ਦੀ ਖਰੀਦਾਰੀ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ‘ਚ ਕੁਝ ਲੋਕ ਘਰ ਦੇ ਬਾਹਰ ਬੈਠੇ ਇੱਕ ਵਿਅਕਤੀ ਤੋਂ ਚਿੱਟਾ ਲੈ ਕੇ ਚਲੇ ਜਾਂਦੇ ਹਨ ਅਤੇ ਕੁਝ ਲੋਕ ਨਸ਼ਾ ਲੈ ਕੇ ਚਲੇ ਜਾਂਦੇ ਹਨ। ਇਹ ਸਿਲਸਿਲਾ ਰਾਤ ਦੇ ਹਨੇਰੇ ਵਿੱਚ ਸ਼ੁਰੂ ਹੋ ਕੇ ਦੇਰ ਰਾਤ ਤੱਕ ਜਾਰੀ ਰਹਿੰਦਾ ਹੈ।

ਪਰ ਕਿਸੇ ਨੂੰ ਇਹ ਸਭ ਨਜ਼ਰ ਨਹੀਂ ਆਇਆ। ਵੀਡੀਓ ਵਾਇਰਲ ਹੋਣ ਮਗਰੋਂ ਸਥਾਨਕ ਪੁਲਿਸ ਐਕਟਿਵ ਹੋਈ ਅਤੇ ਉਨ੍ਹਾਂ ਨੇ ਮਾਮਲੇ ਦੇ ਗੰਭੀਰਤਾ ਨੂੰ ਲੈਂਦੇ ਹੋਏ ਬਠਿੰਡਾ ਦੇ ਪਰਸਰਾਮ ਨਗਰ ਦੀ ਔਰਤ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਇੱਕ ਔਰਤ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਨਾਲ ਹੀ ਪੁਲਿਸ ਇਸ ਮਾਮਲੇ ‘ਚ ਅੱਗੇ ਦੀ ਕਾਰਵਾਈ ਕਰੇ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bathindaDrug in Punjabpro punjab tvpunjab newspunjabi newsvideo viralWomen Selling Drug
Share216Tweet135Share54

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.