ਸ਼ੁੱਕਰਵਾਰ, ਮਾਰਚ 20, 2026 07:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

IPL 2023 Auction: IPL 2023 ਦੀ ਨਿਲਾਮੀ ਦੀ ਤਾਰੀਖ ਦਾ ਐਲਾਨ, BCCI ਕਰ ਰਿਹਾ ਖਾਸ ਤਿਆਰੀ, ਜਾਣੋ ਡਿਟੇਲ

IPL 2023 Auction: ਆਈਪੀਐਲ 2023 ਦੀ ਮੈਗਾ ਨਿਲਾਮੀ 'ਚ ਜੋ ਰਕਮ 90 ਕਰੋੜ ਰੁਪਏ ਸੀ, ਉਸ ਨੂੰ ਵੀ ਵਧਾ ਕੇ 95 ਕਰੋੜ ਰੁਪਏ ਕਰ ਦਿੱਤਾ ਜਾਵੇਗਾ।

by propunjabtv
ਅਕਤੂਬਰ 16, 2022
in ਖੇਡ
0
IPL 2023 Auction

IPL 2023 Auction

BCCI on IPL Mini Auction 2023: ਮੌਜੂਦਾ ਸਮੇਂ ਵਿੱਚ ਕ੍ਰਿਕਟ ਫੈਨਸ ‘ਚ T20 ਵਿਸ਼ਵ ਕੱਪ ਦਾ ਖੁਮਾਰ ਪੂਰੇ ਜ਼ੋਰਾਂ ‘ਤੇ ਹੈ। T-20 ਵਿਸ਼ਵ ਕੱਪ (T-20 World Cup) 2022 ਅੱਜ ਤੋਂ ਸ਼ੁਰੂ ਹੋ ਗਿਆ ਹੈ। ਭਾਰਤ ਦੇ ਮੈਚ ਦੀ ਗੱਲ ਕਰੀਏ ਤਾਂ ਭਾਰਤ ਅਤੇ ਪਾਕਿਸਤਾਨ (India Vs Pakistan) ਵਿਚਾਲੇ 23 ਅਕਤੂਬਰ ਨੂੰ ਮਹਾਨ ਮੈਚ ਖੇਡਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ IPL ਦੇ ਫੈਨਸ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰਾਂ ਹਨ ਕਿ ਬੀਸੀਸੀਆਈ (BCCI) ਨੇ ਆਈਪੀਐਲ 2023 ਲਈ ਇੱਕ ਮਿੰਨੀ ਨਿਲਾਮੀ ਕਰਨ ਦੀ ਤਿਆਰੀ ਕਰ ਲਈ ਹੈ। ਰਿਪੋਰਟ ਮੁਤਾਬਕ ਇਹ ਮਿੰਨੀ ਨਿਲਾਮੀ 16 ਦਸੰਬਰ ਨੂੰ ਹੋ ਸਕਦੀ ਹੈ।

ਵਧਾਈ ਜਾਵੇਗੀ ਨਿਲਾਮੀ ਦੀ ਰਕਮ

BCCI ਤੋਂ IPL 2023 ਦੀ ਮਿੰਨੀ ਨਿਲਾਮੀ ਦੀ ਰਕਮ 90 ਕਰੋੜ ਤੋਂ ਵਧਾ ਕੇ 95 ਕਰੋੜ ਕਰਨ ਜਾ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ ਮਿੰਨੀ ਆਪਸ਼ਨ ਵੀ ਮੈਗਾ ਆਪਸ਼ਨ ਵਾਂਗ ਬੀਸੀਸੀਆਈ ਲਈ ਜ਼ਬਰਦਸਤ ਹਿੱਟ ਸਾਬਤ ਹੋਵੇਗਾ।

IPL 2023 ਦਾ ਰੋਮਾਂਚ ਹੋਵੇਗਾ ਹੋਰ ਵੀ ਜ਼ਿਆਦਾ

ਆਈਪੀਐਲ 2022 ਵਿੱਚ ਦੋ ਨਵੀਆਂ ਟੀਮਾਂ ਸ਼ਾਮਲ ਕੀਤੀਆਂ ਗਈਆਂ ਸੀ ਜਿਨ੍ਹਾਂ ਵਿੱਚ ਗੁਜਰਾਤ ਟਾਈਟਨਸ ਅਤੇ ਲਖਨਊ ਸੁਪਰਜਾਇੰਟਸ ਦੀ ਟੀਮ ਸ਼ਾਮਲ ਸੀ। ਪਰ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਕੋਰੋਨਾ ਕਾਰਨ IPL ਦੇਸ਼ ਦੇ ਸਿਰਫ 6 ਸ਼ਹਿਰਾਂ ਵਿੱਚ ਆਯੋਜਿਤ ਕੀਤਾ ਗਿਆ ਸੀ ਪਰ ਹੁਣ IPL 2023 ਆਪਣੇ ਰੰਗ ਵਿੱਚ ਵਾਪਸ ਆ ਜਾਵੇਗਾ। ਯਾਨੀ ਇੱਕ ਟੀਮ ਆਪਣੇ ਘਰੇਲੂ ਮੈਦਾਨ ‘ਤੇ ਖੇਡੇਗੀ ਅਤੇ ਉਹੀ ਦੂਜਾ ਮੈਚ ਵਿਰੋਧੀ ਟੀਮ ਦੇ ਮੈਦਾਨ ‘ਤੇ ਖੇਡਿਆ ਜਾਵੇਗਾ।

Tags: cricket newsiplIPL 2023IPL 2023 Auction DateIPL AuctionIPL Auction 2023IPL Auction Datepro punjab tvpunjabi newssports news
Share592Tweet370Share148

Related Posts

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਧੁੰਦ ਕਾਰਨ ਰੱਦ ਹੋਇਆ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚੌਥਾ ਟੀ-20 ਮੈਚ

ਦਸੰਬਰ 18, 2025

ਫਿਟ ਸੈਂਟਰਲ ਜਲੰਧਰ ਨੂੰ ਲੈ ਕੇ ਵੱਡੀ ਪਹਿਲ: ਸੈਂਟਰਲ ਹਲਕੇ ਵਿੱਚ 14 ਨਵੇਂ ਖੇਡ ਕੋਰਟ ਜਨਵਰੀ ਤੱਕ ਹੋਣਗੇ ਤਿਆਰ, ਮਾਰਚ ਵਿੱਚ ਇੰਟਰ-ਵਾਰਡ ਖੇਡ ਲੀਗ

ਦਸੰਬਰ 17, 2025
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.