ਬੁੱਧਵਾਰ, ਅਗਸਤ 26, 2026 05:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ BDPO ਤੁਰੰਤ ਪ੍ਰਭਾਵ ਨਾਲ ਮੁਅੱਤਲ

by Gurjeet Kaur
ਜਨਵਰੀ 14, 2024
in ਪੰਜਾਬ
0
ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ
ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ  ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਸਰਬਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਰਬਜੀਤ ਸਿੰਘ ਨੂੰ ਕੱਲ੍ਹ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਫ਼ਿਰੋਜ਼ਪੁਰ ਹੋਵੇਗਾ।
ਇਸੇ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਗ਼ਲਤਾਨ ਅਧਿਕਾਰੀਆਂ ਵਿਰੁੱਧ ਕਾਰਵਾਈ ਫ਼ੈਸਲਾਕੁਨ ਨਤੀਜੇ ਤੱਕ ਪਹੁੰਚਾਈ ਜਾਵੇਗੀ।
Tags: ਬੀ.ਡੀ.ਪੀ.ਓ.ਲਾਲਜੀਤ ਸਿੰਘ ਭੁੱਲਰ
Share210Tweet131Share53

Related Posts

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026
Load More

Recent News

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.