ਸ਼ੁੱਕਰਵਾਰ, ਮਾਰਚ 13, 2026 11:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

by Gurjeet Kaur
ਦਸੰਬਰ 17, 2023
in ਪੰਜਾਬ
0
ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ
ਭ੍ਰਿਸ਼ਟ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਾਂਗੇ: ਲਾਲਜੀਤ ਸਿੰਘ ਭੁੱਲਰ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀ.ਡੀ.ਪੀ.ਓ. ਖੰਨਾ ਕੁਲਵਿੰਦਰ ਸਿੰਘ ਰੰਧਾਵਾ ਵਿਰੁੱਧ ਸ਼ਿਕਾਇਤਾਂ ਦੇ ਆਧਾਰ ‘ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ), ਲੁਧਿਆਣਾ ਨੂੰ ਜਾਂਚ ਸੌਂਪੀ ਗਈ ਸੀ। ਉਨ੍ਹਾਂ ਦੱਸਿਆ ਕਿ ਡੀ.ਡੀ.ਪੀ.ਓ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਦੱਸਿਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੁਲ੍ਹਵਾ ਕੇ ਬਿਨਾਂ ਮਨਜ਼ੂਰੀ ਤੋਂ 58.25 ਲੱਖ ਰੁਪਏ ਦੀਆਂ ਗ਼ਲਤ ਢੰਗ ਨਾਲ ਅਦਾਇਗੀਆਂ ਕੀਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਸਾਂ ਦੇ ਆਧਾਰ ‘ਤੇ ਕੁਲਵਿੰਦਰ ਸਿੰਘ ਰੰਧਾਵਾ ਬੀ.ਡੀ.ਪੀ.ਓ ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।
ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਐਸ.ਏ.ਐਸ ਨਗਰ ਹੋਵੇਗਾ। ਹੁਕਮਾਂ ਮੁਤਾਬਕ ਮਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ਼ ਦੇ ਨਿਯਮ 7.2 ਅਧੀਨ ਨਿਯਮਾਂ ਤੇ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।
ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Tags: ਕੁਲਵਿੰਦਰ ਸਿੰਘ ਰੰਧਾਵਾਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀਬੀ.ਡੀ.ਪੀ.ਓ.ਲਾਲਜੀਤ ਸਿੰਘ ਭੁੱਲਰ
Share210Tweet131Share53

Related Posts

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ : ਮੁੱਖ ਮੰਤਰੀ ਭਗਵੰਤ ਮਾਨ

ਮਾਰਚ 13, 2026

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026
Load More

Recent News

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਮਾਹਵਾਰੀ ਛੁੱਟੀ ਸੰਬੰਧੀ ਸੁਪਰੀਮ ਕੋਰਟ ਨੇ ਕੀਤੀਆਂ ਇਹ 5 ਪ੍ਰਮੁੱਖ ਟਿੱਪਣੀਆਂ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.