



ਭਾਰਤੀ ਘਰਾਂ ਵਿੱਚ ਅਕਸਰ ਦੇਖਿਆ ਜਾਂਦਾ ਹੈ ਕਿ ਇੱਕ ਵਾਰ ਪਕੌੜੇ ਤਿਆਰ ਹੋਣ ਤੋਂ ਬਾਅਦ ਬਾਕੀ ਬਚੇ ਤੇਲ ਨੂੰ ਭਰ ਕੇ ਸਟੋਰ ਕਰ ਲਿਆ ਜਾਂਦਾ ਹੈ ਤਾਂ ਜੋ ਇਸ ਦੀ ਮੁੜ ਵਰਤੋਂ ਕੀਤੀ ਜਾ ਸਕੇ। ਕਿਉਂਕਿ ਜਦੋਂ ਤੇਲ ਨੂੰ ਵਾਰ-ਵਾਰ ਗਰਮ ਕੀਤਾ ਜਾਂਦਾ ਹੈ, ਜਿਸ ਦੀ ਵਰਤੋਂ ਨਾਲ ਸਰੀਰ ਵਿੱਚ ਫ੍ਰੀ ਰੈਡੀਕਲਸ ਦੀ ਗਿਣਤੀ ਵਧ ਸਕਦੀ ਹੈ।

