ਐਤਵਾਰ, ਅਗਸਤ 23, 2026 02:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਬਾਥਰੂਮ ‘ਚ ਟਾਇਲਟ ਸੀਟ ‘ਤੇ ਬੈਠ ਫ਼ੋਨ ਦੀ ਵਰਤੋਂ ਕਰਨ ਵਾਲੇ ਹੋ ਜਾਓ ਸਾਵਧਾਨ! ਹੋ ਸਕਦੀਆਂ ਭਿਆਨਕ ਬੀਮਾਰੀਆਂ

by Gurjeet Kaur
ਅਪ੍ਰੈਲ 3, 2024
in ਸਿਹਤ, ਲਾਈਫਸਟਾਈਲ
0

ਅੱਜ ਦੇ ਸਮੇਂ ‘ਚ ਦਿਨ ਦੀ ਸ਼ੁਰੂਆਤ ਫ਼ੋਨ ਤੋਂ ਬਿਨ੍ਹਾਂ ਨਹੀਂ ਹੁੰਦੀ।ਸਵੇਰੇ ਉਠਦਿਆਂ ਸਾਰ ਸਭ ਤੋਂ ਪਹਿਲਾਂ ਸਾਰਿਆਂ ਵਲੋਂ ਆਪਣਾ ਫ਼ੋਨ ਚੈੱਕ ਕੀਤਾ ਜਾਂਦਾ ਹੈ।ਰਾਤ ਨੂੰ ਸੌਣ ਤੋਂ ਪਹਿਲਾਂ ਕਈ ਘੰਟਿਆਂ ਦਾ ਫੋਨ ਚਲਾਇਆ ਜਾਂਦਾ ਹੈ।ਬੱਚੇ ਤੋਂ ਲੈ ਕੇ ਵੱਡੇ ਸਭ ਫੋਨ ‘ਤੇ ਰੁੱਝੇ ਰਹਿੰਦੇ ਹਨ।ਸਾਰੇ ਲੋਕ ਫੋਨ ‘ਚ ਇੰਨਾ ਰੁੱਝ ਚੁੱਕੇ ਹਨ ਕਿ ਉਹ ਇਸਨੂੰ ਬਾਥਰੂਮ ਤੱਕ ਆਪਣੇ ਨਾਲ ਲੈ ਕੇ ਜਾਂਦੇ ਹਨ, ਜੋ ਕਿ ਬਹੁਤ ਗਲਤ ਹੈ।ਮਾਹਿਰਾਂ ਮੁਤਾਬਕ ਬਾਥਰੂਮ ‘ਚ ਬੈਠ ਕੇ ਘੰਟਿਆਂ ਤੱਕ ਫੋਨ ਦੀ ਵਰਤੋਂ ਕਰਨਾ ਸਿਹਤ ਲਈ ਹਾਨੀਕਾਰਕ ਹੈ।

ਇਸ ਨਾਲ ਕਈ ਬੀਮਾਰੀਆਂ ਹੋਣ ਦਾ ਖ਼ਤਰਾ ਵੱਧ ਜਾਂਧਾ ਹੈ।ਬਾਥਰੂਮ ‘ਚ ਬੈਠ ਕੇ ਫੋਨ ਦੀ ਵਰਤੋਂ ਕਰਨ ਨਾਲ ਕਿਹੜੇ ਨੁਕਸਾਨ ਤੇ ਬਿਮਾਰੀਆਂ ਹੁੰਦੀਆਂ ਹਨ, ਆਓ ਤੁਹਾਨੂੰ ਦੱਸਦੇ ਹਾਂ, ਦਰਅਸਲ ਟਾਇਲਟ ਸੀਟ ‘ਤੇ ਕਈ ਛੋਟੇ ਕੀਟਾਣੂ ਅਤੇ ਬੈਕਟੀਰੀਆ ਜਮ੍ਹਾ ਹੁੰਦੇ ਹਨ, ਜੋ ਫੋਨ ‘ਤੇ ਵੀ ਆਪਣਾ ਹਮਲਾ ਕਰ ਦਿੰਦੇ ਹਨ।ਫੋਨ ‘ਚ ਮੌਜੂਦ ਬੈਕਟੀਰੀਆ ਤੁਹਾਡੇ ਹੱਥਾਂ ਅਤੇ ਸਰੀਰ ਦੇ ਹੋ ਹਿੱਸਿਆਂ ‘ਚ ਚਿਪਕ ਸਕਦੇ ਹਨ।ਫਿਰ ਇਹ ਕੀਟਾਣੂ ਮੂੰਹ ਰਾਹੀਂ ਸਰੀਰ ‘ਚ ਦਾਖਲ ਹੁੰਦੇ ਹਨ, ਜਿਸ ਨਾਲ ਢਿੱਡ ਦਰਦ ਅਤੇ ਅੰਤੜੀਆਂ ‘ਚ ਇਨਫੈਕਸ਼ਨ ਹੁੰਦੀ ਹੈ।

ਜ਼ਿਆਦਾ ਸਮੇਂ ਤੱਕ ਬਾਥਰੂਮ ‘ਚ ਬੈਠ ਕੇ ਫੋਨ ਦੀ ਵਰਤੋਂ ਕਰਨ ਨਾਲ ਲੱਕ ‘ਚ ਦਰਦ ਹੋਣ ਦੀ ਸਮੱਸਿਆ ਹੋ ਸਕਦੀ ਹੈ।ਇਸ ਨਾਲ ਮਾਸਪੇਸ਼ੀਆਂ ‘ਚ ਅਕੜਾਅ, ਰੀੜ੍ਹ ਦੀ ਹੱਡੀ ‘ਚ ਦਰਦ ਹੋਣ ਦੇ ਨਾਲ ਨਾਲ ਲੱਕ ‘ਚ ਵੀ ਦਰਦ ਹੋਣੀ ਸ਼ੁਰੂ ਹੋ ਜਾਂਦੀ ਹੈ।

ਕਬਜ਼ ਦੀ ਸਮੱਸਿਆ : ਬਾਥਰੂਮ ‘ਚ ਫੋਨ ਦਾ ਇਸਤੇਮਾਲ ਕਰਨ ਵਾਲੇ ਲੋਕਾਂ ਨੂੰ ਕਬਜ਼ ਦੀ ਸਮੱਸਿਆ ਦੀ ਹੋ ਸਕਦੀ ਹੈ।ਰਿਪੋਰਟ ਅਨੁਸਾਰ ਜ਼ਿਆਦਾ ਦੇਰ ਬਾਥਰੂਮ ‘ਚ ਫੋਨ ਲੈ ਕੇ ਬੈਠੇ ਰਹਿਣ ਵਾਲੇ ਲੋਕ ਢਿੱਡ ਸਾਫ ਕਰਨ ਲਈ ਖੁਦ ਜ਼ੋਰ ਲਗਾਉਂਦੇ ਹਨ, ਜਿਸ ਨਾਲ ਕਬਜ਼ ਦੀ ਸਮੱਸਿਆ ਹੋਣ ਦਾ ਖਤਰਾ ਰਹਿੰਦਾ ਹੈ।

ਬਾਥਰੂਮ ‘ਚ ਫੋਨ ਇਸਤੇਮਾਲ ਕਰਨ ਦੀ ਆਦਤ ਨਾਲ ਮਾਨਸਿਕ ਸਿਹਤ ਪ੍ਰਭਾਵਿਤ ਹੋ ਸਕਦੀ ਹੈ।ਇਸ ਨਾਲ ਤਣਾਅ ਹੋਣ ਦੇ ਨਾਲ ਨਾਲ ਕਿਸੇ ਵੀ ਚੀਜ਼ ‘ਤੇ ਧਿਆਨ ਕੇਂਦਰਿਤ ਕਰਨ ‘ਚ ਮੁਸ਼ਕਿਲ ਹੁੰਦੀ ਹੈ।ਕਈ ਇਸ ਸਮੱਸਿਆ ਨਾਲ ਨੀਂਦ ਵੀ ਨਹੀਂ ਆਉਂਦੀ।

ਬਾਥਰੂਮ ਦੀ ਟਾਇਲਟ ਸੀਟ ‘ਤੇ ਜ਼ਿਆਦਾ ਦੇਰ ਤੱਕ ਬੈਠ ਕੇ ਫੋਨ ਦਾ ਇਸਤੇਮਾਲ ਕਰਨ ਨਾਲ ਗੋਡਿਆਂ ‘ਚ ਦਰਦ ਹੋਣ ਦੀ ਸਮੱਸਿਆ ਹੋ ਸਕਦੀ ਹੈ।ਜ਼ਿਆਦਾ ਸਮੇਂ ਤੱਕ ਝੁੱਕ ਕੇ ਫੋਨ ਦੀ ਵਰਤੋਂ ਕਰਨ ਨਾਲ ਗਰਦਨ ਅਤੇ ਪਿੱਠ ਦਰਦ ਵੀ ਹੋ ਸਕਦੀ ਹੈ।

 

Tags: healthhealth tipsLifestylephone usepro punjab tvpunjabi newssehatwashroom
Share2894Tweet1809Share723

Related Posts

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026
Load More

Recent News

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.