ਵੀਰਵਾਰ, ਸਤੰਬਰ 3, 2026 12:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਲਵਪ੍ਰੀਤ ਖੁਦਕੁਸ਼ੀ ਮਾਮਲੇ ‘ਚ ਬੇਅੰਤ ਕੌਰ ਦੀ ਮਾਂ ਗ੍ਰਿਫ਼ਤਾਰ…

by Raminder Singh
ਸਤੰਬਰ 5, 2022
in Featured News, ਪੰਜਾਬ
0

ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਚਰਚਿਤ ਲਵਪ੍ਰੀਤ ਖੁਦਕੁਸ਼ੀ ਮਾਮਲੇ ‘ਚ ਪੁਲਸ ਨੇ ਮ੍ਰਿਤਕ ਲਵਪ੍ਰੀਤ ਦੀ ਸੱਸ ਨੂੰ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕ ਦੀ ਕੈਨੇਡਾ ਰਹਿੰਦੀ ਪਤਨੀ ਬੇਅੰਤ ਕੌਰ ਖਿਲਾਫ ਪੁਲਸ ਦੀ ਜਾਂਚ ਜਾਰੀ ਹੈ।ਐੱਸ.ਆਈ.ਟੀ ਦੀ ਜਾਂਚ ਤੋਂ ਬਾਅਦ
ਮ੍ਰਿਤਕ ਲਵਪ੍ਰੀਤ ਦੀ ਸੱਸ ਨੂੰ ਗ੍ਰਿਫਤਾਰ ਕਰਨ ਵਾਲੀ ਪੁਲਿਸ ਵਲੋਂ ਬੇਅੰਤ ਕੌਰ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਾਂਚ ਪੁਲਿਸ ਅਧਿਕਾਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਦੀ ਮੌਤ 24 ਜੂਨ 2021 ਨੂੰ ਹੋ ਗਈ ਸੀ। ਜਿਸ ਉਪਰੰਤ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਨੰਬਰ 97 ਥਾਣਾ ਧਨੌਲਾ ਵਿਖੇ 27 ਜੁਲਾਈ-2021 ਨੂੰ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੀ ਪਤਨੀ ਬੇਅੰਤ ਕੌਰ ਦੇ ਖਿਲਾਫ ਧਾਰਾ 420 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਜਿਸ ਦੀ ਐੱਸ.ਆਈ.ਟੀ. ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਪੁਲਸ ਨੇ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੀ ਸੱਸ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਹੈ‌ ਅਤੇ ਬੇਅੰਤ ਕੌਰ ਦੀ ਮਾਂ ਸੁਖਵਿੰਦਰ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਕੈਨੇਡਾ ਵਿੱਚ ਰਹਿ ਰਹੀ ਬੇਅੰਤ ਕੌਰ ਦਾ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Tags: beant case fileLovepreet caseLovepreet suicide casewife Beant Kaur
Share231Tweet145Share58

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.