ਵੀਰਵਾਰ, ਅਕਤੂਬਰ 1, 2026 08:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਸੁੰਦਰ ਲੜਕੀਆਂ ਦਾ ਮੁਕਾਬਲਾ’, ਕੀ ਇਹੀ ਰਹਿ ਗਿਆ ਸੀ ਪੰਜਾਬ ‘ਚ ਵੇਖਣ ਨੂੰ, ਕੁਝ ਤਾਂ ਸ਼ਰਮ ਕਰੋ ਪ੍ਰਬੰਧਕੋ

ਸੋਸ਼ਲ ਮੀਡੀਆ ‘ਤੇ ਆਏ ਦਿਨ ਕੁਝ ਨਾਲ ਕੁਝ ਵਾਇਰਲ ਹੁੰਦਾ ਰਹਿੰਦਾ ਹੈ। ਇਸ ‘ਚ ਕੁਝ ਵਾਇਰਲ ਪੋਸਟਾਂ ਬੇਸ਼ੱਕ ਸਾਨੂੰ ਚੰਗੀਆਂ ਲੱਗ ਸਕਦੀਆਂ ਪਰ ਇਹ ਜ਼ਰੂਰੀ ਨਹੀਂ। ਇਸੇ ਤਰ੍ਹਾਂ ਦਾ ਇੱਕ ਪੋਸਟ ਫਿਰ ਤੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਕੇ ਪੰਜਾਬ ਅਤੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਬੈਠੇ ਲੋਕ ਵੀ ਜ਼ਰੂਰ ਸ਼ਰਮਿੰਦਾ ਹੋ ਜਾਣਗੇ

by Bharat Thapa
ਅਕਤੂਬਰ 13, 2022
in Featured, Featured News, ਪੰਜਾਬ
0

ਸੋਸ਼ਲ ਮੀਡੀਆ ‘ਤੇ ਆਏ ਦਿਨ ਕੁਝ ਨਾਲ ਕੁਝ ਵਾਇਰਲ ਹੁੰਦਾ ਰਹਿੰਦਾ ਹੈ। ਇਸ ‘ਚ ਕੁਝ ਵਾਇਰਲ ਪੋਸਟਾਂ ਬੇਸ਼ੱਕ ਸਾਨੂੰ ਚੰਗੀਆਂ ਲੱਗ ਸਕਦੀਆਂ ਪਰ ਇਹ ਜ਼ਰੂਰੀ ਨਹੀਂ। ਇਸੇ ਤਰ੍ਹਾਂ ਦਾ ਇੱਕ ਪੋਸਟ ਫਿਰ ਤੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਕੇ ਪੰਜਾਬ ਅਤੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਬੈਠੇ ਲੋਕ ਵੀ ਜ਼ਰੂਰ ਸ਼ਰਮਿੰਦਾ ਹੋ ਜਾਣਗੇ। ਇਸ ਤੋਂ ਪਹਿਲਾਂ ਤੁਸੀਂ ਇਸ ਪੋਸਟ ਬਾਰੇ ਜ਼ਿਆਦਾ ਸੋਚੋ ਤਾਂ ਦੱਸ ਦਈਏ ਕਿ ਇਸ ਵਾਇਰਲ ਪੋਸਟ ਦਾ ਟਾਇਟਲ ਦਿੱਤਾ ਗਿਆ ਹੈ ‘ਸੁੰਦਰ ਲੜਕੀਆਂ ਦਾ ਮੁਕਾਬਲਾ’।

ਆਖ਼ਰ ਕੀ ਹੈ ‘ਸੁੰਦਰ ਲੜਕੀਆਂ ਦਾ ਮੁਕਾਬਲਾ’
ਇਸ ਵਾਇਰਲ ਪੋਸਟ ‘ਚ 23 ਅਕਤੂਬਰ ਨੂੰ ਇੱਕ ਮੁਕਾਬਲੇ ਬਾਰੇ ਗੱਲ ਕੀਤੀ ਗਈ ਹੈ। ਇਹ ਕੋਈ ਅਜਿਹਾ ਮੁਕਾਬਲਾ ਨਹੀਂ ਜਿਸ ‘ਤੇ ਫ਼ਕਰ ਕੀਤਾ ਜਾ ਸਕੇ। ਅਸਲ ‘ਚ ਇਹ ਪੋਸਟ ਹੈ ਜਿਸ ‘ਚ ਜਨਰਲ ਕਾਸਟ ਦੀਆਂ ਕੁੜੀਆਂ ਉਹ ਵੀ ਸੁੰਦਰ ਕੁੜੀਆਂ ਦਾ ਮੁਕਾਬਲਾ ਕਰਵਾਉਣ ਦੀ ਗੱਲ ਕੀਤੀ ਗਈ ਹੈ। ਪੋਸਟ ‘ਚ ਸਾਫ਼ ਲਿਖਿਆ ਹੈ, ‘ਸਵੀਟ ਮਿਲਨ ਹੋਟਲ ਬਠਿੰਡਾ ਵਿਖੇ 23 ਅਕਤੂਬਰ 2022 ਨੂੰ 12 ਤੋਂ 2 ਵਜੇ ਤੱਕ ਜਨਰਲ ਕਾਸਟ ਦੀਆਂ ਸੁੰਦਰ ਕੁੜੀਆਂ ਦਾ ਮੁਕਾਬਲਾ ਰੱਖਿਆ ਗਿਆ ਹੈ।‘

ਹੁਣ ਤੁਹਾਨੂੰ ਦੱਸ ਦਈਏ ਕਿ ਇਹ ਮੁਕਾਬਲੇ ਆਖਰ ਕਿਉਂ ਸ਼ਰਮਸਾਰ ਕਰਨ ਵਾਲਾ ਹੈ। ਅਸਲ ‘ਚ ਪੋਸਟ ‘ਚ ਦਾਅਵਾ ਕੀਤਾ ਗਿਆ ਹੈ ਕਿ ਇਸ ਮੁਕਾਬਲੇ ‘ਚ ਜਿੱਤਣ ਵਾਲੀ ਸੁੰਦਰ ਲੜਕੀ ਨੂੰ ਇਨਾਮ ਵਜੋਂ ਕੈਨੇਡਾ NRI ਜਨਰਲ ਕਾਸਟ ਪੱਕੇ ਲੜਕੇ ਨਾਲ ਪੱਕੇ ਵਿਆਹ ਦੀ ਆਫ਼ਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਸ ਪੋਸਟ ‘ਚ ਮੈਰੀਜ਼ ਬਿਉਰੋ ਨੂੰ ਕਾਨਟੈਕਟ ਕਰਨ ਦੀ ਵੀ ਹਿਦਾਇਤ ਦਿੱਤੀ ਗਈ ਹੈ।

Tags: 'Beautiful girls competition'propunjabtvpunjabshamethe organizers
Share270Tweet169Share67

Related Posts

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026
Load More

Recent News

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.