ਐਤਵਾਰ, ਮਾਰਚ 22, 2026 07:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਜਾਣੋ ਕਿਵੇਂ ਠੰਡ ਦੇ ਮੌਸਮ ‘ਚ ਚੁਕੰਦਰ ਅਤੇ ਲਸਣ ਖਾਣਾ ਹੋ ਸਕਦਾ ਹੈ ਫਾਇਦੇਮੰਦ

ਠੰਡ ਦਾ ਮੌਸਮ ਆਉਂਦੇ ਹੀ ਲੋਕ ਆਪਣੀ ਡਾਈਟ 'ਚ ਕਈ ਬਦਲਾਅ ਕਰਨਾ ਸ਼ੁਰੂ ਕਰ ਦਿੰਦੇ ਹਨ। ਠੰਡ ਦੇ ਮੌਸਮ 'ਚ ਪਾਚਨ ਤੰਤਰ ਬਿਹਤਰ ਕੰਮ ਕਰਦਾ ਹੈ, ਇਸ ਲਈ ਲੋਕ ਇਸ ਮੌਸਮ 'ਚ ਭਾਰੀ ਖੁਰਾਕ ਲੈਣਾ ਪਸੰਦ ਕਰਦੇ ਨੇ।

by Bharat Thapa
ਨਵੰਬਰ 18, 2022
in ਸਿਹਤ
0

Winter Season Diet: ਠੰਡ ਦਾ ਮੌਸਮ ਆਉਂਦੇ ਹੀ ਲੋਕ ਆਪਣੀ ਡਾਈਟ ‘ਚ ਕਈ ਬਦਲਾਅ ਕਰਨਾ ਸ਼ੁਰੂ ਕਰ ਦਿੰਦੇ ਹਨ। ਠੰਡ ਦੇ ਮੌਸਮ ‘ਚ ਪਾਚਨ ਤੰਤਰ ਬਿਹਤਰ ਕੰਮ ਕਰਦਾ ਹੈ, ਇਸ ਲਈ ਲੋਕ ਇਸ ਮੌਸਮ ‘ਚ ਭਾਰੀ ਖੁਰਾਕ ਲੈਣਾ ਪਸੰਦ ਕਰਦੇ ਨੇ। ਜ਼ਿਆਦਾ ਠੰਡ ਦੇ ਕਾਰਨ ਕਈ ਲੋਕਾਂ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ, ਇਸ ਲਈ ਜ਼ੁਕਾਮ ਸ਼ੁਰੂ ਹੋਣ ਤੋਂ ਪਹਿਲਾਂ ਅਜਿਹੀਆਂ ਚੀਜ਼ਾਂ ਨੂੰ ਡਾਈਟ ‘ਚ ਸ਼ਾਮਲ ਕਰੋ ਤਾਂ ਜੋ ਸਰੀਰ ਨੂੰ ਗਰਮੀ ਮਿਲ ਸਕੇ। ਇਸ ਦੇ ਨਾਲ ਹੀ ਇਹ ਖਾਂਸੀ ਅਤੇ ਜ਼ੁਕਾਮ ਵਿੱਚ ਵੀ ਫਾਇਦੇਮੰਦ ਸਾਬਤ ਹੁੰਦਾ ਹੈ।

ਚੁਕੰਦਰ ਪੋਟਾਸ਼ੀਅਮ ਅਤੇ ਮੈਂਗਨੀਜ਼ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਲਸਣ ਵਿਚ ਐਂਟੀ-ਬਾਇਓਟਿਕ ਅਤੇ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ ਜੋ ਚਮੜੀ ਦੀ ਸਿਹਤ ਲਈ ਫਾਇਦੇਮੰਦ ਹੋ ਸਕਦੇ ਹਨ। ਲਸਣ ਅਤੇ ਚੁਕੰਦਰ ਦਾ ਸੂਪ ਠੰਡ ਦੇ ਮੌਸਮ ਵਿੱਚ ਤੁਹਾਨੂੰ ਕਈ ਸਮੱਸਿਆਵਾਂ ਤੋਂ ਬਚਾ ਸਕਦਾ ਹੈ। ਇਹ ਸਵਾਦ ਵਿੱਚ ਬਹੁਤ ਵਧੀਆ ਹੁੰਦਾ ਹੈ।

ਠੰਡ ਦੇ ਮੌਸਮ ਵਿੱਚ ਬਹੁਤ ਸਾਰੀਆਂ ਸਬਜ਼ੀਆਂ ਮਿਲਦੀਆਂ ਹਨ ਜਿਵੇਂ ਮਟਰ, ਗੋਭੀ, ਗਾਜਰ ਅਤੇ ਚੁਕੰਦਰ। ਇਨ੍ਹਾਂ ਸਾਰੀਆਂ ਸਬਜ਼ੀਆਂ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ। ਇਨ੍ਹਾਂ ਸਬਜ਼ੀਆਂ ਨੂੰ ਡਾਈਟ ‘ਚ ਸ਼ਾਮਲ ਕਰਨ ਲਈ ਸਲਾਦ ਦੇ ਰੂਪ ‘ਚ ਖਾ ਸਕਦੇ ਹਾਂ। ਸਲਾਦ ਨੂੰ ਸੁਆਦੀ ਬਣਾਉਣ ਲਈ, ਲਸਣ ਨੂੰ ਜੈਤੂਨ ਦੇ ਤੇਲ ਵਿੱਚ ਪਕਾਇਆ ਜਾ ਸਕਦਾ ਹੈ।

ਠੰਡ ਦੇ ਮੌਸਮ ਵਿੱਚ ਲੋਕ ਪਰਾਠਾ ਖਾਣਾ ਬਹੁਤ ਪਸੰਦ ਕਰਦੇ ਹਨ। ਜੇਕਰ ਪਰਾਂਠੇ ‘ਚ ਚੁਕੰਦਰ ਨੂੰ ਮਿਲਾ ਦਿੱਤਾ ਜਾਵੇ ਤਾਂ ਇਸ ਦਾ ਪੌਸ਼ਟਿਕ ਤੱਤ ਦੁੱਗਣਾ ਹੋ ਜਾਂਦੇ ਹਨ। ਆਟੇ ਵਿਚ ਚੁਕੰਦਰ ਅਤੇ ਲਸਣ ਨੂੰ ਮਿਲਾ ਕੇ ਪਰਾਠਾ ਬਣਾਇਆ ਜਾ ਸਕਦਾ ਹੈ। ਸਰੀਰ ‘ਚ ਖੂਨ ਦੀ ਮਾਤਰਾ ਵਧਾਉਣ ਦੇ ਨਾਲ-ਨਾਲ ਇਹ ਪਾਚਨ ਤੰਤਰ ਨੂੰ ਵੀ ਠੀਕ ਕਰਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h
iOS: https://apple.co/3F63oER
Tags: Beetroot and garlichealth tipslatest newspro punjab tvpunjabi news
Share261Tweet163Share65

Related Posts

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.