ਸ਼ਨੀਵਾਰ, ਅਗਸਤ 30, 2025 03:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਏਸ਼ੀਆ ਕੱਪ ਤੋਂ ਪਹਿਲਾਂ Jasprit Bumrah ਨੇ ਸ਼ੇਅਰ ਕੀਤੀ ਭਾਵੁਕ ਪੋਸਟ, ਕਿਹਾ ‘I’m Coming Home’

Team India: ਸਤੰਬਰ 2022 ਤੋਂ ਮੈਦਾਨ ਤੋਂ ਬਾਹਰ ਚੱਲ ਰਹੇ ਜਸਪ੍ਰੀਤ ਬੁਮਰਾਹ ਨੇ ਆਪਣੀ ਵਾਪਸੀ ਨੂੰ ਲੈ ਕੇ ਫੈਨਸ ਨੂੰ ਵੱਡਾ ਅਪਡੇਟ ਦਿੱਤਾ ਹੈ। ਬੁਮਰਾਹ ਨੇ ਨੈੱਟ 'ਤੇ ਗੇਂਦਬਾਜ਼ੀ ਕਰਦੇ ਹੋਏ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ।

by ਮਨਵੀਰ ਰੰਧਾਵਾ
ਜੁਲਾਈ 18, 2023
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
Jasprit Bumrah Comeback Indian Team: ਭਾਰਤੀ ਕ੍ਰਿਕਟ ਟੀਮ ਦੇ ਪ੍ਰਸ਼ੰਸਕ ਜਿਸ ਖਿਡਾਰੀ ਲਈ ਲੰਬੇ ਸਮੇਂ ਤੋਂ ਫਿਟਨੈੱਸ ਅਪਡੇਟ ਦਾ ਇੰਤਜ਼ਾਰ ਕਰ ਰਹੇ ਸੀ, ਉਹ ਹੈ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ।
ਹੁਣ ਉਨ੍ਹਾਂ ਨੇ ਖੁਦ ਆਪਣੀ ਵਾਪਸੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰਕੇ ਹੁਣ ਤੱਕ ਦਾ ਸਭ ਤੋਂ ਵੱਡਾ ਅਪਡੇਟ ਦਿੱਤਾ ਹੈ। ਬੁਮਰਾਹ ਪਿੱਠ ਦੇ ਤਣਾਅ ਦੀ ਸਮੱਸਿਆ ਕਾਰਨ ਪਿਛਲੇ ਸਾਲ ਸਤੰਬਰ ਤੋਂ ਲਗਾਤਾਰ ਮੈਦਾਨ ਤੋਂ ਬਾਹਰ ਚੱਲ ਰਹੇ ਹਨ।
ਅਜਿਹੇ 'ਚ ਜਦੋਂ ਫੈਨਸ ਨੇ ਕਰੀਬ ਸੱਤ ਮਹੀਨਿਆਂ ਬਾਅਦ ਬੁਮਰਾਹ ਨੂੰ ਐਕਸ਼ਨ 'ਚ ਦੇਖਿਆ ਤਾਂ ਉਨ੍ਹਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਬੁਮਰਾਹ ਨੇ ਆਪਣੇ ਇੱਕ ਵੀਡੀਓ ਨਾਲ ਘਰ ਵਾਪਸੀ ਦਾ ਸੰਕੇਤ ਦਿੱਤਾ ਹੈ।
ਬੁਮਰਾਹ ਨੇ ਮੰਗਲਵਾਰ ਨੂੰ ਇੱਕ ਵੀਡੀਓ ਸ਼ੇਅਰ ਕੀਤਾ ਜਿਸ ਵਿੱਚ ਉਹ ਬੈਂਗਲੁਰੂ ਵਿੱਚ ਐਨਸੀਏ ਵਿੱਚ ਗੇਂਦਬਾਜ਼ੀ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਵੀਡੀਓ ਬਣਾ ਕੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਸ ਵੀਡੀਓ ਦੇ ਬੈਕਗ੍ਰਾਊਂਡ 'ਚ ਇੱਕ ਗੀਤ ਸੁਣਾਈ ਦੇ ਰਿਹਾ ਹੈ, ਜਿਸ ਦੇ ਬੋਲ ਹਨ-M Coming home, ਜਿਸ ਦਾ ਮਤਲਬ ਹੈ ਕਿ ਮੈਂ ਘਰ ਆ ਰਿਹਾ ਹਾਂ। ਉਨ੍ਹਾਂ ਨੇ ਤਸਵੀਰ ਦੇ ਕੈਪਸ਼ਨ 'ਚ ਭਾਰਤੀ ਕ੍ਰਿਕਟ ਟੀਮ ਨੂੰ ਵੀ ਟੈਗ ਕੀਤਾ ਹੈ। ਪ੍ਰਸ਼ੰਸਕ ਇਸ ਨੂੰ ਬੁਮਰਾਹ ਦੀ ਵਾਪਸੀ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ।
ਇਸ ਵੀਡੀਓ 'ਤੇ ਭਾਰਤੀ ਟੀਮ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਕਮੈਂਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ‘ਅਸੀਂ ਭਾਰਤੀ ਟੀਮ ‘ਚ ਤੁਹਾਡੀ ਵਾਪਸੀ ਦਾ ਇੰਤਜ਼ਾਰ ਕਰ ਰਹੇ ਹਾਂ।’ ਫੈਨਸ ਨੇ ਵੀ ਕਮੈਂਟ ਕਰਦੇ ਹੋਏ ਬੁਮਰਾਹ ਦੀ ਜਲਦੀ ਵਾਪਸੀ ਦੀ ਕਾਮਨਾ ਕੀਤੀ।
ਮੰਨਿਆ ਜਾ ਰਿਹਾ ਹੈ ਕਿ ਜਸਪ੍ਰੀਤ ਬੁਮਰਾਹ ਆਇਰਲੈਂਡ ਖਿਲਾਫ ਵਾਪਸੀ ਕਰ ਸਕਦੇ ਹਨ। ਜੇਕਰ ਬੁਮਰਾਹ ਮੈਦਾਨ 'ਤੇ ਵਾਪਸੀ ਕਰਦੇ ਹਨ ਤਾਂ ਇਸ ਤੋਂ ਬਾਅਦ ਉਹ ਏਸ਼ੀਆ ਕੱਪ ਦੌਰਾਨ ਚੰਗੀ ਫਾਰਮ 'ਚ ਵਾਪਸੀ ਕਰਨਗੇ ਤੇ ਅਜਿਹੀ ਸਥਿਤੀ 'ਚ ਉਨ੍ਹਾਂ ਦੇ ਵਿਸ਼ਵ ਕੱਪ ਖੇਡਣ ਦੀ ਸੰਭਾਵਨਾ ਹੈ।
ਬੁਮਰਾਹ ਨੇ ਆਖਰੀ ਮੈਚ ਸਤੰਬਰ 2022 'ਚ ਖੇਡਿਆ ਸੀ। ਉਦੋਂ ਤੋਂ ਉਹ ਟੀਮ ਤੋਂ ਬਾਹਰ ਹਨ ਅਤੇ ਐਨਸੀਏ ਵਿੱਚ ਆਪਣੀ ਫਿਟਨੈਸ 'ਤੇ ਕੰਮ ਕਰ ਰਹੇ ਹਨ।
Jasprit Bumrah Comeback Indian Team: ਭਾਰਤੀ ਕ੍ਰਿਕਟ ਟੀਮ ਦੇ ਪ੍ਰਸ਼ੰਸਕ ਜਿਸ ਖਿਡਾਰੀ ਲਈ ਲੰਬੇ ਸਮੇਂ ਤੋਂ ਫਿਟਨੈੱਸ ਅਪਡੇਟ ਦਾ ਇੰਤਜ਼ਾਰ ਕਰ ਰਹੇ ਸੀ, ਉਹ ਹੈ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ।
ਹੁਣ ਉਨ੍ਹਾਂ ਨੇ ਖੁਦ ਆਪਣੀ ਵਾਪਸੀ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਕੇ ਹੁਣ ਤੱਕ ਦਾ ਸਭ ਤੋਂ ਵੱਡਾ ਅਪਡੇਟ ਦਿੱਤਾ ਹੈ। ਬੁਮਰਾਹ ਪਿੱਠ ਦੇ ਤਣਾਅ ਦੀ ਸਮੱਸਿਆ ਕਾਰਨ ਪਿਛਲੇ ਸਾਲ ਸਤੰਬਰ ਤੋਂ ਲਗਾਤਾਰ ਮੈਦਾਨ ਤੋਂ ਬਾਹਰ ਚੱਲ ਰਹੇ ਹਨ।
ਅਜਿਹੇ ‘ਚ ਜਦੋਂ ਫੈਨਸ ਨੇ ਕਰੀਬ ਸੱਤ ਮਹੀਨਿਆਂ ਬਾਅਦ ਬੁਮਰਾਹ ਨੂੰ ਐਕਸ਼ਨ ‘ਚ ਦੇਖਿਆ ਤਾਂ ਉਨ੍ਹਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਬੁਮਰਾਹ ਨੇ ਆਪਣੇ ਇੱਕ ਵੀਡੀਓ ਨਾਲ ਘਰ ਵਾਪਸੀ ਦਾ ਸੰਕੇਤ ਦਿੱਤਾ ਹੈ।
ਬੁਮਰਾਹ ਨੇ ਮੰਗਲਵਾਰ ਨੂੰ ਇੱਕ ਵੀਡੀਓ ਸ਼ੇਅਰ ਕੀਤਾ ਜਿਸ ਵਿੱਚ ਉਹ ਬੈਂਗਲੁਰੂ ਵਿੱਚ ਐਨਸੀਏ ਵਿੱਚ ਗੇਂਦਬਾਜ਼ੀ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਵੀਡੀਓ ਬਣਾ ਕੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਸ ਵੀਡੀਓ ਦੇ ਬੈਕਗ੍ਰਾਊਂਡ ‘ਚ ਇੱਕ ਗੀਤ ਸੁਣਾਈ ਦੇ ਰਿਹਾ ਹੈ, ਜਿਸ ਦੇ ਬੋਲ ਹਨ-M Coming home, ਜਿਸ ਦਾ ਮਤਲਬ ਹੈ ਕਿ ਮੈਂ ਘਰ ਆ ਰਿਹਾ ਹਾਂ। ਉਨ੍ਹਾਂ ਨੇ ਤਸਵੀਰ ਦੇ ਕੈਪਸ਼ਨ ‘ਚ ਭਾਰਤੀ ਕ੍ਰਿਕਟ ਟੀਮ ਨੂੰ ਵੀ ਟੈਗ ਕੀਤਾ ਹੈ। ਪ੍ਰਸ਼ੰਸਕ ਇਸ ਨੂੰ ਬੁਮਰਾਹ ਦੀ ਵਾਪਸੀ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ।
ਇਸ ਵੀਡੀਓ ‘ਤੇ ਭਾਰਤੀ ਟੀਮ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਕਮੈਂਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ‘ਅਸੀਂ ਭਾਰਤੀ ਟੀਮ ‘ਚ ਤੁਹਾਡੀ ਵਾਪਸੀ ਦਾ ਇੰਤਜ਼ਾਰ ਕਰ ਰਹੇ ਹਾਂ।’ ਫੈਨਸ ਨੇ ਵੀ ਕਮੈਂਟ ਕਰਦੇ ਹੋਏ ਬੁਮਰਾਹ ਦੀ ਜਲਦੀ ਵਾਪਸੀ ਦੀ ਕਾਮਨਾ ਕੀਤੀ।
ਮੰਨਿਆ ਜਾ ਰਿਹਾ ਹੈ ਕਿ ਜਸਪ੍ਰੀਤ ਬੁਮਰਾਹ ਆਇਰਲੈਂਡ ਖਿਲਾਫ ਵਾਪਸੀ ਕਰ ਸਕਦੇ ਹਨ। ਜੇਕਰ ਬੁਮਰਾਹ ਮੈਦਾਨ ‘ਤੇ ਵਾਪਸੀ ਕਰਦੇ ਹਨ ਤਾਂ ਇਸ ਤੋਂ ਬਾਅਦ ਉਹ ਏਸ਼ੀਆ ਕੱਪ ਦੌਰਾਨ ਚੰਗੀ ਫਾਰਮ ‘ਚ ਵਾਪਸੀ ਕਰਨਗੇ ਤੇ ਅਜਿਹੀ ਸਥਿਤੀ ‘ਚ ਉਨ੍ਹਾਂ ਦੇ ਵਿਸ਼ਵ ਕੱਪ ਖੇਡਣ ਦੀ ਸੰਭਾਵਨਾ ਹੈ।
ਬੁਮਰਾਹ ਨੇ ਆਖਰੀ ਮੈਚ ਸਤੰਬਰ 2022 ‘ਚ ਖੇਡਿਆ ਸੀ। ਉਦੋਂ ਤੋਂ ਉਹ ਟੀਮ ਤੋਂ ਬਾਹਰ ਹਨ ਅਤੇ ਐਨਸੀਏ ਵਿੱਚ ਆਪਣੀ ਫਿਟਨੈਸ ‘ਤੇ ਕੰਮ ਕਰ ਰਹੇ ਹਨ।
Tags: Asia Cupcricket newsInd Vs IreIndia Vs IrelandIndia Vs Ireland 2023Jasprit BumrahJasprit Bumrah VideoJasprit Healthpro punjab tvsports newsTeam Indiaviral video
Share229Tweet143Share57

Related Posts

ਪੰਜਾਬ ਦੀ ਧੀ ਨੇ ਓਲੰਪੀਅਨ ਨਿਸ਼ਾਨੇਬਾਜ਼ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਗਸਤ 27, 2025

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

Asia Cup 2025 ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਜਾਣੋ ਕੌਣ ਕੌਣ ਹੈ ਸ਼ਾਮਲ

ਅਗਸਤ 19, 2025

ਭਾਰਤ ਦੀ ਨਮਰਤਾ ਬੱਤਰਾ ਵਿਦੇਸ਼ ‘ਚ ਇਤਿਹਾਸ, ਜਾਣੋ ਕੀ ਮੁਕਾਮ ਕੀਤਾ ਹਾਸਲ

ਅਗਸਤ 13, 2025
Load More

Recent News

Ai ਲਈ ਗੂਗਲ ਤੇ ਮੈਟਾ ਨਾਲ Partnership ਕਰੇਗੀ ਰਿਲਾਇੰਸ

ਅਗਸਤ 29, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਸ਼ੂਗਰ ਅਤੇ ਕੋਲੈਸਟ੍ਰੋਲ ਨੂੰ ਕਿਵੇਂ ਕੰਟਰੋਲ ਕਰਦੇ ਹਨ ਮਸ਼ਰੂਮ

ਅਗਸਤ 29, 2025

ਜਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਨੂੰ ਦੱਸਿਆ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.