ਸੋਮਵਾਰ, ਜਨਵਰੀ 12, 2026 01:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਏਸ਼ੀਆ ਕੱਪ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਪਾਏ ਗਏ ਕੋਰੋਨਾ ਪਾਜ਼ੇਟਿਵ

ਏਸ਼ੀਆ ਕੱਪ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਪਾਏ ਗਏ ਕੋਰੋਨਾ ਪਾਜ਼ੇਟਿਵ

by Raminder Singh
ਅਗਸਤ 23, 2022
in ਖੇਡ
0

ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ‘ਚ ਏਸ਼ੀਆ ਕੱਪ ਟੀ-20 ਟੂਰਨਾਮੈਂਟ ‘ਚ ਭਾਰਤ ਦੀ ਸ਼ੁਰੂਆਤੀ ਮੁਹਿੰਮ ਤੋਂ ਕੁਝ ਦਿਨ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਰਿਪੋਰਟ ਮੁਤਾਬਕ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕੋਵਿਡ-19 ਟੈਸਟ ਪਾਜ਼ੇਟਿਵ ਪਾਇਆ ਗਿਆ ਹੈ।

ਇਹ ਵੀ ਪੜ੍ਹੋ- ਕੀ ਮੁਫਤ ਬਿਜਲੀ ਤੇ Wifi ਵਰਗੀਆਂ ਸਕੀਮਾਂ ਹੋਣਗੀਆਂ ਬੰਦ, ਸੁਪਰੀਮ ਕੋਰਟ ਅੱਜ ਕਰ ਸਕਦੀ ਹੈ ਫੈਸਲਾ

ਦ੍ਰਾਵਿੜ ਨੇ ਹਾਲ ਹੀ ਵਿੱਚ ਸਮਾਪਤ ਹੋਈ ਤਿੰਨ ਮੈਚਾਂ ਦੀ ਵਨ-ਡੇ ਕੌਮਾਂਤਰੀ ਲੜੀ ਲਈ ਜ਼ਿੰਬਾਬਵੇ ਦੀ ਯਾਤਰਾ ਨਹੀਂ ਕੀਤੀ ਸੀ। ਇਸ ਲੜੀ ਨੂੰ ਕੇ. ਐਲ. ਰਾਹੁਲ ਦੀ ਅਗਵਾਈ ਵਾਲੀ ਟੀਮ ਨੇ 3-0 ਨਾਲ ਜਿੱਤਿਆ ਸੀ। ਰੁਝੇਵੇਂ ਵਾਲੇ ਅੰਤਰਰਾਸ਼ਟਰੀ ਪ੍ਰੋਗਰਾਮ ਦੇ ਕਾਰਨ ਸੀਨੀਅਰ ਚੋਣ ਕਮੇਟੀ ਨੇ ਦ੍ਰਾਵਿੜ, ਬੱਲੇਬਾਜ਼ੀ ਕੋਚ ਵਿਕਰਮ ਰਾਠੌਰ ਅਤੇ ਗੇਂਦਬਾਜ਼ੀ ਕੋਚ ਪਾਰਸ ਮਹਾਮਬਰੇ ਸਮੇਤ ਕੋਚਿੰਗ ਸਟਾਫ ਨੂੰ ਜ਼ਿੰਬਾਬਵੇ ਲਈ ‘ਚ ਆਰਾਮ ਦਿੱਤਾ ਸੀ।

ਭਾਰਤ ਆਪਣੀ ਏਸ਼ੀਆ ਕੱਪ ਮੁਹਿੰਮ ਦੀ ਸ਼ੁਰੂਆਤ 28 ਅਗਸਤ ਨੂੰ ਕੱਟੜ ਵਿਰੋਧੀ ਪਾਕਿਸਤਾਨ ਖ਼ਿਲਾਫ਼ ਕਰੇਗਾ ਅਤੇ ਭਾਰਤ ਇਸ ਮੈਚ ਰਾਹੀਂ ਪਿਛਲੇ ਸਾਲ ਸੰਯੁਕਤ ਅਰਬ ਅਮੀਰਾਤ ਵਿੱਚ ਕੌਮਾਂਤਰੀ ਕ੍ਰਿਕਟ ਪਰਿਸ਼ਦ (ਆਈ. ਸੀ. ਸੀ.) ਦੀ ਟੀ-20 ਵਿਸ਼ਵ ਕੱਪ ਵਿੱਚ 10 ਵਿਕਟਾਂ ਨਾਲ ਮਿਲੀ ਹਾਰ ਦਾ ਬਦਲਾ ਲੈਣਾ ਚਾਹੇਗਾ।

ਇਹ ਵੀ ਪੜ੍ਹੋ- VIP’s ਦੀ ਸੁਰੱਖਿਆ ਨੂੰ ਲੈ ਕੇ ਕੋਰਟ ਦਾ ਵੱਡਾ ਫ਼ੈਸਲਾ, ਸਾਰਿਆਂ ਦੀ ਸੁਰੱਖਿਆ ਮੁੜ ਬਹਾਲ ਕਰਨ ਦੇ ਦਿੱਤੇ ਨਿਰਦੇਸ਼

ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਹ ਸਪੱਸ਼ਟ ਨਹੀਂ ਹੈ ਕਿ ਕੀ ਦ੍ਰਾਵਿੜ ਅਹਿਮ ਸ਼ੁਰੂਆਤੀ ਮੈਚ ਲਈ ਟੀਮ ਵਿਚ ਸ਼ਾਮਲ ਹੋਣਗੇ ਜਾਂ ਭਾਰਤੀ ਕ੍ਰਿਕਟ ਬੋਰਡ ਦੇ ਮੈਡੀਕਲ ਸਟਾਫ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਯੂ. ਏ. ਈ. ਲਈ ਰਵਾਨਾ ਹੋਣਗੇ। ਇਸ ਦੇ ਨਾਲ ਹੀ, ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਅਜੇ ਤੱਕ ਦ੍ਰਾਵਿੜ ਦੇ ਕੋਵਿਡ-19 ਪਾਜ਼ੇਟਿਵ ਹੋਣ ਦੀ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ।

Tags: Asia Cupcorona positiveIndian cricket team coachRahul Dravid
Share202Tweet126Share51

Related Posts

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਧੁੰਦ ਕਾਰਨ ਰੱਦ ਹੋਇਆ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚੌਥਾ ਟੀ-20 ਮੈਚ

ਦਸੰਬਰ 18, 2025

ਫਿਟ ਸੈਂਟਰਲ ਜਲੰਧਰ ਨੂੰ ਲੈ ਕੇ ਵੱਡੀ ਪਹਿਲ: ਸੈਂਟਰਲ ਹਲਕੇ ਵਿੱਚ 14 ਨਵੇਂ ਖੇਡ ਕੋਰਟ ਜਨਵਰੀ ਤੱਕ ਹੋਣਗੇ ਤਿਆਰ, ਮਾਰਚ ਵਿੱਚ ਇੰਟਰ-ਵਾਰਡ ਖੇਡ ਲੀਗ

ਦਸੰਬਰ 17, 2025

ਵੱਡੀ ਖ਼ਬਰ : ਮੋਹਾਲੀ ਦੇ ਸੋਹਣਾ ‘ਚ ਹੋ ਰਹੇ ਕਬੱਡੀ ਕੱਪ ‘ਚ ਫਾਇਰਿੰਗ, ਹਮਲੇ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ

ਦਸੰਬਰ 15, 2025

ਬਾਸਕਟਬਾਲ ਖੇਡਦੇ ਸਮੇਂ ਖਿਡਾਰੀ ਦੇ ਉੱਤੇ ਡਿੱਗਿਆ ਪੋਲ, ਹੋਈ ਮੌਤ

ਨਵੰਬਰ 26, 2025
Load More

Recent News

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.