ਮੰਗਲਵਾਰ, ਮਈ 19, 2026 11:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਸਾਡਾ ਹੱਕ ਇੱਥੇ ਰੱਖ’, SYL ਮੁੱਦੇ ‘ਤੇ ਮੀਟਿੰਗ ਤੋਂ ਪਹਿਲਾਂ CM ਖੱਟਰ ਦਾ ਬਿਆਨ ਕਿਹਾ ਪਾਣੀ ‘ਤੇ ਹਰਿਆਣਾ ਦਾ ਹੱਕ

ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ 'ਤੇ 14 ਅਕਤੂਬਰ ਨੂੰ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਬੈਠਕ ਹੋਵੇਗੀ। ਚੰਡੀਗੜ੍ਹ ਵਿੱਚ ਸਵੇਰੇ 11.30 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਸੀਐਮ ਮਨੋਹਰ ਲਾਲ ਅਤੇ ਭਗਵੰਤ ਮਾਨ ਮਾਮਲੇ ਨੂੰ ਸੁਲਝਾਉਣ ਲਈ ਵਿਚਾਰ ਵਟਾਂਦਰਾ ਕਰਨਗੇ।

by propunjabtv
ਅਕਤੂਬਰ 13, 2022
in ਦੇਸ਼
0
Manohar Lal khattar

Manohar Lal khattar

SYL Issue: SYL ਨੂੰ ਲੈ ਕੇ ਸ਼ੁੱਕਰਵਾਰ ਨੂੰ ਹੋਣ ਵਾਲੀ ਬੈਠਕ ਤੋਂ ਪਹਿਲਾਂ CM ਮਨੋਹਰ ਲਾਲ ਖੱਟਰ (Manohar Lal Khattar) ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸਤਲੁਜ ਯਮੁਨਾ ਲਿੰਕ (Sutlej Yamuna Link) ਹਰਿਆਣਾ ਦੇ ਪਾਣੀ ‘ਤੇ ਹਰਿਆਣਾ ਦਾ ਹੱਕ ਹੈ ਅਤੇ ਉਹ ਇਸ ਨੂੰ ਲੈ ਕੇ ਰਹਿਣਗੇ। ਹਰਿਆਣਾ ਦੇ ਮੁੱਖ ਮੰਤਰੀ (Haryana CM) ਨੇ ਕਿਹਾ ਕਿ ਇਸ ਮੁੱਦੇ ਲਈ ਟਾਈਮ ਲਾਈਨ ਤੈਅ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨਾਲ ਹੋਣ ਵਾਲੀ ਮੀਟਿੰਗ ਵਿੱਚ ਮਸਲਾ ਜ਼ਰੂਰ ਹੱਲ ਹੋ ਜਾਵੇਗਾ।

ਚੰਡੀਗੜ੍ਹ ‘ਚ 14 ਅਕਤੂਬਰ ਨੂੰ ਦੋਵੇਂ ਸੂਬਿਆਂ ਦੇ ਸੀਐਮ ‘ਚ ਮੀਟਿੰਗ

ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ‘ਤੇ 14 ਅਕਤੂਬਰ ਨੂੰ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਬੈਠਕ ਹੋਵੇਗੀ। ਚੰਡੀਗੜ੍ਹ ਵਿੱਚ ਸਵੇਰੇ 11.30 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਸੀਐਮ ਮਨੋਹਰ ਲਾਲ ਅਤੇ ਭਗਵੰਤ ਮਾਨ ਮਾਮਲੇ ਨੂੰ ਸੁਲਝਾਉਣ ਲਈ ਵਿਚਾਰ ਵਟਾਂਦਰਾ ਕਰਨਗੇ। ਮੀਟਿੰਗ ਤੋਂ ਪਹਿਲਾਂ ਮਨੋਹਰ ਲਾਲ ਦੇ ਇਸ ਬਿਆਨ ਦੇ ਕਈ ਅਰਥ ਕੱਢੇ ਜਾ ਰਹੇ ਹਨ।

ਕਿਉਂ ਹੋ ਰਹੀ ਇਹ ਮੀਟਿੰਗ?

ਇਹ ਮੀਟਿੰਗ ਸੁਪਰੀਮ ਕੋਰਟ ਦੇ ਹੁਕਮਾਂ ਕਾਰਨ ਹੋ ਰਹੀ ਹੈ। ਅਦਾਲਤ ਨੇ ਪਿਛਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਲਈ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਇਸ ਮੀਟਿੰਗ ‘ਚ ਦੋਵਾਂ ਆਗੂਆਂ ਨੂੰ ਐਸਵਾਈਐਲ ਮੁੱਦੇ ਨੂੰ ਸੁਲਝਾਉਣ ਦਾ ਰਸਤਾ ਲੱਭਣਾ ਚਾਹੀਦਾ ਹੈ।

ਦਰਅਸਲ ਹਰਿਆਣਾ ਨੇ ਅਦਾਲਤ ਨੂੰ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਹਰਿਆਣਾ ਨਾਲ ਮੀਟਿੰਗ ਕਰਨ ਤੋਂ ਝਿਜਕ ਰਹੇ ਹਨ। ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਇਹ ਮੀਟਿੰਗ ਅਦਾਲਤ ਦੇ ਕਹਿਣ ਤੋਂ ਬਾਅਦ ਹੋ ਰਹੀ ਹੈ।

ਮੀਟਿੰਗ ਤੋਂ ਬਾਅਦ ਕੀ ਹੋਵੇਗਾ?

ਦੋਵਾਂ ਸੂਬਿਆਂ ਨੂੰ 15 ਅਕਤੂਬਰ ਨੂੰ ਅਦਾਲਤ ਵਿੱਚ ਆਪਣੇ ਜਵਾਬ ਦਾਖ਼ਲ ਕਰਨੇ ਹਨ। ਇਸ ਮੀਟਿੰਗ ਤੋਂ ਬਾਅਦ ਦੋਵੇਂ ਸੂਬੇ ਆਪਣੇ ਜਵਾਬ ਤਿਆਰ ਕਰਨਗੇ। ਜਿਸ ਨੂੰ ਉਨ੍ਹਾਂ ਨੇ ਅਦਾਲਤ ਵਿੱਚ ਦਾਇਰ ਕਰਨਾ ਹੈ। ਦੋਵਾਂ ਸੂਬਿਆਂ ਵੱਲੋਂ ਦਿੱਤਾ ਗਿਆ ਜਵਾਬ ਤੈਅ ਕਰੇਗਾ ਕਿ ਇਹ ਮਾਮਲਾ ਕਿਸ ਦਿਸ਼ਾ ਵਿੱਚ ਅੱਗੇ ਵਧੇਗਾ।

Tags: Bhagwant MannchandigarhharyanaHaryana Chief Ministermanohar lal khattarpro punjab tvpunjab newssupreme courtSutlej Yamuna LinksylSYL Water Issue
Share240Tweet150Share60

Related Posts

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਅਗਲੇ ਹਫ਼ਤੇ ਆਵੇਗਾ ਮੌਨਸੂਨ, ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ

ਮਈ 18, 2026

ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਹੁਣ ਕਿੰਨੇ ਵਜੇ ਲੱਗਿਆ ਕਰਨਗੇ ਸਕੂਲ

ਮਈ 18, 2026

ਪ੍ਰਧਾਨ ਮੰਤਰੀ ਆਪ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ: CM ਭਗਵੰਤ ਮਾਨ

ਮਈ 17, 2026

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 16, 2026
Load More

Recent News

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮਈ 19, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਮਈ 19, 2026

ਅਗਲੇ ਹਫ਼ਤੇ ਆਵੇਗਾ ਮੌਨਸੂਨ, ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ

ਮਈ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.