[caption id="attachment_90013" align="aligncenter" width="1280"] Ajwain For Stomach: ਤੁਸੀਂ ਅਕਸਰ ਕਈ ਖਾਣ ਵਾਲੀਆਂ ਚੀਜ਼ਾਂ 'ਚ ਅਜਵਾਈਨ ਦਾ ਸੇਵਨ ਕੀਤਾ ਹੋਵੇਗਾ। ਬੇਸ਼ੱਕ ਅਜਵਾਈਨ ਖਾਣੇ ਦਾ ਸਵਾਦ ਵਧਾਉਣ ਦਾ ਸਭ ਤੋਂ ਵਧੀਆ ਮਸਾਲਾ ਹੈ। ਪਰ ਸਰਦੀਆਂ ਵਿੱਚ ਅਜਵਾਈਨ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਇਸ ਦੀ ਤਸੀਰ ਗਰਮ ਹੁੰਦੀ ਹੈ ਤੇ ਇਸ ਨੂੰ ਖਾਣ ਨਾਲ ਸਰੀਰ ਗਰਮ ਰਹਿੰਦਾ ਹੈ।[/caption] [caption id="attachment_90019" align="aligncenter" width="1316"] ਅਜਵਾਇਨ ਨੂੰ ਪੇਟ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਅਜਵਾਈਨ 'ਚ ਬਹੁਤ ਸਾਰੇ ਪੌਸ਼ਟਿਕ ਤੱਤ ਜਿਵੇਂ ਫਾਈਬਰ, ਖਣਿਜ, ਵਿਟਾਮਿਨ ਅਤੇ ਐਂਟੀਆਕਸੀਡੈਂਟ ਹੁੰਦੇ ਹਨ।[/caption] [caption id="attachment_90029" align="aligncenter" width="1633"] ਅਜਵਾਈਨ ਦਾ ਸੇਵਨ ਕਰਨ ਨਾਲ ਸਰੀਰ ਕਈ ਬੀਮਾਰੀਆਂ ਤੋਂ ਸੁਰੱਖਿਅਤ ਰਹਿੰਦਾ ਹੈ। ਜੇਕਰ ਇਸ ਦਾ ਰੋਜ਼ਾਨਾ ਸੇਵਨ ਕੀਤਾ ਜਾਵੇ ਤਾਂ ਇਸ ਨਾਲ ਪੇਟ ਦਰਦ, ਐਸੀਡਿਟੀ, ਕਬਜ਼ ਵਰਗੀਆਂ ਕਈ ਸਮੱਸਿਆਵਾਂ ਤੋਂ ਫਾਇਦਾ ਮਿਲਦਾ ਹੈ।[/caption] [caption id="attachment_90031" align="aligncenter" width="1268"] ਜੇਕਰ ਤੁਸੀਂ ਰੋਜ਼ਾਨਾ ਅਜਵਾਈਨ ਦਾ ਪਾਣੀ ਪੀਂਦੇ ਹੋ, ਤਾਂ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ। ਅਜਵਾਇਨ ਦਿਲ ਨੂੰ ਸਿਹਤਮੰਦ ਰੱਖਦੀ ਹੈ ਅਤੇ ਇਸ ਨੂੰ ਸਹੀ ਢੰਗ ਨਾਲ ਕੰਮ ਕਰਨ ਵਿਚ ਮਦਦ ਕਰਦਾ ਹੈ।[/caption] [caption id="attachment_90035" align="aligncenter" width="1317"] ਸਰਦੀਆਂ 'ਚ ਅਜਵਾਇਨ ਦਾ ਪਾਣੀ ਪੀਣ ਨਾਲ ਦਮੇ, ਜ਼ੁਕਾਮ ਅਤੇ ਖੰਘ ਵਰਗੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲਦਾ ਹੈ।[/caption] [caption id="attachment_90041" align="aligncenter" width="2560"] ਇਸ ਦੇ ਲਈ ਅਜਵਾਇਣ, ਅਦਰਕ, ਕਾਲੀ ਮਿਰਚ, ਲੌਂਗ ਅਤੇ ਤੁਲਸੀ ਨੂੰ ਸਵੇਰੇ ਪਾਣੀ 'ਚ ਉਬਾਲੋ। ਫਿਰ ਇਸ ਨੂੰ ਛਾਣ ਕੇ ਪੀਓ। ਇਸ ਨਾਲ ਸਰਦੀਆਂ ਵਿੱਚ ਖਾਂਸੀ ਅਤੇ ਜ਼ੁਕਾਮ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।[/caption] [caption id="attachment_90044" align="aligncenter" width="1257"] ਅਜਵਾਇਨ ਦਾ ਪਾਣੀ ਪੀਣ ਨਾਲ ਸ਼ੂਗਰ ਨੂੰ ਵੀ ਕੰਟਰੋਲ 'ਚ ਰੱਖਿਆ ਜਾ ਸਕਦਾ ਹੈ। ਹਫ਼ਤੇ ਵਿੱਚ ਦੋ ਤੋਂ ਤਿੰਨ ਵਾਰ ਅਜਵਾਇਨ ਦਾ ਪਾਣੀ ਪੀਣ ਨਾਲ ਵੀ ਸ਼ੂਗਰ ਹੋਣ ਦੀ ਸੰਭਾਵਨਾ ਘੱਟ ਹੋ ਸਕਦੀ ਹੈ।[/caption] [caption id="attachment_90047" align="aligncenter" width="1260"] ਜ਼ਿਆਦਾਤਰ ਲੋਕਾਂ ਨੂੰ ਖਾਣਾ ਖਾਣ ਤੋਂ ਤੁਰੰਤ ਬਾਅਦ ਐਸੀਡਿਟੀ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੀ ਸਥਿਤੀ 'ਚ ਇੱਕ ਗਿਲਾਸ ਗਰਮ ਪਾਣੀ 'ਚ ਇਕ ਚੱਮਚ ਜੀਰਾ ਅਤੇ ਅਜਵਾਈਨ ਮਿਲਾ ਕੇ ਕੁਝ ਦੇਰ ਲਈ ਉਬਾਲੋ, ਫਿਰ ਇਸ ਨੂੰ ਛਾਣ ਕੇ ਪੀਓ। ਇਸ ਨਾਲ ਐਸੀਡਿਟੀ ਦੀ ਸਮੱਸਿਆ ਜਲਦੀ ਦੂਰ ਹੋ ਜਾਵੇਗੀ।[/caption] [caption id="attachment_90051" align="aligncenter" width="1275"] ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ, ਤਾਂ ਅਜਵਾਇਣ ਬਹੁਤ ਫਾਇਦੇਮੰਦ ਸਾਬਤ ਹੋ ਸਕਦੀ ਹੈ। ਅਜਵਾਇਣ ਦਾ ਸੇਵਨ ਕਰਨ ਨਾਲ ਕਬਜ਼ ਦੀ ਸਮੱਸਿਆ ਵਿੱਚ ਬਹੁਤ ਰਾਹਤ ਮਿਲਦੀ ਹੈ।[/caption] [caption id="attachment_90059" align="aligncenter" width="1296"] ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਗਲਾਸ ਕੋਸੇ ਪਾਣੀ ਦੇ ਨਾਲ ਅਜਵਾਈਨ ਖਾਓ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਨੂੰ ਤੁਸੀਂ ਹਲਕਾ ਭੁੰਨ ਕੇ ਵੀ ਖਾ ਸਕਦੇ ਹੋ।[/caption] [caption id="attachment_90063" align="aligncenter" width="1600"] ਇਸ ਦੇ ਨਾਲ ਹੀ ਦੱਸ ਦਈਏ ਕਿ ਅਜਵਾਈਨ ਦੀ ਵਰਤੋਂ ਨਾਲ ਸਕੀਨ ਨਿਖਰਦੀ ਹੈ।[/caption]