ਵੀਰਵਾਰ, ਮਈ 29, 2025 11:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਖੋਜ ‘ਚ ਦਾਅਵਾ, ਮਰਦਾਂ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦੀ ਭੰਗ, ਜਾਣੋ ਕਿਵੇਂ

Health Tips: ਸਪਰਮ ਕਾਊਂਟ ਵਧਾਉਣਾ ਤੇ ਦੂਰ ਕਰਨੀ ਹੈ ਇਨਫਰਟਿਲਿਟੀ ਦੀ ਸਮੱਸਿਆ ਤਾਂ ਇੱਕ ਵਾਰ ਮਾਰੀਜੁਆਨਾ ਦਾ ਸੇਵਨ ਕਰਨਾ ਲਾਹੇਵੰਦ ਹੋ ਸਕਦਾ ਹੈ। ਜੀ ਹਾਂ, ਖੋਜ ਮੁਤਾਬਕ ਮਾਰੀਜੁਆਨਾ ਯਾਨੀ ਭੰਗ ਮਰਦਾਂ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ।

by ਮਨਵੀਰ ਰੰਧਾਵਾ
ਮਈ 13, 2023
in ਸਿਹਤ, ਲਾਈਫਸਟਾਈਲ
0

Benefits of Cannabis for Men: ਸਪਰਮ ਕਾਊਂਟ ਵਧਾਉਣਾ ਤੇ ਦੂਰ ਕਰਨੀ ਹੈ ਇਨਫਰਟਿਲਿਟੀ ਦੀ ਸਮੱਸਿਆ ਤਾਂ ਇੱਕ ਵਾਰ ਮਾਰੀਜੁਆਨਾ ਦਾ ਸੇਵਨ ਕਰਨਾ ਲਾਹੇਵੰਦ ਹੋ ਸਕਦਾ ਹੈ। ਜੀ ਹਾਂ, ਹਾਰਵਰਡ ਯੂਨੀਵਰਸਿਟੀ ਦੇ ਖੋਜਕਾਰਾਂ ਨੇ ਖੋਜ ਵਿੱਚ ਪਾਇਆ ਗਿਆ ਹੈ ਕਿ ਮਾਰੀਜੁਆਨਾ ਯਾਨੀ ਭੰਗ ਮਰਦਾਂ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ।

ਖੋਜ ਵਿੱਚ ਪਾਇਆ ਗਿਆ ਹੈ ਕਿ ਜਿਹੜੇ ਮਰਦ ਇੱਕ ਵਾਰ ਭੰਗ ਦਾ ਸੂਟਾ ਲਾਉਂਦੇ ਹਨ, ਉਸ ਦਾ ਸਕਾਰਾਤਮਕ ਪ੍ਰਭਾਵ ਨਾ ਸਿਰਫ ਸਪਰਮ ‘ਤੇ ਪੈਂਦਾ ਹੈ ਬਲਕਿ ਉਨ੍ਹਾਂ ਦੀ ਪ੍ਰਜਨਨ ਸਮਰੱਥਾ ‘ਤੇ ਵੀ ਅਸਰ ਪਿਆ ਹੈ। ਖੋਜ ਮੁਤਾਬਕ ਮਾਰੀਜੁਆਨਾ ਨੂੰ ਹੁਣ ਤਕ ਪੁਰਸ਼ਾਂ ਦੀ ਘੱਟ ਪ੍ਰਜਨਨ ਸਮਰੱਥਾ ਦਾ ਕਾਰਨ ਮੰਨਿਆ ਜਾਂਦਾ ਸੀ, ਪਰ ਅਜਿਹਾ ਨਹੀਂ ਹੈ।

ਹਾਰਵਰਡ ਯੂਨੀਵਰਸਿਟੀ ਦੇ ਖੋਜਕਾਰਾਂ ਨੇ ਪਾਇਆ ਹੈ ਕਿ ਜਿਹੜੇ ਮਰਦ ਭੰਗ ਨੂੰ ਕਿਸੇ ਨਾਲ ਕਿਸੇ ਰੂਪ ਵਿੱਚ ਗ੍ਰਹਿਣ ਕਰਦੇ ਹਨ ਉਨ੍ਹਾਂ ਦਾ ਸਪਰਮ ਕਾਊਂਟ ਤੇ ਟੈਸਟੋਸਟੇਰੋਨ ਪੱਧਰ ਹੋਰਨਾਂ ਮਰਦਾਂ ਦੇ ਮੁਕਾਬਲੇ ਕਿਤੇ ਵੱਧ ਹੈ। ਖੋਜ ਵਿੱਚ ਇਹ ਵੀ ਪਾਇਆ ਗਿਆ ਹੈ ਕਿ ਜੇਕਰ ਮਾਰੀਜੁਆਨਾ ਦਾ ਸੇਵਨ ਜਿੰਨਾ ਜ਼ਿਆਦਾ ਕੀਤਾ ਜਾਵੇ ਤਾਂ ਓਨਾ ਹੀ ਟੈਸਟੋਸਟੇਰੋਨ ਪੱਧਰ ਵਧਦਾ ਹੈ।

ਖੋਜਕਾਰਾਂ ਨੇ ਇਸ ਦੀ ਚੇਤਾਵਨੀ ਵੀ ਦਿੱਤੀ ਹੈ ਕਿ ਭੰਗ ਦਾ ਸੇਵਨ ਆਪਣੇ ਜ਼ੋਖ਼ਮ ‘ਤੇ ਕੀਤਾ ਜਾਵੇ, ਕਿਉਂਕਿ ਸਰੀਰ ਨੂੰ ਇਸ ਦੇ ਹੋਰ ਨਕਾਰਾਤਮਕ ਪ੍ਰਭਾਵ ਵੀ ਹਨ। ਇਹ ਖੋਜ ਫਰਟੀਲਿਟੀ ਕਲੀਨਿਕ ‘ਤੇ ਆਉਣ ਵਾਲੇ 600 ਮਰਦਾਂ ‘ਤੇ ਕੀਤੀ ਗਈ ਹੈ। ਖੋਜਕਾਰਾਂ ਨੇ ਇਹ ਵੀ ਪਾਇਆ ਕਿ ਸਪਰਮ ਕਾਊਂਟ ਵਧਾਉਣ ਜਾਂ ਫਰਟੀਲਿਟੀ ਬਿਹਤਰ ਹੋਣ ਨਾਲ ਇਹ ਜ਼ਰੂਰੀ ਨਹੀਂ ਕਿ ਤੁਸੀਂ ਯਕੀਨੀ ਤੌਰ ‘ਤੇ ਪਿਤਾ ਬਣ ਜਾਓ, ਪਰ ਇਹ ਬੱਚਾ ਪੈਦਾ ਕਰਨ ਲਈ ਇੱਕ ਕਦਮ ਅੱਗੇ ਵਧਾ ਸਕਦਾ ਹੈ।

ਖੋਜਕਾਰ ਇਹ ਵੀ ਕਹਿੰਦੇ ਹਨ ਕਿ ਅਸੀਂ ਲੋਕਾਂ ਨੂੰ ਭੰਗ ਦਾ ਸੇਵਨ ਕਰਨ ਲਈ ਪ੍ਰੇਰਿਤ ਨਹੀਂ ਕਰ ਰਹੇ। ਇਹ ਸਿਰਫ਼ ਵਿਅਕਤੀ ‘ਤੇ ਨਿਰਭਰ ਕਰਦਾ ਹੈ। ਇਹ ਸਿਰਫ ਇੱਕ ਸੁਝਾਅ ਹੈ। ਹਾਲਾਂਕਿ, ਖੋਜਕਾਰ ਇਸ ‘ਤੇ ਵੀ ਖੋਜ ਕਰ ਰਹੇ ਹਨ ਕਿ ਕਿਵੇਂ ਸਹੀ ਤਰੀਕੇ ਨਾਲ ਭੰਗ ਦੇ ਸੇਵਨ ਦਾ ਉਨ੍ਹਾਂ ‘ਤੇ ਅਸਲ ‘ਚ ਕੀ ਪ੍ਰਭਾਵ ਪਵੇਗਾ।

ਨੋਟ: ਇਹ ਖੋਜ ਦੇ ਦਾਅਵੇ ਹਨ ਤੇ ‘Pro Punjab TV’ ਇਸ ਦੀ ਪੁਸ਼ਟੀ ਨਹੀਂ ਕਰਦਾ। ਅਮਲ ਕਰਨ ਤੋਂ ਪਹਿਲਾਂ ਆਪਣੇ ਮਾਹਰ ਜਾਂ ਡਾਕਟਰ ਦੀ ਸਲਾਹ ਜ਼ਰੂਰ ਲੈ ਲਵੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Benefits of CannabisBenefits of Cannabis for MenCannabisHarvard Universityhealth newshealth tipsIncrease Sperm Countpro punjab tvProblem of Infertilitypunjabi newsResearchers
Share210Tweet132Share53

Related Posts

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025

ਇਹ ਕਮਾਲ ਦਾ ਨੁਸਖ਼ਾ ਘਟਾਏਗਾ ਤੇਜ਼ੀ ਨਾਲ ਵਜਨ, ਅੱਜ ਹੀ ਅਪਣਾਓ

ਮਈ 29, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

ਇਸ ਦੇਸ਼ ਦੀ ਕਰੰਸੀ ਹੈ ਸਭ ਤੋਂ ਵੱਡੀ, ਉਥੋਂ ਦੇ 5000 ਬਣ ਜਾਂਦੇ ਹਨ ਭਾਰਤ ਦੇ 11 ਲੱਖ ਰੁਪਏ

ਮਈ 27, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025
Load More

Recent News

ਅਮਰੀਕਨ ਕੋਰਟ ਦਾ ਡੋਨਾਲਡ ਟਰੰਪ ਨੂੰ ਝਟਕਾ, ਵੱਡੇ ਫੈਸਲੇ ‘ਤੇ ਲਗਾਈ ਰੋਕ

ਮਈ 29, 2025

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.