ਸ਼ਨੀਵਾਰ, ਅਕਤੂਬਰ 17, 2026 04:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Benefits of eating Jackfruit: ਕੀ ਤੁਸੀਂ ਜਾਣਦੇ ਹੋ ਕਟਹਲ ਖਾਣ ਦੇ ਫਾਇਦਿਆਂ ਬਾਰੇ?

Health News: ਕਟਹਲ ਵਿਚ ਵਿਟਾਮਨ ਏ, ਸੀ, ਥਾਇਮਨ, ਪੋਟਾਸ਼ੀਅਮ, ਕੈਲਸ਼ੀਅਮ ਅਤੇ ਲੋਹ ਤੱਤ ਆਦਿ ਹੁੰਦੇ ਹਨ ਜੋ ਕਿ ਸਾਡੀ ਚੰਗੀ ਸਿਹਤ ਲਈ ਬਹੁਤ ਜ਼ਰੂਰੀ ਹਨ। ਕਿਸੇ ਵੀ ਤੱਤ ਦੀ ਕਮੀ ਕਾਰਨ ਅਸੀਂ ਬੀਮਾਰ ਹੋ ਸਕਦੇ ਹਾਂ।

by ਮਨਵੀਰ ਰੰਧਾਵਾ
ਜਨਵਰੀ 11, 2023
in ਸਿਹਤ, ਲਾਈਫਸਟਾਈਲ
0

Jackfruit for Health: ਕਟਹਲ ਦੀ ਸਬਜੀ ਤਾਂ ਤੁਸੀਂ ਜ਼ਰੂਰ ਖਾਧੀ ਹੋਵੇਗੀ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਸਿਹਤ ਲਈ ਬਹੁਤ ਜ਼ਿਆਦਾ ਲਾਭਦਾਇਕ ਹੈ। ਅੱਜ ਅਸੀਂ ਤੁਹਾਨੂੰ ਕਟਹਲ ਵਿਚਲੇ ਗੁਣਾਂ ਬਾਰੇ ਦੱਸਾਂਗੇ। ਕਟਹਲ ਵਿਚ ਵਿਟਾਮਨ ਏ, ਸੀ, ਥਾਇਮਨ, ਪੋਟਾਸ਼ੀਅਮ, ਕੈਲਸ਼ੀਅਮ ਅਤੇ ਲੋਹ ਤੱਤ ਆਦਿ ਹੁੰਦੇ ਹਨ ਜੋ ਕਿ ਸਾਡੀ ਚੰਗੀ ਸਿਹਤ ਲਈ ਬਹੁਤ ਜ਼ਰੂਰੀ ਹਨ। ਕਿਸੇ ਵੀ ਤੱਤ ਦੀ ਕਮੀ ਕਾਰਨ ਅਸੀਂ ਬੀਮਾਰ ਹੋ ਸਕਦੇ ਹਾਂ।

ਇਸ ਲਈ ਇਹ ਚੰਗਾ ਹੈ ਜੇਕਰ ਅਸੀਂ ਆਪਣੇ ਭੋਜਨ ਵਿਚ ਕਟਹਲ ਦੀ ਸਬਜ਼ੀ ਨੂੰ ਵੀ ਸ਼ਾਮਲ ਕਰੀਏ। ਇਸ ਨੂੰ ਖਾਣ ਨਾਲ ਤੁਹਾਨੂੰ ਇਹ ਲਾਭ ਹੋ ਸਕਦੇ ਹਨ।

1. ਗਰਮੀਆਂ ਸ਼ੁਰੂ ਹੋ ਰਹੀਆਂ ਹਨ ਇਸ ਲਈ ਜਦ ਵੀ ਕੋਈ ਘਰ ਥੱਕਿਆ ਹੋਇਆ ਜਾਂਦਾ ਹੈ ਤਾਂ ਉਸ ਨੂੰ ਤਾਜਗੀ ਅਤੇ ਊਰਜਾ ਵਾਲੇ ਪਦਾਰਥਾਂ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਤੁਸੀਂ ਜੂਸ ਜਾਂ ਨਿੰਬੂ ਪਾਣੀ ਪੀਂਦੇ ਹੋ ਪਰ ਤੁਸੀਂ ਕੁੱਝ ਵੱਖਰਾ ਵੀ ਬਣਾ ਸਕਦੇ ਹੋ। ਇਸ ਲਈ ਪੱਕੇ ਹੋਏ ਕਟਹਲ ਦੇ ਗੁੱਦੇ ਨੂੰ ਚੰਗੀ ਤਰ੍ਹਾਂ ਮਲ ਕੇ ਪਾਣੀ ਵਿਚ ਉਬਾਲ ਲਓ ਅਤੇ ਜਦ ਇਹ ਠੰਡਾ ਹੋ ਜਾਵੇ ਤਾਂ ਇਕ ਗਿਲਾਸ ਪੀ ਲਓ। ਇਸ ਨਾਲ ਸਰੀਰ ਵਿਚ ਤਾਜਗੀ ਅਤੇ ਊਰਜਾ ਆਉਂਦੀ ਹੈ।

2. ਥਾਈਰੈੱਡ ਨਾਲ ਪੀੜਤ ਲੋਕਾਂ ਨੂੰ ਵੀ ਕਟਹਲ ਖਾਣਾ ਚਾਹੀਦਾ ਹੈ ਕਿਉਂਕਿ ਇਸ ਵਿਚ ਖਣਿਜ ਹੁੰਦਾ ਹੈ ਜੋ ਕਿ ਥਾਈਰੈਡ ਨੂੰ ਕੰਟਰੋਲ ਕਰਦਾ ਹੈ।

3. ਕਟਹਲ ਵਿਚ ਪੋਟਾਸ਼ੀਅਮ ਪਾਇਆ ਜਾਂਦਾ ਹੈ ਜੋ ਕਿ ਬਲੱਡ ਪ੍ਰੈਸ਼ਰ ਨੂੰ ਠੀਕ ਰੱਖਦਾ ਹੈ। ਗਰਮੀਆਂ ਵਿਚ ਤਾਂ ਵਧੇਰੇ ਠੰਡੇ ਪਦਾਰਥਾਂ ਦੀ ਜ਼ਰੂਰਤ ਹੁੰਦੀ ਹੈ ਇਸ ਲਈ ਕਟਹਲ ਦਾ ਜੂਸ ਬਹੁਤ ਲਾਭਦਾਇਕ ਹੈ।

4. ਇਸ ਰੇਸ਼ੇਦਾਰ ਫਲ ਵਿਚ ਲੋਹ ਤੱਤ ਦੀ ਮਾਤਰਾ ਵਧੇਰੇ ਹੁੰਦੀ ਹੈ ਜਿਸ ਨਾਲ ਇਹ ਅਨੀਮੀਆ ਦੇ ਰੋਗ ਵਿਚ ਬਹੁਤ ਲਾਭਦਾਇਕ ਹੈ।

5. ਹੱਡੀਆਂ ਦੀ ਮਜਬੂਤੀ ਲਈ ਵੀ ਕਟਹਲ ਬਹੁਤ ਲਾਭਦਾਇਕ ਹੈ। ਮੈਗਨੀਸ਼ੀਅਮ ਹੱਡੀਆਂ ਮਜਬੂਤ ਕਰਦਾ ਹੈ। 6. ਕਟਹਲ ਨਾਲ ਅਲਸਰ, ਕਬਜ ਅਤੇ ਪਾਚਣ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Benefits of Eating Jackfruitgood healthhealth newsJackfruit for Healthpro punjab tvpunjabi news
Share273Tweet171Share68

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.