ਮੰਗਲਵਾਰ, ਜੁਲਾਈ 1, 2025 09:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Benefits of Honey and Raisins: ਕਿਸ਼ਮਿਸ਼ ਤੇ ਸ਼ਹਿਦ ਇਕੱਠੇ ਖਾਣ ਨਾਲ ਮਿਲਦੇ ਹਨ ਕਈ ਹੈਰਾਨ ਕਰਨ ਵਾਲੇ ਫਾਇਦੇ

Health Tips: ਅਜਿਹੀਆਂ ਬਹੁਤ ਸਾਰੀਆਂ ਚੀਜ਼ਾਂ ਹਨ ਜਿਨ੍ਹਾਂ ਨੂੰ ਜੇਕਰ ਵੱਖ-ਵੱਖ ਖਾਧਾ ਜਾਵੇ ਤਾਂ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਪਰ ਜੇਕਰ ਇਨ੍ਹਾਂ ਨੂੰ ਇਕੱਠੇ ਖਾਧਾ ਜਾਵੇ ਤਾਂ ਫਾਇਦੇ ਹੋਰ ਵੀ ਵੱਧ ਜਾਂਦੇ ਹਨ। ਕਿਸ਼ਮਿਸ਼ ਅਤੇ ਸ਼ਹਿਦ ਵੀ ਅਜਿਹਾ ਹੀ ਇੱਕ ਮਿਸ਼ਰਨ ਹੈ।

by ਮਨਵੀਰ ਰੰਧਾਵਾ
ਅਪ੍ਰੈਲ 23, 2023
in ਸਿਹਤ, ਲਾਈਫਸਟਾਈਲ
0

Honey and Raisins benefits for health: ਕਿਸ਼ਮਿਸ਼ ਦਾ ਇਸਤਮਾਲ ਇੱਕ ਡ੍ਰਾਈ ਫਰੂਟ ਵਜੋਂ ਕੀਤਾ ਜਾਂਦਾ ਹੈ। ਇਹ ਡ੍ਰਾਈ ਫਰੂਟ ਜੇ ਸ਼ਹਿਦ ਨਾਲ ਖਾਧਾ ਜਾਵੇ ਤਾਂ ਕਈ ਤਰ੍ਹਾਂ ਦੇ ਫਾਇਦੇ ਪਹੁੰਚਾ ਸਕਦਾ ਹੈ। ਕਿਸ਼ਮਿਸ਼ ਨਾਲ ਸ਼ਹਿਦ ਮਿਲਾ ਕੇ ਖਾਣ ਤੇ ਵਿਆਹੇ ਪੁਰਸ਼ਾਂ ਨੂੰ ਕਈ ਲਾਭ ਮਿਲ ਸਕਦੇ ਹਨ। ਆਓ ਜਾਣਦੇ ਹਾਂ ਇਨ੍ਹਾਂ ਵਿੱਚੋਂ ਕੁਝ ਫਾਇਦੇ-

ਸਰੀਰ ਦੀਆਂ ਸਮੱਸਿਆਵਾਂ ਨੂੰ ਕਰਦਾ ਦੂਰ: ਕਿਸ਼ਮਿਸ਼ ਤੇ ਸ਼ਹਿਦ ਟੈਸਟੋਸਟੀਰੋਨ ਵਧਾਉਣ ਲਈ ਲਾਭਕਾਰੀ ਹੈ। ਟੈਸਟੋਸਟੀਰੋਨ ਇੱਕ ਹਾਰਮੋਨ ਹੈ ਜੋ ਮਰਦਾਂ ਦੀਆਂ ਜਿਨਸੀ ਸਮੱਸਿਆਵਾਂ ਨੂੰ ਦੂਰ ਕਰਦਾ ਹੈ। ਇਸ ਤੋਂ ਇਲਾਵਾ ਇਹ ਸਰੀਰ ਦੀਆਂ ਹੋਰ ਮੁਸ਼ਕਲਾਂ ਨੂੰ ਵੀ ਦੂਰ ਕਰਨ ਵਿੱਚ ਵੀ ਮਦਦ ਕਰਦਾ ਹੈ।

ਮਰਦਾਂ ‘ਚ ਕਮਜ਼ੋਰੀ ਨੂੰ ਕਰਦਾ ਦੂਰ:- ਮਰਦਾਨਾ ਸ਼ਕਤੀ ਦੀ ਘਾਟ ਕਾਰਨ ਵਿਆਹੁਤਾ ਜੀਵਨ ਵਿੱਚ ਕਈ ਮੁਸ਼ਕਲਾਂ ਆਉਂਦੀਆਂ ਹਨ। ਕਈ ਦਿਨਾਂ ਤੱਕ ਸ਼ਹਿਦ ਤੇ ਕਿਸ਼ਮਿਸ਼ ਦੇ ਸੇਵਨ ਨਾਲ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।

ਸ਼ੁਕਰਾਣੂਆਂ ਦੀ ਗਿਣਤੀ (Sperm Count) ਨੂੰ ਵਧਾਉਂਦਾ: ਬਹੁਤ ਸਾਰੇ ਮਰਦਾਂ ‘ਚ ਸ਼ੁਕਰਾਣੂਆਂ ਦੀ ਗਿਣਤੀ ਘੱਟ ਹੁੰਦੀ ਹੈ। ਅਜਿਹੇ ਲੋਕਾਂ ਨੂੰ ਖਾਸ ਤੌਰ ‘ਤੇ ਸੌਂਗੀ ਤੇ ਸ਼ਹਿਦ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਸ਼ੁਕਰਾਣੂਆਂ ਦੀ ਗਿਣਤੀ ਵਧਾਉਣ ਵਿੱਚ ਮਦਦਗਾਰ ਸਾਬਿਤ ਹੁੰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦਾ ਸੇਵਨ ਰੋਜ਼ਾਨਾ ਕਰਨਾ ਚਾਹੀਦਾ ਹੈ।

ਸ਼ੁਕ੍ਰਾਣੂ ਦੀ ਕੁਆਲਟੀ (Sperm Quality)’ਚ ਕਰਦਾ ਸੁਧਾਰ: ਬਹੁਤ ਘੱਟ ਲੋਕ ਇਸ ਬਾਰੇ ਜਾਣਦੇ ਹਨ ਕਿ ਸ਼ੁਕਰਾਣੂਆਂ ਦੀਆਂ ਕਈ ਸਾਰੀਆਂ ਕਿਸਮਾਂ ਹਨ। ਪਤਲਾ ਸ਼ੁਕਰਾਣੂ ਗਤੀਸ਼ੀਲਤਾ ਦੀ ਗਤੀਵਿਧੀ ਵਿੱਚ ਬਹੁਤ ਹੌਲੀ ਹੁੰਦਾ ਹੈ ਤੇ ਇਸ ਨਾਲ ਜਣਨ ਸ਼ਕਤੀ ਤੇ ਵੀ ਮਾੜਾ ਪ੍ਰਭਾਵ ਪੈ ਸਕਦਾ ਹੈ। ਸ਼ਹਿਦ ਤੇ ਸੌਂਗੀ ਦੇ ਬਹੁਤ ਸਾਰੇ ਗੁਣ ਹੁੰਦੇ ਹਨ ਜੋ ਸ਼ੁਕ੍ਰਾਣੂਆਂ ਦੀ ਗੁਣਵੱਤਾ ਨੂੰ ਸੁਧਾਰਦੇ ਹਨ।

ਪ੍ਰੋਸਟੇਟ ਕੈਂਸਰ ਦੇ ਜੋਖਮ ਨੂੰ ਘਟਾਉਂਦਾ: ਪੁਰਸ਼ਾਂ ਨੂੰ ਪ੍ਰੋਸਟੇਟ ਕੈਂਸਰ ਦਾ ਵੱਧ ਜੋਖਮ ਹੁੰਦਾ ਹੈ। ਇਕ ਅਧਿਐਨ ਦੇ ਅਨੁਸਾਰ, ਕੈਂਸਰ ਵਿਰੋਧੀ ਤੱਤ ਸ਼ਹਿਦ ਤੇ ਸੌਗੀ ਦੋਵਾਂ ਵਿੱਚ ਪਾਏ ਜਾਂਦੇ ਹਨ।ਕੈਂਸਰ ਵਿਰੋਧੀ ਤੱਤ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਦੇ ਹਨ ਅਤੇ ਕੈਂਸਰ ਦੇ ਜੋਖਮ ਨੂੰ ਘਟਾਉਂਦੇ ਹਨ ਜੇਕਰ ਤੁਸੀਂ ਇਸ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਸ਼ਹਿਦ ਤੇ ਸੌਗੀ ਦਾ ਸੇਵਨ ਜ਼ਰੂਰ ਕਰੋ।

ਸਰੀਰ ਦੇ ਵਿਕਾਸ ਵਿੱਚ ਵੀ ਮਿਲੇਗੀ ਮਦਦ: ਸਰੀਰ ਵਿੱਚ ਮਾਸਪੇਸ਼ੀਆਂ ਅਤੇ ਸੈੱਲਾਂ ਨੂੰ ਮਜ਼ਬੂਤ ਬਣਾਉਣ ਲਈ ਸਿਹਤਮੰਦ ਭੋਜਨ ਦੀ ਜ਼ਰੂਰਤ ਹੁੰਦੀ ਹੈ। ਸ਼ਹਿਦ ਅਤੇ ਸੌਗੀ ਵਿੱਚ ਮੌਜੂਦ ਟੈਸਟੋਸਟੀਰੋਨ ਹਾਰਮੋਨ ਵਧਾਉਣ ਦੀਆਂ ਵਿਸ਼ੇਸ਼ਤਾਵਾਂ ਸਰੀਰ ਦੇ ਵਾਧੇ ਨੂੰ ਵਧਾਉਣ ਵਿੱਚ ਵੀ ਮਦਦਗਾਰ ਹੁੰਦੀਆਂ ਹਨ।

ਬਲੱਡ ਪ੍ਰੈਸ਼ਰ ਕਰਦਾ ਹੈ ਕੰਟਰੋਲ: ਸ਼ਹਿਦ ਅਤੇ ਕਿਸ਼ਮਿਸ਼ ਵਿੱਚ ਮੈਗਨੀਸ਼ੀਅਮ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਨੂੰ ਕਾਇਮ ਰੱਖਦਾ ਹੈ। ਬਲੱਡ ਪ੍ਰੈਸ਼ਰ ਨੂੰ ਕਾਬੂ ਵਿੱਚ ਰੱਖਣ ਲਈ ਰੋਜ਼ ਸੌਗੀ ਅਤੇ ਸ਼ਹਿਦ ਦਾ ਸੇਵਨ ਕਰਨਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AnemiaBenefits of Honey and Raisinshealth newshealth tipsHoney And Raisins TogetherHoney Benefitslifestyle newspro punjab tvpunjabi newsRaisins BenefitsTestosterone HormoneWeakness
Share209Tweet131Share52

Related Posts

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

Monsoon Skin Care Tips: ਮਾਨਸੂਨ ‘ਚ ਕੁਝ ਇਸ ਤਰਾਂ ਰੱਖੋ ਆਪਣੀ SKIN ਦਾ ਧਿਆਨ

ਜੂਨ 26, 2025

Monsoon Health Tips: ਮਾਨਸੂਨ ‘ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦੇ ਹਨ ਇਹ ਫ਼ਲ

ਜੂਨ 25, 2025

ਦਫਤਰ ਦੀ ਡੈਸਕ job ‘ਚ ਆਪਣੇ ਸਿਹਤ ਨੂੰ ਕਿਵੇਂ ਰੱਖਣਾ ਹੈ ਤੰਦਰੁਸਤ, ਅਪਣਾਓ ਇਹ ਤਰੀਕੇ

ਜੂਨ 24, 2025

Health Tips: ਕਿਹੜੇ ਸੁੱਕੇ ਮੇਵੇ ਸਿਹਤ ਲਈ ਜ਼ਿਆਦਾ ਫਾਇਦੇਮੰਦ ਹਨ, ਭੁੰਨੇ ਹੋਏ ਜਾਂ ਭਿੱਜੇ ਹੋਏ

ਜੂਨ 24, 2025

ਤੁਹਾਡੇ AC ਦਾ ਕੰਪਰੈਸਰ ਵੀ ਹੋ ਜਾਂਦਾ ਹੈ ਵਾਰ ਵਾਰ ਬੰਦ, ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ

ਜੂਨ 23, 2025
Load More

Recent News

ਜੁਲਾਈ ਮਹੀਨੇ ਦੇ ਪਹਿਲੇ ਦਿਨ ਸਿਲੰਡਰਾਂ ਦੀ ਕੀਮਤ ‘ਚ ਆਈ ਗਿਰਾਵਟ, ਜਾਣੋ ਕਿੰਨੀ ਘੱਟ ਹੋਈ ਕੀਮਤ

ਜੁਲਾਈ 1, 2025

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025

JIO ਨੇ ਸ਼ੁਰੂ ਕੀਤਾ ਨਵਾਂ ਪਲਾਨ ਗਾਹਕਾਂ ਨੂੰ ਹੋਵੇਗਾ ਫਾਇਦਾ

ਜੂਨ 30, 2025

Health Tips: ਮਾਨਸੂਨ ‘ਚ ਬਿਮਾਰੀਆਂ ਤੋਂ ਬਚਣ ਲਈ ਇਹਨਾਂ ਚੀਜ਼ਾਂ ਨੂੰ ਖਾਣ ਤੋਂ ਕਰੋ ਪਰਹੇਜ

ਜੂਨ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.