ਸ਼ੁੱਕਰਵਾਰ, ਮਈ 16, 2025 03:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Benefits of Tamarind Juice: ਇਮਲੀ ਦਾ ਜੂਸ ਭਾਰ ਘਟਾਉਣ ਦੇ ਨਾਲ ਕਈ ਬਿਮਾਰੀਆਂ ਦਾ ਕਰਦਾ ਇਲਾਜ਼, ਜਾਣੋ ਕਿਵੇਂ

Benefits of Tamarind Juice: ਭਾਰਤ 'ਚ ਖੱਟੀ ਇਮਲੀ ਦੀ ਵਰਤੋਂ ਕਈ ਪਕਵਾਨਾਂ ਵਿੱਚ ਕੀਤੀ ਜਾਂਦੀ ਹੈ, ਜੋ ਖਾਣੇ ਵਿੱਚ ਸੁਆਦੀ ਹੋਣ ਦੇ ਨਾਲ-ਨਾਲ ਬਾਕੀ ਸਾਰੇ ਪਕਵਾਨਾਂ ਦਾ ਸਵਾਦ ਦੁੱਗਣਾ ਕਰ ਦਿੰਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਮਲੀ ਸਵਾਦਿਸ਼ਟ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਚੰਗੀ ਹੈ।

by Bharat Thapa
ਨਵੰਬਰ 10, 2022
in ਸਿਹਤ
0

Benefits of Tamarind Juice: ਭਾਰਤ ‘ਚ ਖੱਟੀ ਇਮਲੀ ਦੀ ਵਰਤੋਂ ਕਈ ਪਕਵਾਨਾਂ ਵਿੱਚ ਕੀਤੀ ਜਾਂਦੀ ਹੈ, ਜੋ ਖਾਣੇ ਵਿੱਚ ਸੁਆਦੀ ਹੋਣ ਦੇ ਨਾਲ-ਨਾਲ ਬਾਕੀ ਸਾਰੇ ਪਕਵਾਨਾਂ ਦਾ ਸਵਾਦ ਦੁੱਗਣਾ ਕਰ ਦਿੰਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਮਲੀ ਸਵਾਦਿਸ਼ਟ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਚੰਗੀ ਹੈ।

ਇਮਲੀ ਕਈ ਪੌਸ਼ਟਿਕ ਤੱਤਾਂ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਇਮਲੀ ‘ਚ ਵਿਟਾਮਿਨ ਸੀ, ਕੈਲਸ਼ੀਅਮ, ਵਿਟਾਮਿਨ ਬੀ, ਆਇਰਨ, ਫਾਸਫੋਰਸ, ਕੁਦਰਤੀ ਸ਼ੂਗਰ, ਮੈਗਨੀਸ਼ੀਅਮ ਅਤੇ ਹੋਰ ਬਹੁਤ ਸਾਰੇ ਲਾਭਕਾਰੀ ਪੌਸ਼ਟਿਕ ਤੱਤ ਹੁੰਦੇ ਹਨ।

ਭਾਰ ਘਟਾਉਣ ਵਿੱਚ ਮਦਦਗਾਰ- ਇਮਲੀ ਦਾ ਜੂਸ ਭਾਰ ਘਟਾਉਣ ‘ਚ ਬਹੁਤ ਮਦਦਗਾਰ ਹੈ। ਇਮਲੀ ਦੇ ਜੂਸ ਵਿੱਚ ਕਈ ਅਜਿਹੇ ਐਨਜ਼ਾਈਮ ਪਾਏ ਜਾਂਦੇ ਹਨ ਜੋ ਸਰੀਰ ਵਿੱਚ ਪਹੁੰਚਣ ਵਾਲੇ ਪੌਸ਼ਟਿਕ ਤੱਤਾਂ ਦੀ ਮਾਤਰਾ ਨੂੰ ਕੰਟਰੋਲ ਕਰਦੇ ਹਨ ਅਤੇ ਭਾਰ ਨੂੰ ਬੇਕਾਬੂ ਹੋਣ ਤੋਂ ਰੋਕਦੇ ਹਨ।

ਚਮੜੀ ਅਤੇ ਵਾਲਾਂ ਲਈ ਫਾਇਦੇਮੰਦ- ਇਮਲੀ ਦਾ ਰਸ ਚਮੜੀ ਅਤੇ ਵਾਲਾਂ ਲਈ ਵੀ ਫਾਇਦੇਮੰਦ ਹੈ। ਇਹ ਝੁਰੜੀਆਂ ਨੂੰ ਘਟਾਉਣ ਦੇ ਨਾਲ-ਨਾਲ ਚਮੜੀ ਨੂੰ ਨੁਕਸਾਨ ਤੋਂ ਬਚਾਉਂਦਾ ਹੈ, ਇਸ ਤੋਂ ਇਲਾਵਾ ਇਹ ਵਾਲਾਂ ਨੂੰ ਖੁਸ਼ਕੀ ਅਤੇ ਡੈਂਡਰਫ ਤੋਂ ਬਚਾਉਂਦਾ ਹੈ।

ਪਾਚਨ ਪ੍ਰਣਾਲੀ ਨੂੰ ਸੁਧਾਰਨ ਵਿੱਚ ਪ੍ਰਭਾਵਸ਼ਾਲੀ- ਇਮਲੀ ਦਾ ਜੂਸ ਪਾਚਨ ਤੰਤਰ ਨੂੰ ਸੁਧਾਰਨ ਵਿੱਚ ਮਦਦਗਾਰ ਹੁੰਦਾ ਹੈ। ਜੇਕਰ ਤੁਸੀਂ ਪੇਟ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਿਵੇਂ ਕਿ ਬਦਹਜ਼ਮੀ, ਗੈਸ ਜਾਂ ਉਲਟੀਆਂ ਨਾਲ ਜੂਝ ਰਹੇ ਹੋ, ਤਾਂ ਸਵੇਰੇ ਥੋੜ੍ਹੀ ਜਿਹੀ ਇਮਲੀ ਦਾ ਜੂਸ ਪੀਣ ਨਾਲ ਤੁਹਾਨੂੰ ਰਾਹਤ ਮਿਲੇਗੀ।

ਸਰੀਰ ਵਿੱਚ ਸੋਜ ਨੂੰ ਘੱਟਾਉਂਦਾ- ਤੁਹਾਡੇ ਜੋੜਾਂ ਵਿੱਚ ਸੋਜ ਹੋਵੇ ਜਾਂ ਕਿਸੇ ਸੱਟ ਕਾਰਨ ਤੁਹਾਡੀਆਂ ਮਾਸਪੇਸ਼ੀਆਂ ਵਿੱਚ ਸੋਜ ਹੋਵੇ, ਤਾਂ ਇਮਲੀ ਦਾ ਜੂਸ ਬਹੁਤ ਫਾਇਦੇਮੰਦ ਹੈ। ਹਾਲਾਂਕਿ ਇਸ ਦੇ ਸੇਵਨ ਦੀ ਮਾਤਰਾ ਦਾ ਧਿਆਨ ਵੀ ਰੱਖਣਾ ਚਾਹੀਦਾ ਹੈ।

ਐਥੀਰੋਸਕਲੇਰੋਟਿਕ (Atherosclerotic) ਨੂੰ ਰੋਕਣ ਵਿੱਚ ਮਦਦਗਾਰ- ਇਮਲੀ ਦੇ ਜੂਸ ਵਿੱਚ ਪਾਏ ਜਾਣ ਵਾਲੇ ਕੈਰੋਟੀਨ ਅਤੇ ਐਂਟੀਆਕਸੀਡੈਂਟ ਕੋਲੈਸਟ੍ਰੋਲ ਦੇ ਆਕਸੀਕਰਨ ਨੂੰ ਰੋਕਣ ‘ਚ ਮਦਦ ਕਰ ਸਕਦੇ ਹਨ। ਜਿਸ ਨਾਲ ਐਥੀਰੋਸਕਲੇਰੋਸਿਸ ਨੂੰ ਘਟਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਹ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਕਰਦਾ ਹੈ।

ਇਹ ਵੀ ਪੜੋ : Benefits of almond peels: ਬਦਾਮ ਦੇ ਨਾ ਇਸ ਦੇ ਛਿਲਕੇ ਵੀ ਹੁੰਦੇ ਹਨ ਫਾਇਦੇਮੰਦ, ਜਾਣੋ ਕਿਵੇਂ

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: health tipslatest newspro punjab tvpunjabi newsTamarind Juice
Share257Tweet161Share64

Related Posts

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਗਰਮੀਆਂ ਚ ਸਰੀਰ ਲਈ ਵਰਦਾਨ ਹੈ ਇਹ ਫਲ ਦਾ ਸ਼ਰਬਤ, ਅੱਜ ਹੀ ਬਣਾਓ ਆਪਣੇ ਰੁਟੀਨ ਦਾ ਹਿੱਸਾ

ਮਈ 14, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025

Summer Health Tips: ਗਰਮੀਆਂ ‘ਚ ਬਾਹਰ ਜਾਣ ਲੱਗੇ ਅਪਣਾਓ ਖਾਸ ਟਿਪਸ ਜੋ ਲੁ ਲੱਗਣ ਤੋਂ ਕਰਨ ਬਚਾਅ

ਮਈ 4, 2025

Summer Health Tips: ਗਰਮੀਆਂ ‘ਚ ਬੱਚੇ ਨਹੀਂ ਹੋਣਗੇ ਬਿਮਾਰ, ਜਰੂਰ ਖਵਾਓ ਇਹ ਖਾਣੇ

ਮਈ 3, 2025
Load More

Recent News

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.