ਐਤਵਾਰ, ਅਗਸਤ 9, 2026 07:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖਿਡਾਰੀ ਤੋਂ ਰਿਸ਼ਵਤ ਮੰਗਣ ਦੇ ਮਾਮਲੇ ‘ਚ ਭਗਵੰਤ ਮਾਨ ਨੇ ਚੰਨੀ ਨੂੰ ਦਿੱਤਾ ਅਲਟੀਮੇਟਮ, ਕਿਹਾ-31 ਮਈ ਦੁਪਹਿਰ 2 ਵਜੇ ਮੈਂ…

Punjab CM Mann: ਸੀਐਮ ਮਾਨ ਦੇ ਇਸ ਇਲਜ਼ਾਮ ਮਗਰੋਂ ਸਾਬਕਾ ਮੁੱਖ ਮੰਤਰੀ ਚੰਨੀ ਦਾ ਬਿਆਨ ਵੀ ਆਇਆ ਸੀ। ਪਰ ਇੱਕ ਵਾਰ ਫਿਰ ਚੰਨੀ ਨੂੰ ਆਖਰੀ ਚੇਤਾਵਨੀ ਦਿੰਦੇ ਹੋਏ ਪੰਜਾਬ ਸੀਐਮ ਨੇ ਟਵੀਟ ਕੀਤਾ ਹੈ।

by ਮਨਵੀਰ ਰੰਧਾਵਾ
ਮਈ 25, 2023
in ਪੰਜਾਬ, ਵੀਡੀਓ
0

Bhagwant Mann vs Charanjit Singh Channi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਇੱਕ ਵਾਰ ਫਿਰ ਸਾਬਕਾ ਸੀਐਮ ਚਰਨਜੀਤ ਚੰਨੀ ‘ਤੇ ਤਿੱਖਾ ਹਮਲਾ ਕੀਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਮਾਨ ਨੇ ਚੰਨੀ ‘ਤੇ ਇਲਜ਼ਾਮ ਲਾਇਆ ਸੀ ਕਿ ਉਨ੍ਹਾਂ ਦੇ ਭਤੀਜੇ-ਭਾਣਜੇ ਨੇ ਖਿਡਾਰੀ ਤੋਂ ਨੌਕਰੀ ਬਦਲੇ ਪੈਸੇ ਮੰਗੇ ਸੀ।

ਸੀਐਮ ਮਾਨ ਦੇ ਇਸ ਇਲਜ਼ਾਮ ਮਗਰੋਂ ਸਾਬਕਾ ਮੁੱਖ ਮੰਤਰੀ ਚੰਨੀ ਦਾ ਬਿਆਨ ਵੀ ਆਇਆ ਸੀ। ਪਰ ਇੱਕ ਵਾਰ ਫਿਰ ਚੰਨੀ ਨੂੰ ਆਖਰੀ ਚੇਤਾਵਨੀ ਦਿੰਦੇ ਹੋਏ ਪੰਜਾਬ ਸੀਐਮ ਨੇ ਟਵੀਟ ਕੀਤਾ ਹੈ। ਇਸ ਬਾਰੇ ਉਨ੍ਹਾਂ ਲਿਖਿਆ, ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ 31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ, ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ, ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ।

ਵੇਖੋ ਮਾਨ ਦਾ ਟਵੀਟ

https://twitter.com/BhagwantMann/status/1661652058431451136

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannBribe from PlayerCharanjit Singh Channipro punjab tvPunjab CMpunjab newspunjabi news
Share206Tweet129Share52

Related Posts

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਅਗਸਤ 8, 2026

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026
Load More

Recent News

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਅਗਸਤ 8, 2026

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.