ਐਤਵਾਰ, ਮਈ 31, 2026 02:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Bhagwant Mann :ਸਰਕਾਰ ਸੇਮ ਦੀ ਸਮੱਸਿਆ ਦੇ ਛੇਤੀ ਤੋਂ ਛੇਤੀ ਸਥਾਈ ਹੱਲ ਲਈ ਵਚਨਬੱਧ ਹੈ – ਭਗਵੰਤ ਮਾਨ ..

by Pro Punjab Admin
ਜੁਲਾਈ 28, 2022
in Featured News, ਪੰਜਾਬ, ਰਾਜਨੀਤੀ
0

Bhagwant Mann :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਰਾਜ ਦੇ ਮਾਲਵੇ ਖਿੱਤੇ ਵਿਚੋਂ ਸੇਮ ਦੀ ਸਮੱਸਿਆ ਦੇ ਪੂਰੀ ਤਰ੍ਹਾਂ ਖਾਤਮੇ ਲਈ ਸੁਚੱਜੀ ਯੋਜਨਾਬੰਦੀ ਕਰੇਗੀ।

ਮੁੱਖ ਮੰਤਰੀ ਨੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਮੁਲਿਆਂ ਵਾਲੀ ਦੇ ਦੌਰੇ ਦੌਰਾਨ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਅਜਿਹੀ ਯੋਜਨਾ ਤਿਆਰ ਕੀਤੀ ਜਾਵੇ, ਜਿਸ ਨਾਲ ਪੂਰੇ ਰਾਜ ਵਿਚੋਂ ਸੇਮ ਦੀ ਸਮੱਸਿਆ ਦਾ ਸਥਾਈ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜੰਗੀ ਪੱਧਰ ਉਤੇ ਇਸ ਪ੍ਰੋਜੈਕਟ ਉਤੇ ਕੰਮ ਕਰੇਗੀ ਤਾਂ ਜੋ ਸੇਮ ਕਾਰਨ ਹੋਣ ਵਾਲੇ ਨੁਕਸਾਨ ਨੂੰ ਤੁਰਤ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਸੂਬਾ ਸਰਕਾਰ ਸੇਮ ਦੀ ਸਮੱਸਿਆ ਦੇ ਛੇਤੀ ਤੋਂ ਛੇਤੀ ਸਥਾਈ ਹੱਲ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਅਗਲੇ ਸਾਲ ਤੋਂ ਖੇਤਾਂ ਵਿਚ ਪਾਣੀ ਭਰਨ ਦੀ ਇਸ ਸਮੱਸਿਆ ਤੋਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਨਿਜਾਤ ਮਿਲ ਜਾਵੇਗੀ ਕਿਉਂਕਿ ਰਾਜ ਸਰਕਾਰ ਸੁਚੱਜੀ ਯੋਜਨਾਬੰਦੀ ਕਰਕੇ ਉਸ ਨੂੰ ਬਾਰੀਕਬੀਨੀ ਨਾਲ ਲਾਗੂ ਕਰੇਗੀ। ਉਨ੍ਹਾਂ ਭਰੋਸਾ ਦੁਆਇਆ ਕਿ ਸਰਕਾਰ ਇਸ ਸਮੱਸਿਆ ਨੂੰ ਛੇਤੀ ਤੋਂ ਛੇਤੀ ਖਤਮ ਕਰਨ ਲਈ ਸੰਕਲਪਬੱਧ ਹੈ। ਭਗਵੰਤ ਮਾਨ ਨੇ ਇਸ ਮੌਕੇ ਅਧਿਕਾਰੀਆਂ ਨੂੰ ਪੰਜਾਬ ਨੂੰ ਸੇਮ ਦੀ ਸਮੱਸਿਆ ਤੋਂ ਮੁਕਤ ਕਰਨ ਲਈ ਹਰ ਲੋੜੀਂਦਾ ਕਦਮ ਚੁੱਕਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਦੇ ਨਿਪਟਾਰੇ ਵਿਚ ਕੋਈ ਵੀ ਅੜਿੱਕਾ ਨਾ ਆਉਣ ਦਿੱਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਖੇਤਾਂ ਵਿਚ ਪਾਣੀ ਭਰਨ ਅਤੇ ਸੇਮ ਦੀ ਇਹ ਸਮੱਸਿਆ ਬਹੁਤ ਪੁਰਾਣੀ ਹੈ ਪਰ ਪਿਛਲੀਆਂ ਸਰਕਾਰਾਂ ਨੇ ਇਸ ਸਮੱਸਿਆ ਦੇ ਹੱਲ ਲਈ ਪਹਿਲਾਂ ਕੋਈ ਯਤਨ ਹੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਦਾ ਖ਼ਮਿਆਜ਼ਾ ਲੋਕਾਂ ਨੂੰ ਭੁਗਤਣਾ ਪਿਆ ਹੈ।

ਇਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰੇਗੀ ਅਤੇ ਇਸ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਉਤੇ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਹਰ ਜ਼ਰੂਰਤ ਤੋਂ ਜਾਣੂੰ ਅਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦੂਰ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਹੋਰ ਕਿਹਾ ਕਿ ਰਾਜ ਸਰਕਾਰ ਪਰਾਲੀ ਦੇ ਪ੍ਰਬੰਧਨ ਲਈ ਯੋਗ ਹੱਲ ਲੱਭਣ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਇਹ ਮੁੱਦਾ ਭਾਰਤ ਸਰਕਾਰ ਕੋਲ ਵੀ ਉਠਾਇਆ ਗਿਆ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਸਮੱਸਿਆ ਦਾ ਵੀ ਜਲਦ ਹੱਲ ਹੋ ਜਾਵੇਗਾ।

ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐਸਐਸਪੀ ਭੁਪਿੰਦਰ ਸਿੰਘ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਸਚਦੇਵਾ ਵੀ ਹਾਜ਼ਰ ਸ

Tags: Bhagwant Manncm bhagwant mannpunjab cm bhagwant mann
Share200Tweet125Share50

Related Posts

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026
Load More

Recent News

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.