ਐਤਵਾਰ, ਫਰਵਰੀ 15, 2026 09:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਕਾਫ਼ੀ ਇਲਾਕਿਆਂ ‘ਚ ਅੱਜ ਭਗਵੰਤ ਮਾਨ ਅਤੇ ਕੇਜਰੀਵਾਲ ਕਰਨਗੇ ਰੋਡ ਸ਼ੋਅ

by Gurjeet Kaur
ਮਈ 29, 2024
in ਪੰਜਾਬ
0
New Delhi, May 11 (ANI): Delhi Chief Minister and Aam Aadmi Party (AAP) National Convener Arvind Kejriwal with Punjab CM Bhagwant Mann holds a roadshow in support of party South Delhi candidate Sahiram Pahalwan for the Lok Sabha elections, in New Delhi on Saturday. (ANI Photo)

New Delhi, May 11 (ANI): Delhi Chief Minister and Aam Aadmi Party (AAP) National Convener Arvind Kejriwal with Punjab CM Bhagwant Mann holds a roadshow in support of party South Delhi candidate Sahiram Pahalwan for the Lok Sabha elections, in New Delhi on Saturday. (ANI Photo)

ਕੇਜਰੀਵਾਲ ਸ੍ਰੀ ਫਤਹਿਗੜ੍ਹ ਸਾਹਿਬ, ਮੁਕਤਸਰ ਸਾਹਿਬ ਅਤੇ ਮੰਡੀ ਗੋਬਿੰਦਗੜ੍ਹ ‘ਚ ਰੋਡ ਸ਼ੋਅ ਕਰਨਗੇ
CM ਮਾਨ ਸ੍ਰੀ ਆਨੰਦਪੁਰ ਸਾਹਿਬ ਹਲਕੇ ‘ਚ ਚੋਣ ਪ੍ਰਚਾਰ ਕਰਨਗੇ
CM ਮਾਨ : ਦੁਪਹਿਰ 3 ਵਜੇ ਨੰਗਲ, ਸ਼ਾਮ 4 ਵਜੇ ਬੱਗਾ ਅਤੇ ਸ਼ਾਮ 5 ਵਜੇ ਬਲਾਚੌਰ ਵਿਖੇ ਰੋਡ ਸ਼ੋਅ
ਕੇਜਰੀਵਾਲ : 3 ਵਜੇ ਕੋਟਕਪੂਰਾ ਚੌਕ ‘ਚ, 4 ਵਜੇ ਮੰਡੀ ਗੋਬਿੰਦਗੜ੍ਹ ਦੇ ਮੇਨ ਬਾਜ਼ਾਰ ‘ਚ ਰੋਡ ਸ਼ੋਅ ਕਰਨਗੇ

29 ਮਈ 2024 : ਲੋਕ ਸਭਾ ਚੋਣਾਂ ਲਈ ਪ੍ਰਚਾਰ ਹੁਣ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ, ਜਦੋਂ ਕਿ ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੇ ਵੀ ਚਾਰਜ ਸੰਭਾਲ ਲਿਆ ਹੈ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕਰਨਗੇ। ਇਸ ਦੌਰਾਨ ਉਹ ਕੋਈ ਵੀ ਜਨਤਕ ਮੀਟਿੰਗ ਨਹੀਂ ਕਰਨਗੇ ਸਗੋਂ ਰੋਡ ਸ਼ੋਅ ਕਰਨਗੇ। ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸ੍ਰੀ ਮੁਕਤਸਰ ਸਾਹਿਬ ਅਤੇ ਮੰਡੀ ਗੋਬਿੰਦਗੜ੍ਹ ‘ਚ ਰੋਡ ਸ਼ੋਅ ਕਰਨਗੇ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਆਨੰਦਪੁਰ ਸਾਹਿਬ ਹਲਕੇ ‘ਚ ਚੋਣ ਪ੍ਰਚਾਰ ਨੂੰ ਤਿੱਖਾ ਕਰਨਗੇ।

Tags: arvind kejriwalcm bhagwant mannElections2024LokSabhaElections2024pro punjab tvPunjab todayROAD SHOW
Share240Tweet150Share60

Related Posts

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਫਰਵਰੀ 14, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026
Load More

Recent News

Tower Rush Casino Avis Votre valuation Fiable

ਫਰਵਰੀ 14, 2026

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.