ਸ਼ਨੀਵਾਰ, ਜੂਨ 7, 2025 10:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab CM ਦਾ ਕੱਚੇ ਤੋਂ ਪੱਕੇ ਕੀਤੇ ਅਧਿਆਪਕਾਂ ਲਈ ਵੱਡਾ ਤੋਹਫ਼ਾ, ਤਨਖਾਹਾਂ ਤੇ ਭੱਤਿਆਂ ‘ਚ ਭਾਰੀ ਵਾਧਾ

Bhagwant Mann announcement for Teachers: ਪੰਜਾਬ ਸਰਕਾਰ ਆਉਣ ਤੋਂ ਬਾਅਦ 5 ਸਤੰਬਰ ਨੂੰ ਮੁੱਖ ਮੰਤਰੀ ਵੱਲੋਂ 8738 ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਸੀ।

by ਮਨਵੀਰ ਰੰਧਾਵਾ
ਜੂਨ 27, 2023
in ਪੰਜਾਬ, ਵੀਡੀਓ
0
ਫਾਈਲ ਫੋਟੋ

ਫਾਈਲ ਫੋਟੋ

Punjab CM Mann Live: ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਾਉਣ ਲਈ ਸੰਘਰਸ਼ ਕਰਦੇ ਆ ਰਹੇ ਕੱਚੇ ਅਧਿਆਪਕਾਂ ਨੂੰ ਖੁਸ਼ਖਬਰੀ ਮਿਲੀ ਹੈ। ਕੱਚੇ ਅਧਿਆਪਕਾਂ ਨੂੰ ਰੈਗੂਲਰ ਤੌਰ ‘ਤੇ ਆਰਡਰ ਦੇਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਤੀ ਦਾ ਐਲਾਨ ਕਰ ਦਿੱਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਾਫਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਵੱਲੋਂ ਕੱਚੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਅਧਿਆਪਕ ਪਹਿਲਾਂ 3550 ਰੁਪਏ ਲੈਂਦੇ ਸਨ, ਹੁਣ ਉਨ੍ਹਾਂ ਨੂੰ 15000 ਹਜ਼ਾਰ ਰੁਪਏ ਮਿਲਣਗੇ। 6 ਹਜ਼ਾਰ ਤਨਖਾਹ ਵਾਲਿਆਂ ਨੂੰ 18000 ਹਜ਼ਾਰ, ਜਿਨ੍ਹਾਂ ਦੀ 9500 ਰੁਪਏ ਤਨਖਾਹ ਸੀ, ਉਨ੍ਹਾਂ ਦੀ 20500 ਰੁਪਏ ਹੋਵੇਗੀ।

ਕੱਚੇ ਤੋਂ ਪੱਕੇ ਕੀਤੇ ਅਧਿਆਪਕਾਂ ਲਈ ਵੱਡਾ ਤੋਹਫ਼ਾ…

ਤਨਖਾਹਾਂ ਤੇ ਭੱਤਿਆਂ ਵਿੱਚ ਭਾਰੀ ਵਾਧਾ… ਵੇਰਵੇ ਸਾਂਝੇ ਕਰ ਰਹੇ ਹਾਂ… Live https://t.co/ltmOqxzH53

— Bhagwant Mann (@BhagwantMann) June 27, 2023

ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਈਟੀਟੀ ਅਤੇ ਐਨਈਟੀ ਜਿਹੜੇ 10250 ਵਾਲਿਆਂ ਦੀ ਤਨਖਾਹ 22000 ਰੁਪਏ ਪ੍ਰਤੀ ਮਹੀਨਾ ਤਨਖਾਹ ਹੋਵੇਗੀ। ਜਿਹੜੇ 11000 ਹਜ਼ਾਰ ਰੁਪਏ ਤਨਖਾਹ ਲੈਂਦੇ ਸਨ 23000 ਹਜ਼ਾਰ ਰੁਪਏ,  5500 ਰੁਪਏ ਤਨਖਾਹ ਲੈਣ ਵਾਲੇ ਵਲੰਟੀਅਰਾਂ ਦੀ ਤਨਖਾਹ 15000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਅਧਿਆਪਕਾਂ ਨੂੰ ਛੁੱਟੀਆਂ ਮਿਲਣਗੀਆਂ ਅਤੇ ਮਹਿਲਾ ਅਧਿਆਪਕਾਂ ਨੂੰ ਜਣੇਪਾ ਛੁੱਟੀ ਵੀ ਮਿਲੇਗੀ। ਮੁੱਖ ਮੰਤਰੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਹਰ ਸਾਲ ਇਨ੍ਹਾਂ ਦੀ ਤਨਖਾਹ ਵਿੱਚ 5 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannCM Mann For teacherspro punjab tvPunjab CMpunjab newsPunjab teachersPunjab Teachers Salarypunjabi news
Share239Tweet149Share60

Related Posts

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025
Load More

Recent News

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.