ਸ਼ਨੀਵਾਰ, ਮਾਰਚ 21, 2026 04:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਹੀਂ ਰੁੱਕ ਰਹੀ ਮਾਨ ਤੇ ਧਾਮੀ ਦੀ ਜੁਬਾਨੀ ਜੰਗ, ਮਾਨ ਨੇ ਕਿਹਾ “ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ?”

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਹਰਜਿੰਦਰ ਸਿੰਘ ਧਾਮੀ 'ਤੇ ਹਮਲਾ ਬੋਲਦਿਆਂ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਮੁੱਖ ਬੁਲਾਰਾ ਦੱਸਿਆ।

by ਮਨਵੀਰ ਰੰਧਾਵਾ
ਜੂਨ 26, 2023
in ਪੰਜਾਬ
0

Bhagwant Mann vs Harjinder Singh Dhami: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਇੱਕ ਵਾਰ ਫਿਰ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ ਬੋਲਦਿਆਂ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਮੁੱਖ ਬੁਲਾਰਾ ਦੱਸਿਆ।

ਸੀਐਮ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ‘ਸ਼੍ਰੋਮਣੀ ਅਕਾਲੀ ਦਲ ਬਾਦਲ ਦੇ “ਮੁੱਖ ਬੁਲਾਰੇ” ਸ੍ਰੀ ਹਰਜਿੰਦਰ ਸਿੰਘ ਧਾਮੀ ਜੀ ਅੱਜ ਦੇ ਇਜਲਾਸ ਵਿੱਚ ਪਵਿੱਤਰ ਗੁਰਬਾਣੀ ਦੇ ਸਭ ਨੂੰ ਮੁਫਤ ਪ੍ਰਸਾਰਣ ਬਾਰੇ ਕੋਈ ਵਿਚਾਰ ਵਟਾਂਦਰਾ ਹੋਇਆ ਜਾਂ ਫਿਰ ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ??.. ਧਾਮੀ ਸਾਹਬ ਲੋਕ ਸਭ ਦੇਖ ਰਹੇ ਨੇ.. ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ।

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ “ਮੁੱਖ ਬੁਲਾਰੇ” ਸ੍ਰੀ ਹਰਜਿੰਦਰ ਸਿੰਘ ਧਾਮੀ ਜੀ ਅੱਜ ਦੇ ਇਜਲਾਸ ਵਿੱਚ ਪਵਿੱਤਰ ਗੁਰਬਾਣੀ ਦੇ ਸਭ ਨੂੰ ਮੁਫਤ ਪ੍ਰਸਾਰਣ ਬਾਰੇ ਕੋਈ ਵਿਚਾਰ ਵਟਾਂਦਰਾ ਹੋਇਆ ਜਾਂ ਫਿਰ ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ??..ਧਾਮੀ ਸਾਹਬ ਲੋਕ ਸਭ ਦੇਖ ਰਹੇ ਨੇ..ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ…

— Bhagwant Mann (@BhagwantMann) June 26, 2023

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ 1925 ਵਿੱਚ ਸੋਧ ਕਾਰਦੇ ਹੋਏ ਪਵਿੱਤਰ ਗੁਰਬਾਣੀ ਦੇ ਮੁਫਤ ਪ੍ਰਸਾਰਣ ਦਾ ਮਤਾ ਪਾਸ ਕੀਤਾ ਗਿਆ ਸੀ। ਇਸ ਦੇ ਵਿਰੋਧ ਵਿੱਚ ਐਸਜੀਪੀਸੀ ਵੱਲੋਂ ਅੱਜ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਇਸ ਇਜਲਾਸ ਵਿੱਚ ਸਰਕਾਰ ਵੱਲੋਂ ਕੀਤੀ ਗਈ ਸੋਧ ਨੂੰ ਰੱਦ ਕੀਤਾ ਗਿਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ ਬੋਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannGurbani BroadcastGurdwara Act 1925Harjinder Singh Dhamipro punjab tvpunjab newspunjabi newssgpcShiromani Akali Dal Badal
Share221Tweet138Share55

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.