ਮੰਗਲਵਾਰ, ਜੂਨ 30, 2026 04:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

by Pro Punjab Tv
ਜਨਵਰੀ 20, 2026
in Featured, Featured News, ਪੰਜਾਬ, ਰਾਜਨੀਤੀ
0
  • ਸਿਹਤ ਕਾਰਡ ਬਣਾਉਣ ਤੋਂ ਲੈ ਕੇ ਇਲਾਜ ਤੱਕ ਦੀ ਸਾਰੀ ਪ੍ਰਕਿਰਿਆ ਬਿਲਕੁਲ ਮੁਫ਼ਤ, ਨਕਲੀ ਕਾਰਡ ਬਣਾਉਣ ਜਾਂ ਪੈਸੇ ਵਸੂਲਣ ਵਾਲਿਆਂ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ: ਡਾ. ਬਲਬੀਰ ਸਿੰਘ
  • ਮੁਕਤਸਰ ਅਤੇ ਮਾਨਸਾ ਵਿੱਚ ਗੈਰ–ਕਾਨੂੰਨੀ ਵਸੂਲੀ ਦੇ ਮਾਮਲੇ ਸਾਹਮਣੇ ਆਏ ਦੋਸ਼ੀ ਮੁਅੱਤਲ, ਐਫਆਈਆਰ ਦਰਜ: ਡਾ. ਬਲਬੀਰ ਸਿੰਘ
  • ਮੁੱਖਮੰਤਰੀ ਸਿਹਤ ਯੋਜਨਾ ਤਹਿਤ ₹10 ਲੱਖ ਦਾ ਕੈਸ਼ਲੈੱਸ ਇਲਾਜ 22 ਜਨਵਰੀ 2026 ਤੋਂ ਹੋਵੇਗਾ ਸ਼ੁਰੂ: ਡਾ. ਬਲਬੀਰ ਸਿੰਘ
  • ਯੂਥ ਕਲੱਬ ਦੇ ਵਲੰਟੀਅਰ ਘਰ-ਘਰ ਜਾ ਕੇ ਵੰਡਣਗੇ ਟੋਕਨ ਰਜਿਸਟ੍ਰੇਸ਼ਨ ਲਈ ਸਿਰਫ਼ ਆਧਾਰ ਕਾਰਡ ਅਤੇ ਵੋਟਰ ਆਈਡੀ ਦੀ ਲੋੜ
  • ਕਿਸੇ ਵੀ ਤਰ੍ਹਾਂ ਦੀ ਲੁੱਟ-ਖਸੁੱਟ ਵਿਰੁੱਧ ਸਖ਼ਤ ਕਾਰਵਾਈ ਦੀ ਗਾਰੰਟੀ, ਭਗਵੰਤ ਮਾਨ ਸਰਕਾਰ ਮੁਫ਼ਤ ਅਤੇ ਪਾਰਦਰਸ਼ੀ ਸਿਹਤ ਸੇਵਾਵਾਂ ਲਈ ਵਚਨਬੱਧ: ਡਾ. ਬਲਬੀਰ ਸਿੰਘ

ਚੰਡੀਗੜ੍ਹ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’, ਜੋ ਕਿ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ, ਰਸਮੀ ਤੌਰ ‘ਤੇ 22 ਤਰੀਕ ਨੂੰ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਹਰ ਨਾਗਰਿਕ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਦੀ ਹੈ।

ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ.ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਹੈਲਥ ਕਾਰਡ ਬਣਾਉਣ ਤੋਂ ਲੈ ਕੇ ਇਲਾਜ ਤੱਕ ਦਾ ਸਾਰਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਜਾਂ ਏਜੰਸੀ ਨੂੰ ਕਿਸੇ ਵੀ ਪੜਾਅ ‘ਤੇ ਇੱਕ ਰੁਪਿਆ ਵੀ ਵਸੂਲਣ ਦੀ ਇਜਾਜ਼ਤ ਨਹੀਂ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਸਕੀਮ ਦੀ ਦੁਰਵਰਤੋਂ ਦੀਆਂ ਕੋਸ਼ਿਸ਼ਾਂ ਵਿਰੁੱਧ ਪਹਿਲਾਂ ਹੀ ਸਖ਼ਤ ਕਾਰਵਾਈ ਕੀਤੀ ਹੈ। ਮੁਕਤਸਰ ਅਤੇ ਮਾਨਸਾ ਤੋਂ ਸ਼ਿਕਾਇਤਾਂ ਮਿਲੀਆਂ ਸਨ, ਜਿੱਥੇ ਕੁਝ ਵਿਅਕਤੀ ਹੈਲਥ ਕਾਰਡ ਬਣਾਉਣ ਦੇ ਬਦਲੇ ਲੋਕਾਂ ਤੋਂ 50 ਰੁਪਏ ਨਾਜਾਇਜ਼ ਵਸੂਲ ਰਹੇ ਸਨ। ਉਨ੍ਹਾਂ ਕਿਹਾ ਕਿ ਦੋਵਾਂ ਵਿਅਕਤੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਉਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।

ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੂਥ ਕਲੱਬ ਦੇ ਵਲੰਟੀਅਰ ਟੋਕਨ ਵੰਡਣ ਲਈ ਘਰ-ਘਰ ਜਾਣਗੇ। ਨਾਗਰਿਕਾਂ ਨੂੰ ਆਪਣੇ ਕਾਰਡ ਬਿਲਕੁਲ ਮੁਫ਼ਤ ਬਣਵਾਉਣ ਲਈ ਟੋਕਨ ਦੇ ਨਾਲ ਆਪਣੇ ਆਧਾਰ ਕਾਰਡ ਅਤੇ ਵੋਟਰ ਆਈਡੀ ਸਮੇਤ ਨਿਰਧਾਰਤ ਕੇਂਦਰਾਂ ‘ਤੇ ਜਾਣਾ ਹੋਵੇਗਾ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਭਲਾਈ ਸਕੀਮਾਂ ਦੇ ਨਾਂ ‘ਤੇ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਲੁੱਟ-ਖਸੁੱਟ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਭਰੋਸਾ ਦਿੱਤਾ ਕਿ ਨਾਗਰਿਕਾਂ ਨਾਲ ਧੋਖਾਧੜੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।

ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਪਾਰਦਰਸ਼ੀ ਅਤੇ ਲੋਕ-ਪੱਖੀ ਸਿਹਤ ਸੇਵਾਵਾਂ ਲਈ ਵਚਨਬੱਧ ਹੈ। ਇਹ ਸਕੀਮ ਲੋਕਾਂ ਲਈ ਹੈ ਅਤੇ ਇਹ ਸਾਰਿਆਂ ਲਈ ਮੁਫ਼ਤ ਅਤੇ ਪਹੁੰਚਯੋਗ ਰਹੇਗੀ।

Share199Tweet125Share50

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਫਰਾਂਸ ‘ਚ ਵੱਡਾ ਜਹਾਜ਼ ਹਾਦਸਾ; 11 ਲੋਕਾਂ ਦੀ ਮੌਤ

ਜੂਨ 29, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.