ਸੋਮਵਾਰ, ਜੂਨ 29, 2026 02:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

Rangla Punjab: ਕੁਲਦੀਪ ਸਿੰਘ ਧਾਲੀਵਾਲ ਨੇ ਸਨਅਤਕਾਰਾਂ ਨੂੰ ਸੂਬੇ ਵਿੱਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਦਾ ਸੂਤਰਧਾਰ ਦੱਸਿਆ।

by ਮਨਵੀਰ ਰੰਧਾਵਾ
ਫਰਵਰੀ 25, 2023
in ਪੰਜਾਬ
0

Punjab Government: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ ‘ਰੰਗਲਾ ਪੰਜਾਬ’ ਬਣਾਉਣ ਵਾਲੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਨਅਤਕਾਰਾਂ ਨੂੰ ਸੂਬੇ ਵਿੱਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਦਾ ਸੂਤਰਧਾਰ ਦੱਸਿਆ।

5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ- 2023 ਦੇ ਆਖ਼ਰੀ ਦਿਨ ਐਗਰੀ-ਫੂਡ ਪ੍ਰੋਸੈਸਿੰਗ ‘ਤੇ ਅਧਾਰਤ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਉਪਜਾਊ ਜਮੀਨ, ਵਧੀਆ ਗੁਣਵੱਤਾ ਵਾਲੇ ਨਹਿਰੀ ਪਾਣੀ, ਖੇਤੀ ਮਾਹਿਰ ਅਤੇ ਪ੍ਰਮੁੱਖ ਖੋਜਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਰੂਪ ਵਿੱਚ ਖੇਤੀ ਅਧਾਰਤ ਵਿੱਦਿਅਕ ਅਦਾਰੇ ਮੌਜੂਦ ਹਨ, ਇਸ ਕਰਕੇ ਪੰਜਾਬ ਨਿਵੇਸ਼ਕਾਂ ਲਈ ਇੱਕ ਢੁਕਵਾਂ ਸਥਾਨ ਹੈ।

ਡੇਅਰੀ ਫਾਰਮਿੰਗ ਦੀ ਮਹੱਤਤਾ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਮੁਕਤਸਰ ਸਾਹਿਬ ਨੂੰ ਮੱਛੀ ਪਾਲਣ ਦੇ ਧੁਰੇ ਵਜੋਂ ਉਭਾਰਨ ਦੀ ਸੰਭਾਵਨਾ ਦਾ ਜ਼ਿਕਰ ਕੀਤਾ ਅਤੇ ਇਸ ਖੇਤਰ ਦੇ ਵੱਧ ਤੋਂ ਵੱਧ ਵਿਕਾਸ ਲਈ ਢੁਕਵੇਂ ਮੰਡੀਕਰਨ ‘ਤੇ ਜ਼ੋਰ ਦਿੱਤਾ। ਲੋਕਾਂ ਲਈ ਸਿਹਤਮੰਦ ਭੋਜਨ ਨੂੰ ਯਕੀਨੀ ਬਣਾਉਣ ਦੇ ਪੱਖ ‘ਤੇ ਬੋਲਦਿਆਂ, ਮੰਤਰੀ ਨੇ ਨਿਵੇਸ਼ਕਾਂ ਨੂੰ ਸੂਬੇ ਭਰ ’ਚ ਕੋਲਡ ਸਟੋਰ ਸਥਾਪਤ ਕਰਨ ‘ਤੇ ਧਿਆਨ ਦੇਣ ਦੀ ਅਪੀਲ ਕੀਤੀ।

ਬੁਲਾਰਿਆਂ ਵਿੱਚ, ਪੈਪਸੀਕੋ ਦੇ ਜਾਰਜ ਕੂਵਰ ਨੇ ਖਪਤਕਾਰਾਂ ਲਈ ਸਿਹਤਮੰਦ ਅਤੇ ਚੰਗੇ ਭੋਜਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਪੈਪਸੀਕੋ ਦਾ ਸਭ ਤੋਂ ਵੱਡਾ ਭਾਈਵਾਲ ਗਰਦਾਨਿਆ। ਉਨਾਂ ਨੇ ਕੰਪਨੀ ਦੀ ਨਿਰਮਾਣ ਪ੍ਰਕਿਰਿਆ ਵਿੱਚ ਨਵਿਆਉਣਯੋਗ ਊਰਜਾ ਦੀ ਵਰਤੋਂ ਦੇ ਮਹੱਤਵ ‘ਤੇ ਵੀ ਜ਼ੋਰ ਦਿੱਤਾ।

ਨੈਸਲੇ ਇੰਡੀਆ ਦੇ ਸੰਦੀਪ ਗੋਇਲ ਨੇ ਕਿਸਾਨ ਭਾਈਚਾਰੇ ਨਾਲ ਨਜ਼ਦੀਕੀ ਤਾਲਮੇਲ ਨਾਲ ਕੰਮ ਕਰਨ ਬਾਰੇ ਵਿਚਾਰ ਪੇਸ਼ ਕੀਤੇ। ਉਨਾਂ ਅੱਗੇ ਦੱਸਿਆ ਕਿ ਨੈਸਲੇ ਕਿਸਾਨਾਂ ਤੋਂ ਖਰੀਦੇ ਗਏ ਦੁੱਧ ਨੂੰ ਹਮੇਸ਼ਾ ਤਾਜ਼ਾ ਅਤੇ ਠੰਡਾ ਰੱਖਣ ਲਈ ਫਾਰਮ ਕੂਲਿੰਗ ਟੈਂਕਾਂ ਦੀ ਵਰਤੋਂ ਕਰਦਾ ਹੈ, ਬਾਇਓ ਡਾਇਜੈਸਟਰਾਂ ਦੀ ਵਰਤੋਂ ਖਾਦ ਨੂੰ ਬਾਇਓ ਗੈਸ ਵਿੱਚ ਬਦਲਣ ਦੇ ਨਾਲ-ਨਾਲ ਇਲੈਕਟ੍ਰਿਕ ਵਾਹਨਾਂ ਰਾਹੀਂ ਦੁੱਧ ਦੀ ਢੋਆ-ਢੁਆਈ ਲਈ ਵੀ ਕੀਤੀ ਜਾਂਦੀ ਹੈ।

ਵੈਲਸਪਨ ਤੋਂ ਅਨਯ ਸ਼ੁਕਲਾ ਨੇ ਲਾਜਿਸਟਿਕ ਫੈਕਟਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਇਸ ਦੇ ਹਿੱਸੇ ਵਜੋਂ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਸਥਾਈ ਗੋਦਾਮਾਂ (ਵੇਅਰਹਾਊਸਾਂ) ਜੋ ਸੂਰਜੀ ਊਰਜਾ ‘ਤੇ ਅਧਾਰਤ ਹਨ, ਦੇ ਖੇਤਰ ਨਾਲ ਸਬੰਧਤ ਹੈ ਅਤੇ ਵਾਤਾਵਰਣ ਪੱਖੀ ਹਰਿਤ ਤਕਨਾਲੋਜੀ ਦੀ ਵਰਤੋਂ ਲਈ ਵਚਨਬੱਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 5th Progressive Punjab Investor Summit 2023aap punjabkuldeep singh dhaliwalpro punjab tvpunjab governmentpunjab newspunjabi news
Share207Tweet129Share52

Related Posts

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026
Load More

Recent News

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਫਰਾਂਸ ‘ਚ ਵੱਡਾ ਜਹਾਜ਼ ਹਾਦਸਾ; 11 ਲੋਕਾਂ ਦੀ ਮੌਤ

ਜੂਨ 29, 2026

Weather Update: 12 ਘੰਟਿਆਂ ਦੇ ਅੰਦਰ ਭਿਆਨਕ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਗਰਮੀ ਦੇ ਕਹਿਰ ਤੋਂ ਰਾਹਤ

ਜੂਨ 29, 2026

ਸੁਪਰੀਮ ਕੋਰਟ ਦਾ ਅਯੁੱਧਿਆ ‘ਚ ਚੋਰੀ ਦੇ ਮਾਮਲੇ ਦੀ ਪੇਸ਼ਕਸ਼ ਦੀ CBI ਜਾਂਚ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.