ਵੀਰਵਾਰ, ਅਕਤੂਬਰ 9, 2025 05:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਸੜਕੀ ਢਾਂਚੇ ‘ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ: ਹਰਭਜਨ ਸਿੰਘ ਈਟੀਓ

Harbhajan Singh ETO: ਮੰਤਰੀ ਨੇ ਇਹ ਵੀ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸੰਕਲਪ ਦੇਸ਼ ਵਿਆਪੀ ਚੇਤਨਾ ਦਾ ਹਿੱਸਾ ਹੈ ਅਤੇ ਇਸ ਮਿਸ਼ਨ ਦੀ ਦਿਸ਼ਾ ਵੱਲ ਅਜਿਹੇ ਸੈਮੀਨਾਰ ਅਹਿਮ ਭੂਮਿਕਾ ਨਿਭਾਉਂਦੇ ਹਨ।

by ਮਨਵੀਰ ਰੰਧਾਵਾ
ਜਨਵਰੀ 25, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Road Infrastructure in Punjab: ਵੱਡਮੁੱਲੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਹੀ ਅਸਲ ਅਰਥਾਂ ਵਿੱਚ ਵਿਕਾਸ ਹੈ ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਸਿਰਜਿਆ ਜਾ ਸਕੇਗਾ ਅਤੇ ਇਹ ਵਿਸ਼ਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੈਕਟਰ-26 ਸਥਿਤ ਮੈਗਸੀਪਾ ਵਿਖੇ ਵਿਰਟਗੇਨ ਕੰਪਨੀ ਦੀ ਅਗਵਾਈ ਹੇਠ ਸੜਕਾਂ ਦੇ ਨਿਰਮਾਣ ਲਈ ਰਹਿੰਦ-ਖੂੰਹਦ ਸਮਾਨ ਨੂੰ ਮੁੜ ਵਰਤੋਂ ਯੋਗ ਬਣਾਉਣ ਸਬੰਧੀ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ।

ਮੰਤਰੀ ਨੇ ਇਹ ਵੀ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸੰਕਲਪ ਦੇਸ਼ ਵਿਆਪੀ ਚੇਤਨਾ ਦਾ ਹਿੱਸਾ ਹੈ ਅਤੇ ਇਸ ਮਿਸ਼ਨ ਦੀ ਦਿਸ਼ਾ ਵੱਲ ਅਜਿਹੇ ਸੈਮੀਨਾਰ ਅਹਿਮ ਭੂਮਿਕਾ ਨਿਭਾਉਂਦੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਕੀਤੇ ਯਤਨ ਮਾਈਨ ਬਲਾਸਟਿੰਗ ਅਤੇ ਆਵਾਜਾਈ ਲਾਗਤ ਵਿੱਚ ਕਮੀ ਲਿਆਉਣ ਦੇ ਨਾਲ-ਨਾਲ ਵਾਤਾਵਰਣ ਪੱਖੀ ਵੀ ਹਨ। ਉਹਨਾਂ ਅੱਗੇ ਕਿਹਾ ਕਿ ਇਹ ਨਵੀਨ ਵਿਧੀ ਕਿਫ਼ਾਇਤੀ ਵੀ ਹੈ।

ਮੰਤਰੀ ਨੇ ਸਮੁੱਚੇ ਵਿਭਾਗ ਨੂੰ ਸੜਕੀ ਬੁਨਿਆਦੀ ਢਾਂਚੇ ਦੇ ਸੁਧਾਰ ਵੱਲ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਪੰਜਾਬ ਨੂੰ ਇਸ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਮੰਤਰੀ ਨੂੰ ਇਹ ਵੀ ਜਾਣੂੰ ਕਰਵਾਇਆ ਗਿਆ ਕਿ ਇਸ ਨਵੀਂ ਤਕਨੀਕ ਨਾਲ ਸੜਕ ਨਿਰਮਾਣ ਵਿਧੀ ਵਿੱਚ ਪੁਰਾਣੀ ਸਮੱਗਰੀ ਦੀ ਵਰਤੋਂ ਕਰਨ ਤੋਂ ਇਲਾਵਾ ਸੀਮਿੰਟ ਦੀ ਵਰਤੋਂ ਨੂੰ ਘਟਾ ਕੇ ਇਸ ਦੀ ਥਾਂ ਫੋਮ ਬਿਟੂਮਨ ਦੀ ਵਰਤੋਂ ਕੀਤੀ ਜਾਵੇਗੀ। ਇਸ ਨਾਲ ਸੜਕਾਂ ਦਾ ਮਿਆਰ ਵੀ ਬਿਹਤਰ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannHarbhajan Singh ETOpro punjab tvpunjab governmentpunjab newsPunjab PWD MinisterPunjab Road Infrastructurepunjabi news
Share206Tweet129Share52

Related Posts

ਪੰਜਾਬ ਦੇ ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ: 133 DSP ਤੇ ASP ਦੇ ਤਬਾਦਲੇ

ਅਕਤੂਬਰ 8, 2025

ਅੰਮ੍ਰਿਤਸਰ ਹਵਾਈ ਅੱਡੇ ‘ਤੇ 2.5 ਕਰੋੜ ਦਾ ਗਾਂਜਾ ਜ਼ਬਤ, ਬੈਂਕਾਕ ਤੋਂ ਆਏ 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 8, 2025

ਪੰਜਾਬ ‘ਚ ਪਾਕਿਸਤਾਨ ਤੋਂ ਚੱਲ ਰਹੇ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਫਿਰੋਜ਼ਪੁਰ ‘ਚ 2 ਹੈਂਡਲਰ ਗ੍ਰਿਫ਼ਤਾਰ

ਅਕਤੂਬਰ 8, 2025

ਪੰਜਾਬ ‘ਚ ਹੋਵੇਗੀ 2,500 ਬਿਜਲੀ ਕਰਮਚਾਰੀਆਂ ਦੀ ਭਰਤੀ, CM ਮਾਨ ਨੇ ਕਿਹਾ, “ਹੁਣ ਨਹੀਂ ਲੱਗਣਗੇ ਬਿਜਲੀ ਦੇ ਕੱਟ

ਅਕਤੂਬਰ 8, 2025

ਨਹੀਂ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ, ਫੋਰਟਿਸ ਹਸਪਤਾਲ ‘ਚ ਲਏ ਆਖ਼ਰੀ ਸਾਹ

ਅਕਤੂਬਰ 8, 2025

ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਅਕਤੂਬਰ 8, 2025
Load More

Recent News

ਪੰਜਾਬ ਦੇ ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ: 133 DSP ਤੇ ASP ਦੇ ਤਬਾਦਲੇ

ਅਕਤੂਬਰ 8, 2025

ਸਮੀਰ ਵਾਨਖੇੜੇ ਦੇ ਮਾਣਹਾਨੀ ਮਾਮਲੇ ‘ਚ ਅਦਾਕਾਰ ਸ਼ਾਹਰੁਖ ਖਾਨ ਦੀ ਕੰਪਨੀ-ਨੈੱਟਫਲਿਕਸ ਨੂੰ ਨੋਟਿਸ ਜਾਰੀ

ਅਕਤੂਬਰ 8, 2025

ਅੰਮ੍ਰਿਤਸਰ ਹਵਾਈ ਅੱਡੇ ‘ਤੇ 2.5 ਕਰੋੜ ਦਾ ਗਾਂਜਾ ਜ਼ਬਤ, ਬੈਂਕਾਕ ਤੋਂ ਆਏ 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 8, 2025

WhatsApp ਨੇ ਆਪਣੇ ਉਪਭੋਗਤਾਵਾਂ ਲਈ AI ਨਾਲ ਚਲਣ ਵਾਲਾ ਇਹ ਨਵਾਂ ਫੀਚਰ ਕੀਤਾ ਲਾਂਚ

ਅਕਤੂਬਰ 8, 2025

ਪੰਜਾਬ ‘ਚ ਪਾਕਿਸਤਾਨ ਤੋਂ ਚੱਲ ਰਹੇ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਫਿਰੋਜ਼ਪੁਰ ‘ਚ 2 ਹੈਂਡਲਰ ਗ੍ਰਿਫ਼ਤਾਰ

ਅਕਤੂਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.