ਐਤਵਾਰ, ਮਾਰਚ 8, 2026 09:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Bhagwant mann marriage : ਟਵਿੱਟਰ ਦੀ ਟਰੈਂਡਿੰਗ ‘ਚ ਛਾਏ ਡਾ. ਗੁਰਪ੍ਰੀਤ ਕੌਰ..

by propunjabtv
ਜੁਲਾਈ 7, 2022
in Featured News, ਪੰਜਾਬ, ਰਾਜਨੀਤੀ
0

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਇਆ ਹੈ। ਮੁੱਖ ਮੰਤਰੀ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਬਹੁਤ ਸਾਦੇ ਢੰਗ ਨਾਲ ਹੋਈਆਂ। ਮੁੱਖ ਮੰਤਰੀ ਮਾਨ ਨਾਲ ਲਾਵਾਂ ਲੈਣ ਤੋਂ ਪਹਿਲਾਂ ਗੁਰਪ੍ਰੀਤ ਕੌਰ ਨੇ ਟਵੀਟ ਕਰਕੇ ਇਕ ਤਸਵੀਰ ਸਾਂਝੀ ਕੀਤੀ ਸੀ। ਉਨ੍ਹਾਂ ਤਸਵੀਰ ਸਾਂਝੀ ਕਰਦਿਆਂ ਲਿਖਿਆ ਸੀ, ‘ਦਿਨ ਸ਼ਗਨਾਂ ਦਾ ਚੜ੍ਹਿਆ’।

ਮੁੱਖ ਮੰਤਰੀ ਮਾਨ ਨਾਲ ਵਿਆਹ ਕਰਵਾਉਣ ਤੋਂ ਬਾਅਦ ਹੀ ਡਾਕਟਰ ਗੁਰਪ੍ਰੀਤ ਕੌਰ ਦਾ ਨਾਂ #GurpreetKaur ਖੂਬ ਟਵਿਟਰ ’ਤੇ ਟ੍ਰੈਂਡ ਕਰਨ ਲੱਗਾ ਹੈ ਜੋ, ਅਜੇ ਵੀ ਜਾਰੀ ਹੈ।


ਭਗਵੰਤ ਸਿੰਘ ਮਾਨ ਦੇ ਡਾ. ਗੁਰਪ੍ਰੀਤ ਕੌਰ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਆਨੰਦ ਕਾਰਜ ਹੋ ਗਏ।।ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਜਦਕਿ ਮੁੱਖ ਮੰਤਰੀ ਦਾ ਭਾਣਜਾ ਉਨ੍ਹਾਂ ਦਾ ਸਰਬਾਲਾ ਬਣਿਆ।

ਇਸ ਦੌਰਾਨ ਰਾਘਵ ਚੱਢਾ ਨੇ ਵਿਆਹ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਤਸਵੀਰ ਸਾਂਝੀ ਕੀਤੀ ਹੈ।ਸੀਐਮ ਮਾਨ ਜਿੱਥੇ ਅੱਜ ਪੱਗ ਵਿਚ ਨਜ਼ਰ ਆ ਰਹੇ ਹਨ, ਉੱਥੇ ਹੀ ਉਨ੍ਹਾਂ ਦੀ ਹੋਣ ਵਾਲੀ ਪਤਨੀ ਲਾਲ ਰੰਗ ਦੇ ਲਹਿੰਗੇ ਵਿਚ ਬੇਹੱਦ ਖੂਬਸੂਰਤ ਲੱਗ ਰਹੇ ਸਨ।ਪੰਜਾਬ ਦੇ ਸੀਐਮ ਭਗਵੰਤ ਮਾਨ ਲਾੜੇ ਦੇ ਪਹਿਰਾਵੇ ਵਿੱਚ ਬਹੁਤ ਵਧੀਆ ਲੱਗ ਰਹੇ ਹਨ।

ਜਿਕਰਯੋਗ ਹੈ ਕਿ ਵਿਆਹ ‘ਚ ਸਿਰਫ਼ ਖਾਸ ਮਹਿਮਾਨ ਅਤੇ ਪਰਿਵਾਰਕ ਮੈਂਬਰ ਹੀ ਮੌਜੂਦ ਹਨ। ਕੁੱਲ 20 ਬਰਾਤੀ ਹਨ।

ਮਹਿਮਾਨਾਂ ਲਈ ਖਾਣੇ ਦਾ ਵੀ ਖ਼ਾਸ ਪ੍ਰਬੰਧ ਕੀਤਾ ਗਿਆ ਹੈ।

 

Tags: Bhagwant Mannbhagwant mann marriagebhagwant mann new wifedr gurpreet kaurPunjab CM
Share233Tweet146Share58

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.