ਮੰਗਲਵਾਰ, ਮਾਰਚ 31, 2026 10:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਸਾਲ 2023 ਕੈਲੰਡਰ

Year 2023 Calendar of Punjab: ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ।

by ਮਨਵੀਰ ਰੰਧਾਵਾ
ਜਨਵਰੀ 3, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ (Punjab government) ਦਾ ਕੈਲੰਡਰ ਜਾਰੀ ਕੀਤਾ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਅਤੇ ਅਧਿਕਾਰੀ ਹੋਰ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannCalendar of the Punjab GovernmentCMOpro punjab tvPunjab CMpunjabi newsYear 2023 Calendar of Punjab
Share210Tweet131Share53

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਮਾਰਚ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਮਾਰਚ 30, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.