ਸੋਮਵਾਰ, ਮਾਰਚ 30, 2026 08:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

“ਮੈਂ 3 ਕਰੋੜ ਪੰਜਾਬੀਆਂ ਦੇ ਪਿਆਰ ਵਿੱਚ ਪਾਗਲ ਹਾਂ”- ਭਗਵੰਤ ਮਾਨ

Punjab CM ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਨਾਰਾਜ਼ ਹੋ ਕੇ ਸੂਬੇ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਬੁਰੀ ਤਰ੍ਹਾਂ ਹਰਾ ਕੇ ਆਪਣੀ ਸਰਕਾਰ ਚੁਣੀ ਹੈ।

by ਮਨਵੀਰ ਰੰਧਾਵਾ
ਜੂਨ 16, 2023
in ਪੰਜਾਬ, ਵੀਡੀਓ
0
ਫਾਈਲ ਫੋਟੋ

ਫਾਈਲ ਫੋਟੋ

CM Mann VS Sukhbir Singh Badal: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਵਿਰੁੱਧ ਕੀਤੀ ਗੈਰ-ਸੰਸਦੀ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਉਨ੍ਹਾਂ ਲਈ ਵਧ ਰਹੇ ਜਨਤਕ ਸਮਰਥਨ ਤੋਂ ਦੁਖੀ ਹੋ ਕੇ ਅਕਾਲੀ ਦਲ ਦੇ ਮੁਖੀ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਨ੍ਹਾਂ ਨਕਾਰੇ ਹੋਏ ਆਗੂਆਂ, ਜਿਨ੍ਹਾਂ ਨੂੰ ਲੋਕਾਂ ਵੱਲੋਂ ਲਾਂਭੇ ਕੀਤਾ ਜਾ ਚੁੱਕਾ ਹੈ, ਨੂੰ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਨੂੰ ਆਪਣੀ ਜਾਗੀਰ ਸਮਝ ਕੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਨਾਰਾਜ਼ ਹੋ ਕੇ ਸੂਬੇ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਬੁਰੀ ਤਰ੍ਹਾਂ ਹਰਾ ਕੇ ਆਪਣੀ ਸਰਕਾਰ ਚੁਣੀ ਹੈ।

ਸੀਐਮ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਆਮ ਆਦਮੀ ਦੀ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਨਿਰਾਸ਼ ਹੋ ਕੇ ਇਨ੍ਹਾਂ ਆਗੂਆਂ ਨੇ ਅਜਿਹੀ ਭੱਦੀ ਭਾਸ਼ਾ ਦੀ ਵਰਤੋਂ ਕਰਕੇ ਨੈਤਿਕਤਾ ਦਾ ਪੱਲਾ ਛੱਡ ਕੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੀ ਜਨਤਾ ਸਬਕ ਸਿਖਾ ਕੇ ਇਨ੍ਹਾਂ ਨੂੰ ਉਨ੍ਹਾਂ ਦੀ ਜ਼ੁਬਾਨ ਵਿੱਚ ਜਵਾਬ ਦੇਵੇਗੀ।

ਆਹ ਦੇਖੋ ਪੰਜਾਬੀਓ..ਇਹਨਾਂ ਦੀ ਬੌਖਲਾਹਟ ਜਾਂ ਦਿਮਾਗੀ ਸੰਤੁਲਨ ਖਰਾਬ.. ਬਾਦਲ ਵੀ ਸਾਹਬ ..ਬਰਨਾਲਾ ਵੀ ਸਾਹਬ…ਬੇਅੰਤ ਸਿੰਘ ਵੀ ਅਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ” …ਕੋਈ ਗੱਲ ਨੀ ਸੁਖਬੀਰ ਸਿੰਘ ਜੀ ਮੇਰੇ ਨਾਲ ਕੁਦਰਤ ਐ ..ਮੇਰੇ ਨਾਲ ਲੋਕ ਨੇ ..ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਲੁੱਟਦਾ ਨਹੀਂ ਤੁਹਾਡੇ ਵਾਂਗ… pic.twitter.com/QPI9ljPalC

— Bhagwant Mann (@BhagwantMann) June 15, 2023

ਉਨ੍ਹਾਂ ਅੱਗੇ ਕਿਹਾ ਕਿ ਇਹ ਠੀਕ ਹੈ ਕਿ ਉਹ ਪਾਗਲ ਹਨ ਪਰ ਘੱਟੋ-ਘੱਟ ਉਹ ਜਨਤਕ ਦੌਲਤ ਨੂੰ ਨਹੀਂ ਲੁੱਟ ਰਹੇ, ਜਿਵੇਂ ਕਿ ਸੁਖਬੀਰ ਅਤੇ ਉਸ ਦੀ ਜੁੰਡਲੀ ਨੇ ਆਪਣੇ ਦੌਰ ਦੌਰਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਲੋਕ ਜਨ-ਜੀਵਨ ਵਿੱਚ ਬਹੁਤ ਨੀਵੇਂ ਡਿੱਗਦੇ ਜਾ ਰਹੇ ਹਨ ਪਰ ਆਉਣ ਵਾਲੇ ਸਮੇਂ ਵਿੱਚ ਲੋਕ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਜ਼ਰੂਰ ਦੇਣਗੇ।

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਨਾ ਮੁਆਫ਼ੀਯੋਗ ਗੁਨਾਹ ਕੀਤੇ ਹਨ ਅਤੇ ਸੂਬੇ ਦੇ ਲੋਕ ਇਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannpro punjab tvPunjab CMpunjab newspunjabi newsPunjabissukhbir badal
Share230Tweet144Share58

Related Posts

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026
Load More

Recent News

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.