ਮੰਗਲਵਾਰ, ਮਾਰਚ 3, 2026 04:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿਧਾਨ ਸਭਾ ‘ਚ CM ਮਾਨ ਨੇ PM ਮੋਦੀ ਤੇ ਸਾਬਕਾ CM ਚੰਨੀ ‘ਤੇ ਕੀਤੇ ਤਿੱਖੇ ਸ਼ਬਦੀ ਹਮਲੇ (ਵੀਡੀਓ)

ਪੰਜਾਬ ਦੀ ਆਪ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ।

by Bharat Thapa
ਮਾਰਚ 11, 2023
in ਪੰਜਾਬ, ਵੀਡੀਓ
0

ਪੰਜਾਬ ਦੀ ਆਪ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਵੱਲੋਂ ਬਜਟ ਦਾ ਵਿਰੋਧ ਕਰਨ ਵਾਲੇ ਇੱਕਲੇ-ਇੱਕਲੇ ਵਿਅਕਤੀ ਨੂੰ ਜਵਾਬ ਦਿੱਤਾ ਗਿਆ ਹੈ। ਗਲਾਂ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਨਹੀਂ ਬਖ਼ਸ਼ਿਆ। ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਘੇਰਿਆ ਗਿਆ ਹੈ।

ਕੇਂਦਰ ਤੋਂ ਵਿੱਤੀ ਸਹਾਇਤਾ ਮੰਗਣ ‘ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਸੀ ਕਿ ਇਕ ਤਾਂ ਕੇਂਦਰ ਦਾ ਵਿਰੋਧ ਕਰਦੇ ਹਨ ਤੇ ਦੂਜੇ ਪਾਸੇ ਉਨ੍ਹਾਂ ਤੋਂ ਮਦਦ ਮੰਗਦੇ ਹਨ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅਸੀਂ ਕੋਈ ਖੈਰਾਤ ਨਹੀਂ, ਮੰਗ ਰਹੇ ਅਸੀਂ ਤਾਂ ਆਪਣਾ ਹੱਕ ਮੰਗ ਰਹੇ ਹਾਂ। ਪੰਜਾਬ ਵੀ ਜੀਐਸਟੀ ਭਰਦਾ ਹੈ ਤੇ ਉਨ੍ਹਾਂ ਨੂੰ ਦਿੰਦਾ ਹੈ। ਪੰਜਾਬ ਸਾਸਕਾ ਮੁੱਖ ਮੰਤਰੀ ਚਰਨਜੀਤ ਸਿੰਘ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਬਰਬਾਦੀ ਦੇ ਉਹ ਵੀ ਇਕ ਕਾਰਨ ਹਨ। ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾ ਦੇ ਨਾਂ ‘ਤੇ ਨਾਜਾਇਜ਼ ਜਾਈਦਾਦ ਬਣਾਈ ਹੈ ਜਿਸ ਤਹਿਤ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਨੋਟਿਸ ਭੇਜਿਆ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannformer Punjab CM Channipm modipropunjabtv
Share389Tweet243Share97

Related Posts

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026
Load More

Recent News

Jackpot City Casino Bonus Codes 2021

ਮਾਰਚ 2, 2026

Earn High Commissions Promoting Casino Affiliate Marketing Programs

ਮਾਰਚ 2, 2026

Spa Casino Palm Springs New Years Eve Celebration

ਮਾਰਚ 2, 2026

Best Rated Online Casino Canada

ਮਾਰਚ 2, 2026

Best NYC Online Casino Sites for Real Money Play

ਮਾਰਚ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.