ਬੁੱਧਵਾਰ, ਜੁਲਾਈ 1, 2026 12:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਬਦਲਣ ਦੀਆਂ ਖ਼ਬਰਾਂ ‘ਤੇ ਬੋਲੇ ਭਗਵੰਤ ਮਾਨ, ਕਿਹਾ “ਮੈਂ 3 ਦਿਨ ਹਸਪਤਾਲ ਰਿਹਾ ਮੇਰੇ ਮਗਰੋਂ 4 ਮੁੱਖ ਮੰਤਰੀ ਬਣਾ ਦਿੱਤੇ”

by Pro Punjab Tv
ਸਤੰਬਰ 14, 2025
in Featured, Featured News, ਪੰਜਾਬ, ਰਾਜਨੀਤੀ
0

ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਦਾਖ਼ਲ ਸਨ । ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਸੀਐੱਮ ਮਾਨ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। CM ਮਾਨ ਨੇ ਵਿਰੋਧੀ ਧਿਰਾਂ ਵੱਲੋਂ ਜੋ ਮੁੱਖ ਮੰਤਰੀ ਬਦਲੇ ਜਾਣ ਦੀਆਂ ਬਿਆਨਬਾਜ਼ੀਆਂ ਦਿੱਤੀਆਂ ਜਾ ਰਹੀਆਂ ਹਨ ਉਸ ‘ਤੇ ਜਵਾਬ ਦਿੰਦਿਆਂ ਕਿਹਾ ਕਿ ਮੈਂ 3 ਦਿਨ ਹਸਪਤਾਲ ਗਿਆ ਤਾਂ ਵਿਰੋਧੀਆਂ ਨੇ ਮਗਰੋਂ 4 ਮੁੱਖ-ਮੰਤਰੀ ਬਣਾ ਦਿੱਤੇ।

ਸੀਐੱਮ ਮਾਨ ਨੇ ਕਿਹਾ ਕਿ ਕੁਝ ਲੋਕ ਅਜਿਹੇ ਹਨ ਜੋ ਸੋਸ਼ਲ ਮੀਡੀਆ ‘ਤੇ ਗਲਤ ਪ੍ਰਚਾਰ ਕਰ ਰਹੇ ਹਨ। ਮੈਂ ਹਸਪਤਾਲ ਦਾਖਲ ਸੀ ਤਾਂ ਕੁਝ ਮੀਡੀਆ ਚੈਨਲ ਵਾਲੇ 3-4 ਮੁੱਖ ਮੰਤਰੀ ਪੰਜਾਬ ਵਿਚ ਬਣਾਉਣ ਦੀਆਂ ਗੱਲਾਂ ਕਰਨ ਲੱਗੇ ਸਨ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੀ ਕਹਿ ਚੁੱਕੇ ਨੇ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਦਲੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੀ ਰਹਿਣਗੇ ਪਰ ਫਿਰ ਵੀ ਫੇਸਬੁੱਕ ਵਾਲੇ ਵਿਦਵਾਨ ਫ਼ਰਜ਼ੀ ਖ਼ਬਰਾਂ ਫੈਲਾਉਂਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਜਿਹੀਆਂ ਫਰਜ਼ੀ ਖ਼ਬਰਾਂ ਤੋਂ ਬਚਣ ਦੀ ਅਪੀਲ ਕੀਤੀ।

Share205Tweet128Share51

Related Posts

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.