ਮੰਗਲਵਾਰ, ਜੁਲਾਈ 7, 2026 09:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਿਨਾ ਨਾਂ ਲਏ ਮਨਪ੍ਰੀਤ ਬਾਦਲ ‘ਤੇ ਭਗਵੰਤ ਮਾਨ ਨੇ ਸਾਧਿਆ ਨਿਸ਼ਾਨਾ, ਟਵੀਟ ਕਰ ਕਿਹਾ, ‘ਖਾਲੀ ਪੀਪਾ’ …

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ 'ਤੇ ਤਿੱਖਾ ਤੰਨਜ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ, ‘ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ’ ਬਣਾ ਕੇ 9 ਵਾਰ ਬਜਟ ਪੇਸ਼ ਕਰਨ ਵਾਲੇ, ਜਿੰਨਾ ਦੇ ਰਿਸ਼ਤੇਦਾਰਾਂ ਦੇ ਨਾਮ 'ਤੇ

by Bharat Thapa
ਮਾਰਚ 11, 2023
in ਪੰਜਾਬ
0
cm mann

cm mann

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ‘ਤੇ ਤਿੱਖਾ ਤੰਨਜ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ, ‘ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ’ ਬਣਾ ਕੇ 9 ਵਾਰ ਬਜਟ ਪੇਸ਼ ਕਰਨ ਵਾਲੇ, ਜਿੰਨਾ ਦੇ ਰਿਸ਼ਤੇਦਾਰਾਂ ਦੇ ਨਾਮ ‘ਤੇ “ਟੈਕਸ” ਵਸੂਲਿਆ ਜਾਂਦਾ ਰਿਹਾ, ਨੀਲੀ ਤੋਂ ਪੀਲੀ, ਪੀਲੀ ਤੋਂ ਚਿੱਟੀ ਤੇ ਚਿੱਟੀ ਤੋਂ ਭਗਵੀਂ ਪੱਗ ਰੰਗਣ ਵਾਲੇ ਵੀ ਸਾਡੇ ਲੋਕ ਪੱਖੀ ਬਜਟ ਬਾਰੇ ਨੁਕਤਾਚੀਨੀ ਕਰ ਰਹੇ ਨੇ ! ਰੱਬ ਪੰਜਾਬ ਤੇ ਮੇਹਰ ਕਰੇ।

ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ ਬਜਟ ਪੇਸ਼ ਕਰਨ ਵਾਲੇ ..ਜਿੰਨਾ ਦੇ ਰਿਸ਼ਤੇਦਾਰਾਂ ਦੇ ਨਾਮ ਉੱਤੇ “ਟੈਕਸ” ਵਸੂਲਿਆ ਜਾਂਦਾ ਰਿਹਾ ..ਨੀਲੀ ਤੋਂ ਪੀਲ਼ੀ..ਪੀਲ਼ੀ ਤੋਂ ਚਿੱਟੀ ਤੇ ਚਿੱਟੀ ਤੋਂ ਭਗਵੀਂ ਪੱਗ ਰੰਗਣ ਵਾਲੇ ਵੀ ਸਾਡੇ ਲੋਕ ਪੱਖੀ ਬਜਟ ਬਾਰੇ ਨੁਕਤਾਚੀਨੀ ਕਰ ਰਹੇ ਨੇ ! ..ਰੱਬ ਪੰਜਾਬ ਤੇ ਮੇਹਰ ਕਰੇ..

— Bhagwant Mann (@BhagwantMann) March 11, 2023

ਦੱਸ ਦਈਏ ਕਿ ਬੀਤੇ ਕੱਲ੍ਹ ਭਾਜਪਾ ਵੱਲੋਂ ਬਜਟ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ ਸੀ। ਇਸ ਦੌਰਾਨ ਮਨਪ੍ਰੀਤ ਬਾਦਲ ਵੀ ਮੌਜੂਦ ਸੀ। ਮਨਪ੍ਰੀਤ ਬਾਦਲ ਨੇ ਬਜਟ ਦੀ ਨਿਖੇਧੀ ਕਰਦਿਆਂ ਨੁਕਤਾਚੀਨੀ ਕੀਤੀ ਸੀ।

ਮਨਪ੍ਰੀਤ ਬਾਦਲ ਪਹਿਲਾਂ ਅਕਾਲੀ ਦਲ ਵਿੱਚ ਰਹਿੰਦੇ ਹੋਏ ਵਿੱਤ ਮੰਤਰੀ ਰਹੇ ਸੀ।ਇਸ ਤੋਂ ਬਾਅਦ ਉਹ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ, ਕਾਂਗਰਸ ਦੀ ਸਰਕਾਰ ਸਮੇਂ ਵੀ ਉਹ ਵਿੱਤ ਮੰਤਰੀ ਰਹੇ। ਇਸ ਤੋਂ ਬਾਅਦ ਹੁਣ ਕੁਝ ਸਮਾਂ ਪਹਿਲਾਂ ਹੀ ਮਨਪ੍ਰੀਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'Khali Pipa'Bhagwant Mannmanpreet badalpropunjabtvtargetedtweeting
Share218Tweet136Share54

Related Posts

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਜੁਲਾਈ 7, 2026

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ : ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਜੁਲਾਈ 7, 2026

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026
Load More

Recent News

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਜੁਲਾਈ 7, 2026

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ : ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਜੁਲਾਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.