Bhagwant Mann Press Conference: ਪੰਜਾਬ ਦੇ ਸੀਐਮ ਭਗਵੰਤ ਮਾਨ ਸੋਮਵਾਰ ਬਾਅਦ ਦੁਪਹਿਰ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕਰ ਸਕਦੇ ਹਨ। ਦੱਸ ਦਈਏ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਸੀਐਮ ਮਾਨ ਦਸ ਮਹੀਨਿਆਂ ‘ਚ ਪੰਜਾਬ ਵਿੱਚ ਕੀਤੇ ਨਿਵੇਸ਼ ਦੀ ਜਾਣਕਾਰੀ ਸਾਂਝੀ ਕਰ ਸਕਦੇ ਹਨ।
ਦੱਸ ਦਈਏ ਕਿ ਬੀਤੇ ਦਿਨੀਂ ਮਾਨ ਬੰਗਲੌਰ, ਚੇਨਈ, ਹੈਦਰਾਬਾਦ ਅਤੇ ਮੁੰਬਈ ਵਿੱਚ ਨਿਵੇਸ਼ਕਾਂ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਨੇ ਇਨ੍ਹਾਂ ਸੂਬਿਆਂ ਦੇ ਵਖਰੇ-ਵਖਰੇ ਰੀਅਲ ਅਸਟੇਟ, ਨਿਰਮਾਣ, ਸਟੀਲ ਅਤੇ ਹੋਰ ਖੇਤਰਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕੰਪਨੀਆਂ ਨੂੰ ਪੰਜਾਬ ‘ਚ ਵੱਡੇ ਨਿਵੇਸ਼ ਦਾ ਸੱਦਾ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h