Bhgawant Mann: ਪੰਜਾਬ ਦੇ ਸੀਐਮ ਭਗਵੰਤ ਮਾਨ ਲਾਈਵ ਹੋਏ। ਇਸ ਦੌਰਾਨ ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਸੂਬੇ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ।ਮਾਨ ਦੇ ਐਲਾਨ ਮੁਤਾਬਕ ਸਵੇਰੇ 7:30 ਵਜੇ ਤੋਂ 2 ਵਜੇ ਤੱਕ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਮੈਂ ਵੀ ਆਪਣੇ ਦਫ਼ਤਰ ਸਵੇਰੇ 7:30 ਵਜੇ ਪਹੁੰਚਾਂਗਾ। ਦੱਸ ਦਈਏ ਐਲਾਨ ਮੁਤਾਬਕ ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ।