ਸ਼ੁੱਕਰਵਾਰ, ਫਰਵਰੀ 13, 2026 04:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਪਹੁੰਚੇ, ਜਿਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਤੇ ਸਤਿਗੁਰੂ ਦਾ ਸ਼ੁਕਰਾਨਾ ਕਰਨ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਾਂ।

by Bharat Thapa
ਫਰਵਰੀ 24, 2023
in ਪੰਜਾਬ
0

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਪਹੁੰਚੇ, ਜਿਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਤੇ ਸਤਿਗੁਰੂ ਦਾ ਸ਼ੁਕਰਾਨਾ ਕਰਨ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਾਂ। ਭਾਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਦੀ ਰਿਹਾਈ ਨਾਲ ਪੰਥ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਤੁਫਾਨ ਸਿੰਘ ‘ਤੇ ਪੁਲਿਸ ਵੱਲੋਂ ਨਾਜਾਇਜ਼ ਤੌਰ ‘ਤੇ ਕਾਰਵਾਈ ਕੀਤੀ ਗਈ ਸੀ।
ਜਿਸ ਕਾਰਨ ਸਾਨੂੰ ਮਜ਼ਬੂਰਨ ਥਾਣੇ ਦਾ ਘਿਰਾਓ ਕਰਨਾ ਪਿਆ, ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੋਕਿਆ ਗਿਆ ਸੀ। ਜਿਸ ਕਰਕੇ ਉਥੇ ਮੌਜੂਦ ਨੌਜਵਾਨ ਭੜਕ ਗਏ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਅਤੇ ਸਾਡੇ ਸਾਥੀਆਂ ਵੱਲੋਂ ਕੁਝ ਵੀ ਗਲਤ ਨਹੀਂ ਕੀਤਾ ਗਿਆ। ਇਸ ਤਰ੍ਹਾਂ ਦੇ ਕੰਮ ਤਾਂ ਬਾਕੀ ਸਟੇਟਾਂ ਵਿਚ ਵੀ ਹੁੰਦੇ ਹੀ ਰਹਿੰਦੇ ਹਨ। ਅੰਮ੍ਰਿਤਪਾਲ ਸਿੰਘ ਵੱਲੋਂ ਪੁਲਿਸ ਪ੍ਰਸ਼ਾਸ਼ਨ ਨੂੰ ਸਿੱਧੇ ਤੌਰ ‘ਤੇ ਚੈਲੰਜ ਕਰਦੇ ਹੋਏ ਕਿਹਾ ਕਿ ਜੇਕਰ ਡੀ ਜੀ ਪੀ ਵੱਲੋਂ ਆਪਣੇ ਬਿਆਨਾਂ ਉੱਤੇ ਕਿਸੇ ਤਰ੍ਹਾਂ ਦੀ ਵੀ ਕੋਈ ਕਾਰਵਾਈ ਕੀਤੀ ਤਾਂ ਸਾਡੇ ਵੱਲੋਂ ਕੱਲ ਨਾਲੋ ਵੀ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhai Amritpal Singhpaid obeisancepropunjabtvSri Harimandar Sahib
Share220Tweet138Share55

Related Posts

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.