ਮੰਗਲਵਾਰ, ਜਨਵਰੀ 27, 2026 04:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕਲਕੱਤਾ ਕਾਂਡ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਮਿਸਾਲੀ ਸਜ਼ਾ ਦੇਣ ਦੀ ਮੰਗ

by Gurjeet Kaur
ਅਗਸਤ 20, 2024
in ਦੇਸ਼
0

ਬੀਤੇ ਦਿਨੀਂ ਕਲਕੱਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਸਿੱਖਿਆਰਥੀ ਡਾਕਟਰ ਔਰਤ ਨਾਲ਼ ਗੁੰਡਾ ਗ੍ਰੋਹ ਵੱਲੋਂ ਸਮੂਹਕ ਬਲਾਤਕਾਰ ਕਰਨ ਤੋਂ ਬਾਅਦ ਉਸਦਾ ਬੇਰਹਿਮੀ ਨਾਲ ਕਤਲ ਕਰਨ ਦੀ ਘਿਨਾਉਣੀ ਘਟਨਾ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਸ ਬਾਰੇ ਸਾਂਝਾ ਪ੍ਰੈੱਸ ਨੋਟ ਜਾਰੀ ਕਰਦਿਆਂ ਇਸ ਵਹਿਸ਼ੀਆਨਾ ਕਾਰੇ ਦੇ ਦੋਸ਼ੀ ਦਰਿੰਦਿਆਂ ਨੂੰ ਸਖ਼ਤ ਤੋਂ ਸਖ਼ਤ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ।

ਇਸ ਦਰਿੰਦਗੀ ਖਿਲਾਫ ਸੰਘਰਸ਼ਸ਼ੀਲ ਹੜਤਾਲੀ ਡਾਕਟਰਾਂ ਅਤੇ ਹੋਰ ਤਬਕਿਆਂ ਦੇ ਸੰਘਰਸ਼ਾਂ ਦੀ ਹਮਾਇਤ ਕੀਤੀ ਗਈ ਹੈ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਦੇਸ਼ ਭਰ ਅੰਦਰ ਲਗਭਗ ਰੋਜ਼ਾਨਾ ਵਾਪਰ ਰਹੀਆਂ ਅਜਿਹੀਆਂ ਅਣਮਨੁੱਖੀ ਵਹਿਸ਼ੀ ਘਟਨਾਵਾਂ ਲਈ ਮੁੱਖ ਤੌਰ ਉੱਤੇ ਰਾਜਨੀਤਕ ਸਮਾਜਿਕ ਪ੍ਰਬੰਧ ਜ਼ਿੰਮੇਵਾਰ ਹੈ। ਕਿਉਂਕਿ ਆਮ ਤੌਰ ‘ਤੇ ਅਜਿਹੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ। ਸਗੋਂ ਸਮਾਜ ਅੰਦਰ ਔਰਤ ਵਰਗ ਬਾਰੇ ਪ੍ਰਚਲਤ ਪਿਛਾਂਹ-ਖਿੱਚੂ ਜਗੀਰੂ ਧਾਰਨਾਵਾਂ ਤੋਂ ਸਮਾਜ ਨੂੰ ਮੁਕਤ ਕਰਨ ਲਈ ਵੀ ਕਿਸੇ ਹਕੂਮਤੀ ਪਾਰਟੀ ਜਾਂ ਉਨ੍ਹਾਂ ਦੀ ਸਰਕਾਰ ਵੱਲੋਂ ਗੰਭੀਰ ਉਪਰਾਲੇ ਨਹੀਂ ਕੀਤੇ ਜਾਂਦੇ। ਔਰਤਾਂ ਨੂੰ ਬਰਾਬਰ ਦੇ ਇਨਸਾਨ ਹੋਣ ਦਾ ਸਮਾਜਿਕ ਦਰਜਾ ਨਹੀਂ ਦਿੱਤਾ ਜਾਂਦਾ। ਪਰਸੋਂ ਡੇਹਰਾਦੂਨ ਦੇ ਬੱਸ ਸਟੈਂਡ ਵਿੱਚ ਸਰਕਾਰੀ ਬੱਸ ਅੰਦਰ ਕਿਸ਼ੋਰ ਬਾਲੜੀ ਨਾਲ ਦਿਨ ਦਿਹਾੜੇ ਵਾਪਰੀ ਬਲਾਤਕਾਰ ਦੀ ਘਟਨਾ ਅਤੇ ਕੁੱਝ ਸਮਾਂ ਪਹਿਲਾਂ ਕਪੂਰਥਲਾ ਵਿਖੇ ਇੱਕ ਮਾਸੂਮ ਬਾਲੜੀ ਨਾਲ ਵਾਪਰੀ ਦਰਿੰਦਗੀ ਭਰਪੂਰ ਘਟਨਾ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਕਰਦੀਆਂ ਹਨ। ਇਨ੍ਹਾਂ ਕਾਰਿਆਂ ਦੇ ਦੋਸ਼ੀਆਂ ਨੂੰ ਵੀ ਸਖ਼ਤ ਤੋਂ ਸਖ਼ਤ ਮਿਸਾਲੀ ਸਜ਼ਾ ਦੇਣ ਦੀ ਮੰਗ ਕਿਸਾਨ ਆਗੂਆਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਆਪਣੀ ਜਥੇਬੰਦੀ ਦੇ ਸਮੂਹ ਆਗੂਆਂ ਕਾਰਕੁਨਾਂ ਨੂੰ ਸੱਦਾ ਦਿੱਤਾ ਹੈ ਕਿ ਇਨ੍ਹੀਂ ਦਿਨੀਂ ਖੇਤੀ-ਨੀਤੀ ਮੋਰਚੇ ਦੀ ਪਿੰਡ ਪਿੰਡ ਚੱਲ ਰਹੀ ਲਾਮਬੰਦੀ ਤਿਆਰੀ ਮੁਹਿੰਮ ਦੌਰਾਨ ਇਸ ਗੰਭੀਰ ਸਮਾਜਿਕ ਰਾਜਨੀਤਕ ਮਸਲੇ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

Tags: Docterfarmer leadersKolkata Protestpro punjab tvpunjabi news
Share209Tweet131Share52

Related Posts

ਕੇਂਦਰੀ ਰਾਜ ਮੰਤਰੀ, ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਗਣਤੰਤਰ ਦਿਵਸ 2026 ਲਈ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦੇ ਗਏ ਪੰਚਾਇਤ ਪ੍ਰਤੀਨਿਧੀਆਂ ਦਾ ਕੀਤਾ ਸਨਮਾਨ

ਜਨਵਰੀ 26, 2026

ਭਾਰਤ ਭਰ ਤੋਂ 100 ਤੋਂ ਵੱਧ PMIS ਸਿਖਿਆਰਥੀ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ

ਜਨਵਰੀ 26, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਣਤੰਤਰ ਦਿਵਸ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਜਨਵਰੀ 26, 2026

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਰਲੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026
Load More

Recent News

ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਕਰਨਗੇ ਪੰਜਾਬ ਦਾ ਦੌਰਾ

ਜਨਵਰੀ 27, 2026

ਆਸਟ੍ਰੇਲੀਆ ਤੋਂ ਬਾਅਦ ਹੁਣ ਇਹ ਦੇਸ਼ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਉਣ ਜਾ ਰਿਹਾ ਹੈ ਪਾਬੰਦੀ

ਜਨਵਰੀ 27, 2026

12ਵੀਂ ਜਮਾਤ ਦੇ ਇੱਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ

ਜਨਵਰੀ 27, 2026

ਪੰਜਾਬ ਵਿੱਚ ਮੌਸਮ ਫਿਰ ਬਦਲਿਆ, ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਸ਼ੁਰੂ

ਜਨਵਰੀ 27, 2026

ਸੀਜੀਸੀ ਯੂਨੀਵਰਸਿਟੀ ਮੋਹਾਲੀ ‘ਚ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਜਨਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.