ਵੀਰਵਾਰ, ਸਤੰਬਰ 3, 2026 10:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਕਿਯੂ ਉਗਰਾਹਾਂ ਵੱਲੋਂ 26 ਜਨਵਰੀ ਦੀ ਜੀਂਦ ਮਹਾਂ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਅੰਗ ਵਜੋਂ 26 ਜਨਵਰੀ ਨੂੰ ਉੱਤਰੀ ਭਾਰਤ ਦੇ 6 ਸੂਬਿਆਂ ਦੇ ਕਿਸਾਨਾਂ ਦੀ ਜੀਂਦ (ਹਰਿਆਣਾ) ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਦੀ ਮੁਕੰਮਲ ਕਾਮਯਾਬੀ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜ਼ੋਰਦਾਰ ਤਿਆਰੀ ਮੁਹਿੰਮ ਵਿੱਢ ਦਿੱਤੀ ਗਈ ਹੈ।

by Bharat Thapa
ਜਨਵਰੀ 10, 2023
in ਪੰਜਾਬ
0

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਅੰਗ ਵਜੋਂ 26 ਜਨਵਰੀ ਨੂੰ ਉੱਤਰੀ ਭਾਰਤ ਦੇ 6 ਸੂਬਿਆਂ ਦੇ ਕਿਸਾਨਾਂ ਦੀ ਜੀਂਦ (ਹਰਿਆਣਾ) ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਦੀ ਮੁਕੰਮਲ ਕਾਮਯਾਬੀ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜ਼ੋਰਦਾਰ ਤਿਆਰੀ ਮੁਹਿੰਮ ਵਿੱਢ ਦਿੱਤੀ ਗਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਮੁਹਿੰਮ ਦੀ ਠੋਸ ਵਿਉਂਤਬੰਦੀ ਬੀਤੇ ਦਿਨ ਬਰਨਾਲਾ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਉਲੀਕੀ ਗਈ ਹੈ। ਇਸ ਵਿਉਂਤ ਮੁਤਾਬਕ 12 ਜਨਵਰੀ ਨੂੰ ਸਰਗਰਮ ਔਰਤਾਂ ਦੀ ਸੂਬਾ ਪੱਧਰੀ ਤਿਆਰੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤੀ ਜਾਵੇਗੀ। 14 ਜਨਵਰੀ ਨੂੰ ਸੰਗਰੂਰ, 15 ਨੂੰ ਮਲੇਰਕੋਟਲਾ ਤੇ ਲੁਧਿਆਣਾ, 16 ਨੂੰ ਮੋਗਾ, ਬਰਨਾਲਾ, ਪਟਿਆਲਾ, ਫਾਜ਼ਿਲਕਾ ਤੇ ਫਰੀਦਕੋਟ, 18 ਨੂੰ ਮਾਨਸਾ ਜ਼ਿਲ੍ਹਿਆਂ ਦੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਬਾਕੀ ਜ਼ਿਲ੍ਹਿਆਂ ਦੀਆਂ ਮੀਟਿੰਗਾਂ ਦੀਆਂ ਮਿਤੀਆਂ ਬਾਰੇ ਵੀ ਉਨ੍ਹਾਂ ਵੱਲੋਂ ਜਲਦੀ ਫੈਸਲੇ ਕੀਤੇ ਜਾਣਗੇ।

ਆਗੂਆਂ ਨੇ ਦੱਸਿਆ ਕਿ ਇਸ ਦੇਸ਼ ਵਿਆਪੀ ਅੰਦੋਲਨ ਦੀਆਂ ਮੁੱਖ ਮੰਗਾਂ ਵਿੱਚ ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮ ਐੱਸ ਪੀ ‘ਤੇ ਮੁਕੰਮਲ ਖਰੀਦ ਦੀ ਕਾਨੂੰਨੀ ਗਰੰਟੀ ਕਰਾਉਣ, ਲਖੀਮਪੁਰ ਖੀਰੀ ਕਤਲਕਾਂਡ ਸੰਬੰਧੀ ਪੂਰਾ ਇਨਸਾਫ਼ ਲੈਣ, ਬਿਜਲੀ ਬਿੱਲ 2021 ਰੱਦ ਕਰਾਉਣ, ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ ਦਾ ਖਾਤਮਾ, 60 ਸਾਲ ਤੋਂ ਉੱਪਰ ਹਰ ਕਿਸਾਨ ਤੇ ਖੇਤ ਮਜ਼ਦੂਰ ਸਮੇਤ ਔਰਤਾਂ ਨੂੰ ਬੁਢਾਪਾ ਪੈਨਸ਼ਨ, ਫ਼ਸਲਾਂ ਦੀ ਤਬਾਹੀ ਦੇ ਪੂਰੇ ਮੁਆਵਜ਼ੇ ਦੀ ਗਰੰਟੀ ਵਾਲਾ ਫਸਲੀ ਬੀਮਾ ਚਾਲੂ ਕਰਾਉਣ, ਦਿੱਲੀ ਅੰਦੋਲਨ ਸਮੇਂ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ ਅਤੇ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ ਦੇ ਸਾਰੇ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਉਣਾ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਇੱਕ ਹੋਰ ਅਹਿਮ ਫੈਸਲੇ ਰਾਹੀਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਦੁਫੇੜਬਾਜ਼ ਤੇ ਫੁੱਟਪਾਊ ਕਾਰਵਾਈਆਂ ਕਾਰਨ ਉਸਦੀ ਮੁੱਢਲੀ ਮੈਂਬਰਸ਼ਿਪ ਖਾਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬਾਕਾਇਦਾ ਸੂਬਾ ਕਮੇਟੀ ਦੇ ਫੈਸਲਿਆਂ ਮੁਤਾਬਕ ਉਸਨੂੰ ਜਥੇਬੰਦੀ ਵਿਰੋਧੀ ਕਾਰਵਾਈਆਂ ਬੰਦ ਕਰਨ ਦੀਆਂ ਬਾਰ ਬਾਰ ਚਿਤਾਵਨੀਆਂ ਦੇਣ ਦੇ ਬਾਵਜੂਦ ਉਹ ਨਹੀਂ ਰੁਕੇ ਸਗੋਂ ਵਧੇਰੇ ਤੇਜ਼ੀ ਫੜਦੇ ਗਏ। ਜਿਸ ਕਾਰਨ ਉਨ੍ਹਾਂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਨਾ ਪਿਆ ਹੈ।

ਇਸ ਮੌਕੇ ਸੂਬਾ ਕਮੇਟੀ ਵੱਲੋਂ ਜਥੇਬੰਦੀ ਨਾਲ ਜੁੜੇ ਸਮੂਹ ਕਿਸਾਨਾਂ ਮਜ਼ਦੂਰਾਂ ਔਰਤਾਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ੍ਰੀ ਲੌਂਗੋਵਾਲ ਭ੍ਰਿਸ਼ਟਾਚਾਰ ਦੇ ਦੋਸ਼ੀ ਸਾਬਤ ਹੋ ਚੁੱਕੇ ਉਸਦੇ ਮੁੱਠੀ ਭਰ ਹਮਾਇਤੀਆਂ ਦੇ ਬੇਬੁਨਿਆਦ ਭੰਡੀ ਪ੍ਰਚਾਰ ਨੂੰ ਦਰਕਿਨਾਰ ਕਰਦਿਆਂ ਕਾਰਪੋਰੇਟ ਪੱਖੀ ਲੁਟੇਰੀਆਂ ਹਕੂਮਤਾਂ ਵਿਰੁੱਧ ਉਲੀਕੇ ਹੋਏ ਸੰਘਰਸ਼ ਪ੍ਰੋਗਰਾਮਾਂ ਨੂੰ ਕਾਮਯਾਬ ਕਰਨ ਲਈ ਜੀ ਜਾਨ ਨਾਲ ਜੁਟ ਜਾਣ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhakiu UgrahanJanuary 26Jind Maha Rallypropunjabtvstartedvigorous preparations
Share209Tweet131Share52

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.