ਵੀਰਵਾਰ, ਮਾਰਚ 5, 2026 08:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੇਂਡੂ ਖੇਤ ਮਜ਼ਦੂਰ ਆਗੂਆਂ ਦੇ ਘਰੀਂ ਛਾਪੇਮਾਰੀ ਦੀ ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਸਖ਼ਤ ਨਿਖੇਧੀ

'ਆਪ' ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਪੇਂਡੂ ਖੇਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੇ ਘਰੀਂ ਪੁਲਿਸ ਵੱਲੋਂ ਛਾਪੇਮਾਰੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਇਸ ਸੰਬੰਧੀ ਅੱਜ ਇੱਥੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ

by Bharat Thapa
ਜਨਵਰੀ 24, 2023
in ਪੰਜਾਬ
0

ਚੰਡੀਗੜ੍ਹ- ‘ਆਪ’ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਪੇਂਡੂ ਖੇਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੇ ਘਰੀਂ ਪੁਲਿਸ ਵੱਲੋਂ ਛਾਪੇਮਾਰੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਇਸ ਸੰਬੰਧੀ ਅੱਜ ਇੱਥੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਵੀ ਪਹਿਲੀਆਂ ਕਿਸਾਨ ਮਜ਼ਦੂਰ ਵਿਰੋਧੀ ਸਰਕਾਰਾਂ ਵਾਂਗ ਹੀ ਪੁਲਿਸ ਦੇ ਜ਼ੋਰ ਮਜ਼ਦੂਰਾਂ ਦੀ ਹੱਕੀ ਆਵਾਜ਼ ਨੂੰ ਕੁਚਲਣਾ ਚਾਹੁੰਦੀ ਹੈ। ਪਹਿਲਾਂ ਤਾਂ ਤਿੰਨ ਵਾਰ ਸਮਾਂ ਤਹਿ ਕਰਕੇ ਮੁੱਖ ਮੰਤਰੀ ਖੁਦ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਤੋਂ ਭੱਜਦੇ ਰਹੇ ਹਨ ਅਤੇ ਹੁਣ ਉਨ੍ਹਾਂ ਦੀ ਬਠਿੰਡਾ ਆਮਦ ਮੌਕੇ ਜਨਤਕ ਵਿਰੋਧ ਕਰਨ ਦੇ ਜਮਹੂਰੀ ਹੱਕ ਨੂੰ ਵੀ ਕੁਚਲਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਧੱਕੇਸ਼ਾਹੀ ਵਿਰੁੱਧ ਰੋਸ ਐਕਸ਼ਨ ਵਿੱਚ ਜਥੇਬੰਦੀ ਵੱਲੋਂ ਮਜ਼ਦੂਰਾਂ ਦਾ ਸਾਥ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhakyu Ekta-Ugrahanleaderspropunjabtvrural farm laborstrongly condemnedthe raids
Share202Tweet127Share51

Related Posts

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.