ਵੀਰਵਾਰ, ਦਸੰਬਰ 25, 2025 05:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਬਕਾ ਮੰਤਰੀ ਆਸ਼ੂ ਦਾ ਭਗੌੜੇ ਪੀਏ ਪੰਕਜ ਮਲਹੋਤਰਾ ਨੇ ਵਿਜੀਲੈਂਸ ਅੱਗੇ ਕੀਤਾ ਸਰੰਡਰ

Transportation Tender Scam: ਪੰਕਜ ਮੀਨੂੰ ਮਲਹੋਤਰਾ 'ਤੇ ਕਥਿਤ ਤੌਰ 'ਤੇ ਦੋਸ਼ ਹੈ ਕਿ ਉਚ ਨੇ ਗਬਨ ਦੇ ਪੈਸੇ ਤੋਂ ਜਾਇਦਾਦ ਖਰੀਦੀ ਗਈ ਸੀ ਅਤੇ ਉਹ ਇਸ ਮਾਮਲੇ 'ਚ ਮੰਤਰੀ, ਡਿਪਟੀ ਡਾਇਰੈਕਟਰ ਸੁਰੇਸ਼ ਸਿੰਗਲਾ ਅਤੇ ਠੇਕੇਦਾਰ ਵਿਚਾਲੇ ਸਹਿਯੋਗੀ ਸੀ।

by ਮਨਵੀਰ ਰੰਧਾਵਾ
ਦਸੰਬਰ 16, 2022
in ਪੰਜਾਬ
0

Bharat Bhushan Ashu’s PA: ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭਗੌੜੇ ਚਲੇ ਆ ਰਹੇ ਮੁਲਜ਼ਮ ਪੰਕਜ ਮਲਹੋਤਰਾ ਉਰਫ ਮੀਨੂੰ ਮਲਹੋਤਰਾ ਨੂੰ ਗ੍ਰਿਫ਼ਤਾਰ ਕਰ ਲਿਆ ਜਦੋਂ ਉਸ ਨੇ ਲੁਧਿਆਣਾ ਵਿਖੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ ਆਤਮ ਸਮਰਪਣ ਕੀਤਾ। ਇਹ ਮੁਲਜ਼ਮ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਪ੍ਰਾਈਵੇਟ ਤੌਰ ਤੇ ਨਿੱਜੀ ਸਹਾਇਕ (ਪੀ.ਏ.) ਵਜੋਂ ਕੰਮ ਕਰਦਾ ਰਿਹਾ ਹੈ।

ਵਿਜੀਲੈਂਸ ਵੱਲੋਂ ਚਲਾਈ ਗਈ ਕਾਨੂੰਨੀ ਕਾਰਵਾਈ ਕਾਰਨ ਉਸ ਨੂੰ ਖਦਸ਼ਾ ਸੀ ਕਿ ਅਦਾਲਤ ਉਸ ਨੂੰ ਇਸ ਘੁਟਾਲੇ ਵਿੱਚ ਭਗੌੜਾ (ਪੀ.ਓ.) ਘੋਸ਼ਿਤ ਕਰ ਸਕਦੀ ਹੈ ਕਿਉਂਕਿ ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਉਸ ਨੂੰ ਅਤੇ ਇੱਕ ਹੋਰ ਦੋਸ਼ੀ ਇੰਦਰਜੀਤ ਸਿੰਘ ਉਰਫ਼ ਇੰਡੀ ਜੋ ਉਕਤ ਸਾਬਕਾ ਮੰਤਰੀ ਦਾ ਪੀ.ਏ. ਸੀ, ਵਿਰੁੱਧ ਇਸ ਬਾਰੇ ਅਦਾਲਤੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਉਸ ਕੇਸ ਦੀ ਸੁਣਵਾਈ ਦੀ ਅਗਲੀ ਤਾਰੀਖ 23-12-2022 ਨਿਰਧਾਰਤ ਕੀਤੀ ਗਈ ਸੀ। ਉਸ ਨੂੰ ਭਲਕੇ ਲੁਧਿਆਣਾ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕਾਂ/ਭਾਈਵਾਲਾਂ ਦੇ ਨਾਲ-ਨਾਲ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰ ਅਲਾਟ ਕਰਨ ਲਈ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13(2) ਤਹਿਤ ਐਫ.ਆਈ.ਆਰ. ਨੰਬਰ 11 ਮਿਤੀ 16-08-2022 ਅਧੀਨ ਕੇਸ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਤੇਲੂ ਰਾਮ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਅਨਿਲ ਜੈਨ (ਦੋਵੇਂ ਆੜ੍ਹਤੀਏ) ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਇਸ ਸਮੇਂ ਸਾਰੇ ਨਿਆਂਇਕ ਹਿਰਾਸਤ ਵਜੋਂ ਜੇਲ ਵਿੱਚ ਹਨ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਲੁਧਿਆਣਾ ਦੀ ਸਮਰੱਥ ਅਦਾਲਤ ਵਿੱਚ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ ਅਤੇ ਕ੍ਰਿਸ਼ਨ ਲਾਲ ਵਿਰੁੱਧ ਸਪਲੀਮੈਂਟਰੀ ਚਲਾਣ ਪੇਸ਼ ਕੀਤਾ ਜਾ ਚੁੱਕਾ ਹੈ।

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿੱਚ ਗਹਿਨ ਪੜਤਾਲ ਅਤੇ ਸਬੂਤਾਂ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਭਾਰਤ ਭੂਸ਼ਣ ਆਸ਼ੂ ਕੋਲ ਪੀ.ਏ ਵਜੋਂ ਕੰਮ ਕਰਦੇ ਮੁਲਜ਼ਮ ਮੀਨੂੰ ਮਲਹੋਤਰਾ ਨੇ ਸਾਲ 2020-21 ਲਈ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰ ਅਲਾਟ ਕਰਾਉਣ ਲਈ ਸਾਬਕਾ ਮੰਤਰੀ ਨਾਲ ਦੋਸ਼ੀ ਠੇਕੇਦਾਰ ਤੇਲੂ ਰਾਮ ਦੀ ਮੀਟਿੰਗ ਕਰਵਾਉਣ ਵਾਸਤੇ ਉਸ ਕੋਲੋਂ 6 ਲੱਖ ਰੁਪਏ ਰਿਸ਼ਵਤ ਲਈ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਪੰਜਾਬ ਰੋਡਵੇਜ਼ ਦਾ ਚੱਕਾ ਜਾਮ, 18 ਡੀਪੂ ਬੰਦ ਕੀਤੇ ਗਏ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bharat Bhushan AshuBreaking NewsLudhiana VigilancePankaj Meenu Malhotrapro punjab tvpunjab newsTransportation Tender Scam
Share438Tweet274Share109

Related Posts

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025

ਪੰਜਾਬ ‘ਚ ਵੀਰਵਾਰ ਤੋਂ ਲਗਾਤਾਰ 3 ਸਰਕਾਰੀ ਛੁੱਟੀਆਂ ਦਾ ਐਲਾਨ ! ਨੋਟੀਫਿਕੇਸ਼ਨ ਜਾਰੀ

ਦਸੰਬਰ 24, 2025

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਦਸੰਬਰ 23, 2025
Load More

Recent News

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025

ਕ੍ਰਿਸਮਸ ਵਾਲੇ ਦਿਨ ਚਰਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪ੍ਰਾਰਥਨਾ ‘ਚ ਹੋਏ ਸ਼ਾਮਲ

ਦਸੰਬਰ 25, 2025

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਵਰਲਡ ਕੱਪ ਸਵਰਨ ਪਦਕ ਜੇਤੂ ਨੂਪੁਰ ਨੂੰ 10 ਲੱਖ ਰੁਪਏ ਨਕਦ ਇਨਾਮ

ਦਸੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.